13.08C Vancouver
ADS

News

AllAlbertaBCCanadaIndiaWorld
Robberies originating from escort service sites: Surrey RCMP - https://cdn.connectfm.ca/7C72AFC3-FF8D-45DE-961E-9D8B84CAF095_Story1538450_2220380_2021-11-29-212335_zwpu.jpg
BC Nov 29
ਐਸਕੌਰਟ ਸੇਵਾਵਾਂ ਹਾਸਿਲ ਕਰਦੇ ਲੋਕਾਂ ਨਾਲ ਹੋਈ ਡਕੈਤੀ; ਸਰੀ ਆਰ.ਸੀ.ਐਮ.ਪੀ. ਨੇ ਕੀਤਾ ਚੁਕੰਨਾ
Major section of Highway closed due to threat of flooding between Abbotsford and Chilliwack - null
BC Nov 29
ਹੜ੍ਹਾਂ ਦੇ ਖਤਰੇ ਵਿਚਾਲੇ ਐਬਟਸਫੋਰਡ ਤੇ ਚਿਲਿਵੈਕ ਵਿਚਾਲੇ ਹਾਈਵੇਅ 1 ਦੇ ਅਹਿਮ ਹਿੱਸੇ 'ਤੇ ਆਵਾਜਾਈ ਠੱਪ
B-C's public safety minister is advising against non-essential travel in the coming days - null
BC Nov 29
ਬੀ-ਸੀ ਦੇ ਪਬਲਿਕ ਸੇਫਟੀ ਮਿਨਿਸਟਰ ਵੱਲੋਂ ਸਲਾਹ ਦਿੱਤੀ ਗਈ ਆਉਣ ਵਾਲੇ ਦਿਨਾਂ ਵਿੱਚ ਗ਼ੈਰ-ਜ਼ਰੂਰੀ ਯਾਤਰਾ ਤੋਂ ਕੀਤਾ ਜਾਵੇ ਗੁਰੇਜ਼
Handful of Abbotsford residents ordered to evacuate late last night - null
BC Nov 29
ਐਬਟਸਫੋਰਡ ਬੀਤੀ ਦੇਰ ਰਾਤ ਕੁਝ ਹੋਰ ਪ੍ਰਾਪਰਟੀਜ਼ ਦੇ ਨਿਵਾਸੀਆਂ ਨੂੰ ਇਲਾਕਾ ਖਾਲੀ ਕਰਨ ਦੇ ਦਿੱਤੇ ਗਏ ਨਿਰਦੇਸ਼
B.C. reports 341 new COVID-19 cases and 6 deaths - https://cdn.connectfm.ca/A229FB8F-8449-41B9-8274-32DF1A1ADEC8_Story1534793_2215662.jpg
BC Nov 27
ਬੀ.ਸੀ. 'ਚ ਕੋਵਿਡ-19 ਦੇ 341 ਮਾਮਲੇ ਤੇ 6 ਮੌਤਾਂ ਹੋਈਆਂ ਰਿਪੋਰਟ
We support the measures taken today by the federal government in response to the newly identified variant of concern, Omicron: Dr. Bonnie Henry - https://cdn.connectfm.ca/52524CD1-8A49-41BB-9C66-DF5186BE6766_Story1534792_2215644_2021-11-27-012657_opno.jpg
BC Nov 27
ਬੀ.ਸੀ. ਵੱਲੋਂ ਨਵੇਂ ਕੋਵਿਡ-19 ਵੇਰੀਐਂਟ ਦੇ ਖਤਰੇ ਸੰਬੰਧੀ ਫੈਡਰਲ ਸਰਕਾਰ ਦੀਆਂ ਪਬੰਦੀਆਂ ਦਾ ਕੀਤਾ ਜਾ ਰਿਹਾ ਸਹਿਯੋਗ: ਡਾ. ਬੌਨੀ ਹੈਨਰੀ
Fraudster convicted of 15 charges: Surrey RCMP - https://cdn.connectfm.ca/0BF15605-0EFF-47DD-9BB8-29178923FF71_Story1534791_2215487_2021-11-26-230925_ituu.jpg
BC Nov 26
ਸਰੀ, ਰਿਚਮੰਡ ਤੇ ਬਰਨਬੀ 'ਚ ਠੱਗੀ ਦੇ ਮਾਮਲਿਆਂ 'ਚ ਕਲੇਟਨ ਬਰੂਕਸ ਹੇਡਨ ਦੋਸ਼ੀ ਕਰਾਰ, ਕੈਦ ਤੋਂ ਇਲਾਵਾ ਠੱਗੀ ਦੇ ਪੀੜਤਾਂ ਨੂੰ ਪੈਸਾ ਮੋੜਨ ਦੇ ਹੁਕਮ
New Westmister police issues public appeal for video footage following suspected child luring - https://cdn.connectfm.ca/F37ED101-0C05-4FC6-BBA9-4F1BE5C9C67C_Story1534788_2215430_2021-11-26-220641_lmut.jpg
BC Nov 26
ਨਿਊ ਵੈਸਟਮਿਨਸਟਰ ਪੁਲਿਸ ਨੇ ਦੋ ਬੱਚਿਆਂ ਨਾਲ ਸੰਬੰਧਤ 'ਚਾਈਲਡ ਲਿਓਰਿੰਗ' ਦੀ ਘਟਨਾ ਤੋਂ ਬਾਅਦ ਪਬਲਿਕ ਅਪੀਲ ਕੀਤੀ ਜਾਰੀ
Trudeau to visit BC's areas affected by flooding - null
BC Nov 26
ਟਰੂਡੋ ਅੱਜ ਬੀ ਸੀ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
Previous323 of 596 pagesNext

Latest News

premier-eby-addresses-wildfire-response-confirms-arrival-of-international-firefighting-crews
Punjabi

ਪ੍ਰੀਮੀਅਰ ਈਬੀ ਨੇ ਜੰਗਲੀ ਅੱਗ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲ ਰਹੇ ਸੰਕਟ ਦੌਰਾਨ ਆਪਣੀ ਜਨਤਕ ਗੈਰ-ਹਾਜ਼ਰੀ ਬਾਰੇ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਵੀਰਵਾਰ ਸ਼ਾਮ ਐਬਟਸਫੋਰਡ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਬੀ. ਸੀ. ਵਿਚ ਪਹੁੰਚੀ ਅੰਤਰਰਾਸ਼ਟਰੀ ਸਹਾਇਤਾ 'ਤੇ ਇੱਕ ਅਧਿਕਾਰਤ ਤੌਰ 'ਤੇ ਬਿਆਨ ਜਾਰੀ ਕੀਤਾ।
b-c-considers-cutting-development-charges-to-spur-housing-construction-in-high-growth-communities
Punjabi

ਬੀ.ਸੀ. ਸਰਕਾਰ ਕਰੇਗੀ ਨਵੇਂ ਘਰਾਂ ਦੀ ਉਸਾਰੀ ਲਈ Development Cost Charges ਵਿੱਚ ਕਟੌਤੀ

ਬੀ.ਸੀ. ਸਰਕਾਰ ਵਲੋਂ ਸੂਬੇ ਦੇ ਉੱਚ-ਵਿਕਾਸ ਵਾਲੇ ਖੇਤਰ ਵਿਚ ਨਵੇਂ ਘਰਾਂ ਦੀ ਉਸਾਰੀ ਨੂੰ ਬੂਸਟ ਦੇਣ ਲਈ development cost charges ਵਿਚ ਕਟੌਤੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਹਾਊਸਿੰਗ ਮੰਤਰੀ ਕ੍ਰਿਸਟੀਨ ਬੋਇਲ ਨੇ ਇਸ ਸਬੰਧੀ ਫੈਡਰਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ, ਉਹਨਾਂ ਮੁਤਾਬਕ, ਇਸ ਕਦਮ ਦਾ ਮਕਸਦ ਆਬਾਦੀ ਦੇ ਹਿਸਾਬ ਨਾਲ ਤੇਜ਼ੀ ਨਾਲ ਵਧ ਰਹੇ ਸ਼ਹਿਰਾਂ ਵਿਚ multi-housing units ਲਈ ਫੀਸਾਂ ਵਿਚ 50 ਫੀਸਦੀ ਤੱਕ ਕਟੌਤੀ ਕਰਨਾ ਹੈ ਅਤੇ ਇਸ ਨਾਲ ਸ਼ਹਿਰਾਂ ਨੂੰ ਹੋਣ ਵਾਲੀ ਫੰਡਾਂ ਦੀ ਘਾਟ ਦੀ ਭਰਪਾਈ ਲਈ ਰਸਤੇ ਖੋਜੇ ਜਾ ਰਹੇ ਹਨ।
two-correctional-officers-and-inmate-die-during-transfer-from-edmonton-womens-prison-csc-says
Punjabi

ਐਡਮਿੰਟਨ ਮਹਿਲਾ ਜੇਲ੍ਹ ਤੋਂ ਕੈਦੀ ਦੇ ਤਬਾਦਲੇ ਦੌਰਾਨ ਦੋ ਅਧਿਕਾਰੀਆਂ ਅਤੇ ਇੱਕ ਕੈਦੀ ਦੀ ਮੌਤ: CSC

ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਨੂੰ ਟ੍ਰਾਂਸਫਰ ਕਰਨ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਸੁਧਾਰਾਤਮਕ ਅਧਿਕਾਰੀ ਅਤੇ ਇੱਕ ਕੈਦੀ ਦੀ ਮੌਤ ਹੋ ਗਈ ।
cbsa-spent-nearly-1-million-on-private-jets-for-deportation-and-detainee-transfers-report-says
Punjabi

ਸੀਬੀਐੱਸਏ ਨੇ ਡਿਪੋਰਟੇਸ਼ਨ ਅਤੇ ਬੰਦੀ ਤਬਦੀਲੀਆਂ ਲਈ ਦੋ ਸਾਲਾਂ ਵਿੱਚ ਪ੍ਰਾਈਵੇਟ ਜੈੱਟਾਂ 'ਤੇ ਲਗਭਗ 10 ਲੱਖ ਡਾਲਰ ਖਰਚੇ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਵਿਦੇਸ਼ੀ ਨਾਗਰਿਕਾਂ ਨੂੰ ਡਿਪੋਰਟ ਕਰਨ ਜਾਂ ਦੇਸ਼ ਦੇ ਅੰਦਰ ਹੀ detention facilities ਵਿਚ ਤਬਦੀਲ ਕਰਨ ਲਈ ਦੋ ਸਾਲਾਂ ਵਿਚ ਪ੍ਰਾਈਵੇਟ ਲਗਜ਼ਰੀ ਜੈਟ 'ਤੇ ਲਗਭਗ $1-ਮਿਲੀਅਨ ਖਰਚ ਕੀਤੇ ਜਾਣ ਦਾ ਖੁਲਾਸਾ ਹੋਇਆ ਹੈ। ਗਲੋਬ ਐਂਡ ਮੇਲ ਦੀ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ CBSA ਦੇ ਅੰਦਰੂਨੀ ਦਸਤਾਵੇਜ਼ ਤੋਂ ਪਤਾ ਲੱਗਾ ਹੈ ਕਿ ਜਨਵਰੀ 2022 ਵਿਚ ਏਜੰਸੀ ਨੇ ਤਿੰਨ ਵਿਅਕਤੀਆਂ ਨੂੰ ਡਿਪੋਰਟ ਕਰਨ ਲਈ Dassault Falcon 900EX ਨਾਮ ਦਾ ਇੱਕ ਫ੍ਰੈਂਚ ਪ੍ਰਾਈਵੇਟ ਜੈੱਟ ਕਿਰਾਏ 'ਤੇ ਲਿਆ, ਜਿਸ 'ਤੇ $438,000 ਦਾ ਖਰਚਾ ਆਇਆ। ਇਹ ਜੈੱਟ ਆਮ ਤੌਰ 'ਤੇ ਦੁਨੀਆ ਦੇ ਅਮੀਰ ਲੋਕਾਂ ਦੀ ਪਸੰਦ ਮੰਨਿਆ ਜਾਂਦਾ ਹੈ।
rcmp-seek-publics-help-after-suspected-series-of-fires-at-kelowna-park
Punjabi

ਕੈਲੋਨਾ ਦੇ ਗੋਫਰ ਕਰੀਕ ਲੀਨੀਅਰ ਪਾਰਕ 'ਚ ਲੜੀਵਾਰ ਸ਼ੱਕੀ ਅੱਗਾਂ ਦੀ ਜਾਂਚ ਜਾਰੀ, RCMP ਨੇ ਲੋਕਾਂ ਤੋਂ ਮੰਗੀ ਮਦਦ

ਕੈਲੋਨਾ ਵਿਚ ਗੋਫਰ ਕਰੀਕ ਲੀਨੀਅਰ ਪਾਰਕ ਵਿਚ ਲੜੀਵਾਰ ਅੱਗਾਂ ਲਗਾਉਣ ਦੀਆਂ ਸ਼ੱਕੀਆਂ ਘਟਨਾਵਾਂ ਹੋਈਆਂ ਹਨ, ਜਿਸ ਦੇ ਸਬੰਧ ਵਿਚ ਆਰ.ਸੀ.ਐਮ.ਪੀ. ਵਲੋਂ ਲੋਕਾਂ ਤੋਂ ਜਾਂਚ ਵਿਚ ਸਹਿਯੋਗ ਦੀ ਮੰਗ ਕੀਤੀ ਗਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸ਼ਾਮ ਲਗਭਗ 5:30 ਵਜੇ ਪਾਰਕ ਅੰਦਰ ਬਹੁਤ ਹੀ ਨੇੜੇ-ਨੇੜੇ ਕਈ ਛੋਟੀਆਂ ਅੱਗਾਂ ਲੱਗੀਆਂ ਹੋਈਆਂ ਮਿਲੀਆਂ ਸਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link