24.42C Vancouver
ADS

News

AllAlbertaBCCanadaIndiaWorld
Langley RCMP seeking public assistance in an investigation - https://cdn.connectfm.ca/D098E14F-A695-4544-B486-DFC79553B0FA_Story1659881_2391052_2022-02-10-214913_jcwe.jpg
BC Feb 10
ਲੈਂਗਲੀ ਆਰ.ਸੀ.ਐਮ.ਪੀ. ਨੇ ਇੱਕ ਔਰਤ ਦੀ ਤਸਵੀਰ ਸਾਂਝੀ ਕਰ ਲੋਕਾਂ ਤੋਂ ਕੀਤੀ ਮਦਦ ਦੀ ਅਪੀਲ
One of two victims of Surrey shooting has died - https://cdn.connectfm.ca/735420D6-5EC4-45D4-8162-B3277ECDD738_Story1659879_2391019_2022-02-10-213419_fnjk.jpg
BC Feb 10
ਸਰੀ 'ਚ ਗੋਲੀ ਚੱਲਣ ਦੀ ਵਾਰਦਾਤ 'ਚ ਜ਼ਖਮੀ ਹੋਏ ਆਦਮੀ ਦੀ ਹਸਪਤਾਲ 'ਚ ਮੌਤ
Man found dead in Lagley, officers say attack does not appear random - https://cdn.connectfm.ca/1A218484-B247-44B6-95F5-CF4FF00F4BD4_Story1659878_2390851_2022-02-10-202854_tmck.jpg
BC Feb 10
ਲੈਂਗਲੀ 'ਚ ਇੱਕ ਆਦਮੀ ਦਾ ਮਿਲਿਆ ਮ੍ਰਿਤ ਸ਼ਰੀਰ, ਹੋਮੀਸਾਈਡ ਜਾਂਚ ਅਧਿਕਾਰੀ ਕਰ ਰਹੇ ਜਾਂਚ
Vancouver Island First Nation ready to search for unmarked graves at former school - https://cdn.connectfm.ca/FA761322-FACB-43E9-B2F8-6A5C2D2EE78F_Story1659877_2390829_2022-02-10-202220_jiki.jpg
BC Feb 10
ਵੈਨਕੂਵਰ ਆਈਲੈਂਡ 'ਤੇ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਸਾਈਟ 'ਤੇ ਅਨਮਾਰਕਡ ਗਰੇਵਸ ਦਾ ਪਤਾ ਲਗਾਉਣ ਲਈ ਕੰਮ ਸ਼ੁਰੂ ਕਰਨ ਦੀ ਤਿਆਰੀ
Wildfire destroys Lytton's governance records; B.C. gives OK to rewrite bylaws - null
BC Feb 10
ਜੰਗਲੀ ਅੱਗਾਂ ਕਰਕੇ ਲਿਟਨ ਦੇ ਸਰਕਾਰੀ ਦਸਤਾਵੇਜ਼ ਹੋ ਸਵਾਹ ; ਬੀ ਸੀ ਸਰਕਾਰ ਨੇ ਨਵੇਂ ਬਾਈਲਾਅ ਲਿਖਣ ਦੀ ਦਿੱਤੀ ਮਨਜ਼ੂਰੀ
BC Ferries says it will impose a one per cent surcharge on ticket prices, effective March 1st - null
BC Feb 9
ਬੀ.ਸੀ. 'ਚ ਕਈ ਫੈਰੀ ਯਾਤਰਾਵਾਂ 'ਤੇ ਲਾਗੂ ਹੋਵੇਗਾ ਫਿਊਲ ਸਰਚਾਰਜ: ਬੀ.ਸੀ. ਫੈਰੀਸ
B.C. coroner's report shows illicit toxic drug deaths highest ever in 2021 - https://cdn.connectfm.ca/EF128DD2-EFBE-425A-82E9-952C008B5435_Story1657681_2388070_2022-02-09-222404_hnth.jpg
BC Feb 9
ਬੀ.ਸੀ. 'ਚ ਓਵਰਡੋਜ਼ ਸੰਬੰਧੀ ਮੌਤਾਂ ਦੇ ਸਾਲ 2021 'ਚ ਟੁੱਟੇ ਰਿਕਾਰਡ
Census shows B.C.'s population hit five million after 7.6 per cent growth - https://cdn.connectfm.ca/3699F90E-AB64-4D2E-BFE1-463EAF98A588_Story1657680_2388055.jpg
BC Feb 9
ਸੈਂਸਸ ਰਿਪੋਰਟ 'ਚ ਬੀ.ਸੀ. ਦੀ ਆਬਾਦੀ 5 ਮਿਲੀਅਨ ਦੇ ਪਾਰ ਪਹੁੰਚਣ ਦੀ ਜਾਣਕਾਰੀ
Man and woman critically injured after shooting in Surrey - https://cdn.connectfm.ca/C3898D1C-8844-438E-9C2A-B503C69CAFEC_Story1657679_2388048_2022-02-09-221338_szjd.jpg
BC Feb 9
ਸਰੀ 'ਚ ਗੋਲੀ ਚੱਲਣ ਦੀ ਵਾਰਦਾਤ 'ਚ ਇੱਕ ਆਦਮੀ ਤੇ ਇੱਕ ਔਰਤ ਗੰਭੀਰ ਜ਼ਖਮੀ
Previous277 of 585 pagesNext

Latest News

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
connect fm logo

Legals

Journalism code of ethics
© 2024 AKASH BROADCASTING INC.
Android app linkApple app link