10.17C Vancouver
ADS

News

AllAlbertaBCCanadaIndiaWorld
Over 200 Afghan refugees safely reach Vancouver - https://cdn.connectfm.ca/46EE5E31-2485-4A7D-8C44-EF027A0C6F34_Story1619510_2332359_2022-01-19-222310_pjjp.jpg
BC Jan 19
ਸੁਰੱਖਿਅਤ ਵੈਨਕੂਵਰ ਪਹੁੰਚੇ 200 ਤੋਂ ਵਧੇਰੇ ਅਫਗਾਨ ਰੈਫਿਊਜੀ
Two people injured after shooting in Surrey - null
BC Jan 19
ਸਰੀ 'ਚ ਗੋਲੀ ਚੱਲਣ ਦੀ ਵਾਰਦਾਤ 'ਚ ਇੱਕ ਆਦਮੀ ਤੇ ਇੱਕ ਔਰਤ ਜ਼ਖਮੀ
Two schools in Abbotsford closed until Monday due to "operational limitations" related to the spread of COVID-19 - https://cdn.connectfm.ca/59131FD7-45BA-4C4C-8605-030748446831_Story1619507_2332113_2022-01-19-201844_bhow.jpg
BC Jan 19
ਕੋਵਿਡ-19 ਦੇ ਫੈਲਾਅ ਵਿਚਾਲੇ ਐਬਟਸਫੋਰਡ ਵਿੱਚ ਦੋ ਸਕੂਲ "ਆਪ੍ਰੇਸ਼ਨਲ ਲਿਮਿਟੇਸ਼ਨ" ਕਾਰਨ ਸੋਮਵਾਰ ਤੱਕ ਕੀਤੇ ਬੰਦ
B.C. crosses grim milestone of 300,000 COVID-19 cases; Hospitalizations rise to 854 - https://cdn.connectfm.ca/B28B2D9D-9D21-41AE-B226-0F71E29DB643_Story1617307_2329674_2022-01-19-021213_nadw.jpg
BC Jan 19
ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੀ ਗਿਣਤੀ 300,000 ਤੋਂ ਪਾਰ; ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ 854 ਤੱਕ ਪਹੁੰਚੀ
B.C. expecting 4,000 doses of Pfizer's newly approved antiviral treatment - https://cdn.connectfm.ca/FC9E3E80-03AD-43A6-A016-F54B770898D3_Story1617306_2329661_2022-01-19-015414_eeka.jpg
BC Jan 19
ਬੀ.ਸੀ. ਦੇ ਸਿਹਤ ਅਧਿਕਾਰੀਆਂ ਨੂੰ ਇਸੇ ਹਫ਼ਤੇ ਫਾਈਜ਼ਰ ਦੀ ਐਂਟੀ-ਵਾਇਰਲ ਗੋਲੀ ਦੀਆਂ 4,000 ਖੁਰਾਕਾਂ ਦੇ ਪਹੁੰਚਣ ਦੀ ਆਸ
Two people stabbed in a fight involving nine people in New Westminster - https://cdn.connectfm.ca/BF06F326-1F6E-4A61-9171-C42F6FA81C61_Story1617305_2329642_2022-01-19-071317_qges.jpg
BC Jan 19
ਨਿਊ ਵੈਸਟਮਿਨਸਟਰ 'ਚ ਕਰੀਬ ਇੱਕ ਦਰਜਨ ਲੋਕ ਭਿੜੇ, ਦੋ 'ਤੇ ਚਾਕੂ ਨਾਲ ਹਮਲਾ
Woman found dead in dog park in Kelowna identified as Austyn Godfrey of Ontario - https://cdn.connectfm.ca/A4A5B65D-0741-4141-AA22-36CD548F1D92_Story1617304_2329626_2022-01-19-013626_oxvr.jpg
BC Jan 19
ਕੈਲੋਨਾ ਦੇ ਡੌਗ ਪਾਰਕ 'ਚ ਭੇਦ ਭਰੇ ਹਾਲਾਤਾਂ 'ਚ ਮ੍ਰਿਤ ਮਿਲੀ ਔਰਤ ਦੀ ਹੋਈ ਪਛਾਣ
Coquihalla Highway set to reopen to regular traffic - https://cdn.connectfm.ca/A586ED09-93B5-4543-ADAD-70FC282E61B0_Story1617303_2329405.jpg
BC Jan 18
ਬੀ.ਸੀ. 'ਚ ਸਟੇਟ ਆਫ ਐਮਰਜੈਂਸੀ ਅੱਜ ਰਾਤ ਤੋਂ ਹੋਵੇਗੀ ਰੱਦ; ਕੋਕਿਹਾਲਾ ਹਾਈਵੇਅ 'ਤੇ ਫਿਰ ਤੋਂ ਸ਼ੁਰੂ ਹੋ ਰਹੀ ਆਵਾਜਾਈ
Fitness centres can reopen in B.C., other COVID restrictions remain - https://cdn.connectfm.ca/7AC5B237-23D0-4482-85A7-80AB35FD2197_Story1617302_2329383_2022-01-18-225746_ipgf.jpg
BC Jan 18
ਬੀ.ਸੀ. 'ਚ ਜਿੰਮ ਤੇ ਫਿਟਨੈਸ ਸੈਂਟਰ ਫਿਰ ਤੋਂ ਖੋਲ੍ਹਣ ਦਾ ਐਲਾਨ; ਬਾਕੀ ਪਬੰਦੀਆਂ 16 ਫਰਵਰੀ ਤੱਕ ਰਹਿਣਗੀਆਂ ਜਾਰੀ
Previous298 of 594 pagesNext

Latest News

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link