17.24C Vancouver
ADS

News

AllAlbertaBCCanadaIndiaWorld
Conservation officers search for coyote that bit jogger in Vancouver's Stanley Park - https://cdn.connectfm.ca/4788E98F-9D2D-4966-AA71-AD4733C02989_Story1316830_1903224.jpg
BC Jul 23
ਵੈਨਕੂਵਰ 'ਚ ਦੌੜ ਲਗਾਉਂਦੀ ਔਰਤ 'ਤੇ ਕਾਇਓਟੇ ਦਾ ਹਮਲਾ
Wildfire crew responding to blaze spots hiker missing in B.C. park north of Vancouver - https://cdn.connectfm.ca/7F84421E-C908-4793-B58F-237D17981E8F_Story1316829_1903215.jpg
BC Jul 23
ਵਾਈਲਡਫਾਇਰ 'ਤੇ ਕਾਬੂ ਪਾਉਣ ਗਈਆਂ ਟੀਮਾਂ ਨੂੰ ਦੋ ਹਫ਼ਤੇ ਤੋਂ ਲਾਪਤਾ ਹਾਈਕਰ ਲੱਭਿਆ
89 new COVID-19 cases reported in B.C. - https://cdn.connectfm.ca/D8FA9AB2-287F-48B9-A166-A2F49D57A3F6_Story1314955_1901131.jpg
BC Jul 23
ਬੀ.ਸੀ. 'ਚ 89 ਕੋਵਿਡ-19 ਮਾਮਲੇ ਹੋਏ ਰਿਪੋਰਟ, ਪ੍ਰਤੀ ਹਫ਼ਤੇ ਦੀ ਰੋਲਿੰਗ ਐਵਰੇਜ 'ਚ ਹੋ ਰਿਹਾ ਵਾਧਾ
B.C. wildfire statistics released by govt. - https://cdn.connectfm.ca/E5269171-0652-45B5-BD02-1790ED6DF815_Story1314954_1901094.jpg
BC Jul 23
ਬੀ.ਸੀ. ਸਰਕਾਰ ਨੇ ਜਾਰੀ ਕੀਤੇ ਵਾਈਲਡਫਾਇਰ ਦੇ ਹੁਣ ਤੱਕ ਦੇ ਪੂਰੇ ਅੰਕੜੇ
"We’ve seen a significant increase in hateful attacks and social media comments against Muslims across Canada" - https://cdn.connectfm.ca/2CCF3E9F-B996-4C54-9785-A2489182493A_Story1314953_1900934.jpg
BC Jul 22
ਸੂਬਾ ਅਧਿਕਾਰੀਆਂ ਨੇ ਮੰਨਿਆ ਐਂਟੀ ਮੁਸਲਿਮ ਹਮਲਿਆਂ ਅਤੇ ਸੋਸ਼ਲ ਮੀਡੀਆ ਟਿੱਪਣੀਆਂ 'ਚ ਹੋਇਆ ਵਾਧਾ
Evacuation order issued in Shuswap after massive wildfire - https://cdn.connectfm.ca/429A037E-8374-4EBB-9C5D-7C25D968060C_Story1314951_1900760.jpg
BC Jul 22
ਸ਼ਸਵੱਪ ਦੇ ਇਲਾਕੇ 'ਚ ਵਾਈਲਡਫਾਇਰ ਕਾਰਨ ਜਾਰੀ ਕੀਤੇ ਪ੍ਰਾਪਰਟੀਆਂ ਖਾਲੀ ਕਰਨ ਦੇ ਨਿਰਦੇਸ਼
Abbotsford Police investigating an arson - https://cdn.connectfm.ca/F9201561-26B8-4216-BF62-CF3F4A7E5021_Story1314950_1900753.jpg
BC Jul 22
ਐਬਟਸਫੋਰਡ ਪੁਲਿਸ ਵੱਲੋਂ ਆਰਸਨ ਦੀ ਘਟਨਾ ਦੀ ਹੋ ਰਹੀ ਜਾਂਚ
Unifor issues 72-hour strike notice at Rio Tinto facilities in Kitimat, Kemano, B.C. - null
BC Jul 22
ਰੀਓ ਟਿੰਟੋ ਦੀਆਂ ਕੀਟਿਮੈਟ ਤੇ ਕੀਮਾਨੋ ਦੀਆਂ ਫੈਸਿਲਟੀਆਂ 'ਚ 72 ਘੰਟੇ ਦਾ ਹੜਤਾਲ ਦਾ ਨੋਟਿਸ ਦਿੱਤਾ
Burnaby RCMP is asking for witnesses to a collision that has resulted in two fatalities - null
BC Jul 22
ਬਰਨਬੀ 'ਚ ਕ੍ਰੈਸ਼ 'ਚ ਦੋ ਲੋਕਾਂ ਦੀ ਮੌਤ
Previous372 of 584 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link