14.41C Vancouver
ADS

News

AllAlbertaBCCanadaIndiaWorld
One person killed as helicopter goes down on Sunshine Coast north of Vancouver - null
BC Oct 5
ਬੀ.ਸੀ. 'ਚ ਹੈਲੀਕਾਪਟਰ ਕ੍ਰੈਸ਼ ਦੀ ਘਟਨਾ 'ਚ ਇੱਕ ਵਿਅਕਤੀ ਦੀ ਮੌਤ
B.C. reports 1,986 new COVID-19 cases and 10 deaths - https://cdn.connectfm.ca/7D22BF34-1D58-46CE-B7C0-2B4764611C5B_Story1437281_2077872.jpg
BC Oct 5
ਅੱਜ ਬੀ.ਸੀ. 'ਚ ਕੋਵਿਡ-19 ਦੇ 1,986 ਮਾਮਲੇ ਤੇ 10 ਮੌਤਾਂ ਹੋਈਆਂ ਰਿਪੋਰਟ
Violation tickets worth $2,300 issued regarding vaccine card system in B.C. - null
BC Oct 4
ਬੀ.ਸੀ. 'ਚ ਵੈਕਸੀਨ ਕਾਰਡ ਦੀ ਉਲੰਘਣਾ ਕਾਰਨ $2,300 ਦੇ ਟਿਕਟ ਕੀਤੇ ਜਾਰੀ
British Columbians living in long-term and assisted homes due to start receiving COVID-19 booster shots - https://cdn.connectfm.ca/959DF452-C242-4ED0-97A6-7B6A71D7B1A6_Story1437279_2077581.jpg
BC Oct 4
ਲੌਂਗ ਟਰਮ ਅਤੇ ਅਸਿਸਟਿਡ ਕੇਅਰ ਹੋਮਸ 'ਚ ਰਹਿੰਦੇ ਬੀ.ਸੀ. ਵਾਸੀਆਂ ਨੂੰ ਇਸ ਹਫ਼ਤੇ ਤੋਂ ਲੱਗਣਗੇ ਬੂਸਟਰ ਸ਼ਾਟ
PM Trudeau apologized for not responding to invitations to attend a ceremony: BC First Nation  - null
BC Oct 4
ਪ੍ਰਧਾਨ ਮੰਤਰੀ ਟਰੂਡੋ ਨੇ ਫਰਸਟ ਨੇਸ਼ਨ ਦੇ ਸੱਦੇ 'ਤੇ ਜਵਾਬ ਨਾ ਦੇਣ ਲਈ ਮੰਗੀ ਮੁਆਫੀ: ਬੀ.ਸੀ. ਫਰਸਟ ਨੇਸ਼ਨ
B.C. legislature resumes with Opposition looking to focus on COVID-19, economy - null
BC Oct 4
ਬੀ.ਸੀ. 'ਚ ਵਿਧਾਨ ਸਭਾ 'ਚ ਵਾਪਸੀ ਦੌਰਾਨ ਵਿਰੋਧੀ ਧਿਰ ਦਾ ਧਿਆਨ ਕੋਵਿਡ-19 ਅਤੇ ਇਕਾਨਮੀ 'ਤੇ ਕੇਂਦਰਿਤ
Old-growth logging protesters gather outside premier's office as legislature resumes - https://cdn.connectfm.ca/A6738A4A-B91B-4272-ABC5-CE194DE45B88_Story1437276_2077529.jpg
BC Oct 4
ਬੀ.ਸੀ. ਵਿਧਾਨ ਸਭਾ 'ਚ ਸਿਆਸਤਦਾਨਾਂ ਦੀ ਵਾਪਸੀ ਵਿਚਾਲੇ ਪ੍ਰਦਰਸ਼ਨਕਾਰੀਆਂ ਨੇ ਪਾਇਆ ਘੇਰਾ
Couple reported missing in BC found dead - https://cdn.connectfm.ca/D5E5E030-9013-4F2C-83B8-F5CE5A0DC37B_Story1437275_2077391.jpg
BC Oct 4
ਬੀ.ਸੀ. 'ਚ ਲਾਪਤਾ ਜੋੜੇ ਦੀ ਭਾਲ ਦਾ ਦੁੱਖਦਾਈ ਅੰਤ, ਦੋਵੇਂ ਮ੍ਰਿਤ ਮਿਲੇ
B.C. reports 714 new COVID-19 cases and 11 deaths - https://cdn.connectfm.ca/E2D76079-A902-4386-B889-A3362A282213_Story1433071_2071503.jpg
BC Oct 2
ਅੱਜ ਬੀ.ਸੀ. 'ਚ ਕੋਵਿਡ-19 ਦੇ 714 ਮਾਮਲੇ ਤੇ 11 ਮੌਤਾਂ ਹੋਈਆਂ ਰਿਪੋਰਟ
Previous338 of 585 pagesNext

Latest News

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link