16.34C Vancouver
ADS

News

AllAlbertaBCCanadaIndiaWorld
B.C. reports 7 new deaths related to COVID-19 - https://cdn.connectfm.ca/55C5C645-9770-403E-AD4D-715F85707FA5_Story1404025_2030004.jpg
BC Sep 16
ਬੀ.ਸੀ. 'ਚ ਕੋਵਿਡ-19 ਸੰਬੰਧਤ 7 ਮੌਤਾਂ ਹੋਈਆਂ ਰਿਪੋਰਟ
Cost of living in B.C. climbed up in August - https://cdn.connectfm.ca/39AD8C81-FB60-453A-972F-1134F3C8F1C1_Story1404023_2029619.jpg
BC Sep 15
ਬੀ.ਸੀ. 'ਚ ਇੰਫਲੇਸ਼ਨ ਦੀ ਦਰ 'ਚ ਵੱਡਾ ਵਾਧਾ
Person found dead in a rural area of the southern Interior, police say the death is suspicious - null
BC Sep 15
ਬੀ.ਸੀ. ਦੇ ਦੱਖਣੀ ਇੰਟੀਰੀਅਰ ਵਿੱਚ ਮਿਲਿਆ ਇੱਕ ਵਿਅਕਤੀ ਦਾ ਮ੍ਰਿਤ ਸ਼ਰੀਰ, ਪੁਲਿਸ ਨੇ ਘਟਨਾ ਨੂੰ ਦੱਸਿਆ ਸ਼ੱਕੀ
Vancouver Coastal Health to rename George Pearson centre - https://cdn.connectfm.ca/B837DB17-BD43-4B0A-AA02-FA394A340B67_Story1404021_2029473.jpg
BC Sep 15
ਵੈਨਕੂਵਰ ਕੋਸਟਲ ਹੈਲਥ ਵੱਲੋਂ ਜੌਰਜ ਪੀਅਰਸਨ ਸੈਂਟਰ ਦਾ ਬਦਲਿਆ ਜਾਵੇਗਾ ਨਾਮ
Popular passenger ferry to enter B.C. waters for the first time in 18 months - https://cdn.connectfm.ca/A26B2B35-543D-42ED-8E48-642C7C2F315F_Story1404020_2029455.jpg
BC Sep 15
ਵਿਕਟੋਰੀਆ ਤੇ ਸੀਐਟਲ ਵਿਚਾਲੇ ਦੀ ਪ੍ਰਸਿੱਧ ਫੈਰੀ 18 ਮਹੀਨੇ 'ਚ ਪਹਿਲੀ ਵਾਰ ਹੋਵੇਗੀ ਬੀ.ਸੀ. ਦੇ ਪਾਣੀਆਂ 'ਚ ਦਾਖਿਲ
B.C. reports 677 new COVID-19 cases as active cases rise past 6,000 - https://cdn.connectfm.ca/385A6B4D-7509-43AC-AE6A-0C392301DB71_Story1401945_2027086.jpg
BC Sep 15
ਬੀ.ਸੀ. 'ਚ ਕੋਵਿਡ-19 ਦੇ 677 ਮਾਮਲੇ ਹੋਏ ਰਿਪੋਰਟ; ਐਕਟਿਵ ਮਾਮਲਿਆਂ ਦੀ ਗਿਣਤੀ 6,000 ਦੇ ਪਾਰ
Prince George woman charged with first-degree murder - null
BC Sep 14
ਪ੍ਰਿੰਸ ਜੌਰਜ ਦੀ ਔਰਤ 'ਤੇ ਲੱਗੇ ਫਰਸਟ ਡਿਗਰੀ ਕਤਲ ਦੇ ਦੋਸ਼
B.C. not effectively overseeing safety of dams: Auditor General - https://cdn.connectfm.ca/C3EE7C98-F885-40E0-A213-7C74ACC24E6F_Story1401942_2026782.jpg
BC Sep 14
ਬੀ.ਸੀ. 'ਚ ਸਰਕਾਰ ਡੈਮਸ ਦੀ ਸੁਰੱਖਿਆ ਦਾ ਨਹੀਂ ਰੱਖ ਰਹੀ ਧਿਆਨ: ਔਡਿਟਰ ਜਨਰਲ
The search for Naomi Onotera continues - https://cdn.connectfm.ca/C0E5BEC6-1F27-4BE1-BF78-4F4C3DE98A79_Story1401941_2026773.jpg
BC Sep 14
ਲੈਂਗਲੀ ਦੀ ਨਾਓਮੀ ਓਨੋਟੇਰਾ ਦੀ ਭਾਲ ਜਾਰੀ; ਗੱਡੀ ਦੀ ਤਸਵੀਰ ਜਾਰੀ ਕਰ ਪੁਲਿਸ ਨੇ ਜਾਣਕਾਰੀ ਸਾਂਝੀ ਕਰਨ ਦੀ ਕੀਤੀ ਅਪੀਲ
Previous347 of 584 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link