11.29C Vancouver
ADS

News

AllAlbertaBCCanadaIndiaWorld
One presumed dead, one injured in collapse at B.C. construction site: RCMP - https://cdn.connectfm.ca/F94C8DE1-C869-4AC7-A581-F66467D865D0_Story1369432_1979405.png
BC Aug 25
ਨੌਰਥ ਵੈਨਕੂਵਰ 'ਚ ਕੰਸਟ੍ਰਕਸ਼ਨ ਸਾਈਟ 'ਤੇ ਵਾਪਰੀ ਘਟਨਾ 'ਚ ਇੱਕ ਵਿਅਕਤੀ ਦੀ ਮੌਤ; ਇਲਾਕੇ 'ਚ ਆਵਾਜਾਈ ਪ੍ਰਭਾਵਿਤ
Police watchdog clears Vancouver officers in fatal shooting in Downtown Eastside - https://cdn.connectfm.ca/54053A40-AEE0-4612-9CCD-C46DD91E285A_Story1369431_1979277.jpg
BC Aug 25
ਵੈਨਕੂਵਰ 'ਚ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ 'ਚ ਆਈ.ਆਈ.ਓ. ਨੇ ਅਫ਼ਸਰਾਂ ਨੂੰ ਕੀਤਾ 'ਕਲੀਅਰ'
VPD investigates attack on homeless man - https://cdn.connectfm.ca/F2A9AD5D-E87F-4934-A7C5-DA16B124A45E_Story1369430_1979266.jpg
BC Aug 25
ਬੇਘਰ ਆਦਮੀ 'ਤੇ ਬਿਨਾ ਕਿਸੇ ਵਜ੍ਹਾ ਹੋਏ ਹਮਲੇ ਦੀ ਪੁਲਿਸ ਕਰ ਰਹੀ ਜਾਂਚ; ਘਟਨਾ ਦਾ ਵੀਡੀਓ ਵੀ ਕੀਤਾ ਜਾਰੀ
11,351 properties on evacuation alert in B.C. - https://cdn.connectfm.ca/91383B10-D969-4639-A9FC-E278BF788314_Story1369427_1979120.jpg
BC Aug 25
ਬੀ.ਸੀ. 'ਚ 11,351 ਪ੍ਰਾਪਰਟੀਆਂ ਕਰ ਰਹੀਆਂ ਇਵੈਕੂਏਸ਼ਨ ਐਲਰਟ ਦਾ ਸਾਹਮਣਾ
Evacuation orders and alerts drop in B.C. as number of wildfires holds steady - null
BC Aug 25
ਬੀ ਸੀ ਵਿੱਚ ਜਲ ਰਹੀਆਂ ਅੱਗਾਂ ਦੀ ਗਿਣਤੀ ਘਾਟਣ ਕਰਕੇ ਖਾਲੀ ਕਰਵਾਏ ਗਏ ਘਰਾਂ ਦੀ ਗਿਣਤੀ ਵੀ ਘਟੀ
641 new COVID-19 cases reported in B.C. - https://cdn.connectfm.ca/810A8061-ACEA-4510-8AC9-8E590C015C69_Story1367752_1977031.jpg
BC Aug 25
ਬੀ.ਸੀ. 'ਚ ਕੋਵਿਡ-19 ਦੇ 641 ਨਵੇਂ ਮਾਮਲੇ ਹੋਏ ਰਿਪੋਰਟ
Police arrest suspect after alleged Marpole stranger assaults - https://cdn.connectfm.ca/33359737-C3CA-4407-AF46-3FDFA0ACCAD1_Story1367751_1976819.jpg
BC Aug 24
ਵੈਨਕੂਵਰ 'ਚ ਦੋ ਹਮਲਿਆਂ ਤੋਂ ਬਾਅਦ 36 ਸਾਲਾ ਵਿਅਕਤੀ ਗ੍ਰਿਫਤਾਰ
New supportive housing building in Surrey for people who are at-risk of or experiencing homelessness - null
BC Aug 24
ਸਰੀ 'ਚ ਬੇਘਰੀ ਦੇ ਖਤਰੇ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਸੱਪੋਰਟਿਵ ਹਾਊਸਿੰਗ ਬਿਲਡਿੰਗ ਦੇ 7 ਸਿਤੰਬਰ ਤੋਂ ਖੁੱਲ੍ਹ ਰਹੇ ਦਰਵਾਜ਼ੇ
Man arrested after attacking 72 year old woman in Victoria - https://cdn.connectfm.ca/9604E036-6298-4284-AF01-8F7289DDD4A4_Story1367749_1976701.jpg
BC Aug 24
ਵਿਕਟੋਰੀਆ 'ਚ 72 ਸਾਲਾ ਔਰਤ 'ਤੇ ਹਮਲੇ ਤੋਂ ਬਾਅਦ ਇੱਕ ਵਿਅਕਤੀ ਗ੍ਰਿਫਤਾਰ
Previous370 of 598 pagesNext

Latest News

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link