11.16C Vancouver
ADS

News

AllAlbertaBCCanadaIndiaWorld
Burnaby RCMP is asking for witnesses to a collision that has resulted in two fatalities - null
BC Jul 22
ਬਰਨਬੀ 'ਚ ਕ੍ਰੈਸ਼ 'ਚ ਦੋ ਲੋਕਾਂ ਦੀ ਮੌਤ
VPD investigates spike in vandalism at city churches - https://cdn.connectfm.ca/B58CFFBF-E642-4AE5-8AAA-8AE65E260F8F_Story1314946_1900569.jpg
BC Jul 22
ਵੈਨਕੂਵਰ ਪੁਲਿਸ ਵੱਲੋਂ ਚਰਚ ਸੰਬੰਧੀ ਤੋੜਭੰਨ ਦੀਆਂ ਘਟਨਾਵਾਂ 'ਚ ਵਾਧੇ ਦੀ ਕੀਤੀ ਜਾ ਰਹੀ ਜਾਂਚ
BC premier vowing to continue supporting the tourism industry - https://cdn.connectfm.ca/AAA41941-DB72-4427-8422-036BA1D99E81_Story1314943_1900059.jpg
BC Jul 22
ਬੀ ਸੀ ਦੇ ਪ੍ਰੀਮਿਯਰ ਨੇ ਕਿਹਾ ਕਿ ਉਹ ਟੂਰਿਜ਼ਮ ਇੰਡਸਟਰੀ ਨੂੰ ਸਮਰਥਨ ਦਿੰਦੇ ਰਹਿਣ ਲਈ ਵਚਨਬੱਧ ਹਨ ।
Injury collision involving stolen vehicle - null
BC Jul 22
ਲੈਂਗਲੀ 'ਚ ਚੋਰੀ ਦੇ ਵਾਹਨ ਦੀ ਗੱਡੀ ਨਾਲ ਟੱਕਰ; ਜਾਅਸ ਆਫ ਲਾਈਫ ਦੀ ਵਰਤੋਂ ਕਰ ਦੋ ਲੋਕਾਂ ਨੂੰ ਗੱਡੀ ਵਿੱਚੋਂ ਕੱਢਿਆ
Hospitalizations drop to lowest level in B.C. since Sept. but COVID-19 cases continue to increase - https://cdn.connectfm.ca/5762944B-7C26-4106-99BC-8CC8E45AF014_Story1312798_1898417.jpg
BC Jul 22
ਬੀ.ਸੀ. 'ਚ ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ ਸਿਤੰਬਰ ਤੋਂ ਸਭ ਤੋਂ ਛੋਟੇ ਪੱਧਰ 'ਤੇ ਪਹੁੰਚੀ; ਕੋਵਿਡ-19 ਮਾਮਲਿਆਂ 'ਚ ਕੁਝ ਵਾਧਾ ਜਾਰੀ
New rules in B.C. to protect young workers - https://cdn.connectfm.ca/808119AF-4602-45A5-9303-F773F1AE5CB3_Story1312797_1898406.jpg
BC Jul 22
ਬੀ.ਸੀ. 'ਚ ਜਨਰਲ ਵਰਕਿੰਗ ਏਜ 'ਚ ਤਬਦੀਲੀ; ਛੋਟੀ ਉਮਰ ਦੇ ਵਰਕਰਾਂ ਦੇ ਬਚਾਅ ਲਈ ਨਵੇਂ ਨਿਯਮ
Police look for witnesses to video of road rage - https://cdn.connectfm.ca/63FDA6FC-359D-4C83-B1BD-238BC51DFAF8_Story1312796_1898251.jpg
BC Jul 21
ਲੈਂਗਲੀ 'ਚ ਰੋਡ ਰੇਜ ਦੀ ਘਟਨਾ 'ਚ ਕਥਿਤ ਕੁੱਟਮਾਰ ਤੋਂ ਬਾਅਦ ਪੁਲਿਸ ਨੂੰ ਗਵਾਹਾਂ ਦੀ ਭਾਲ
It could be "weeks or months" before hundreds of BC wildfires are finally out: Premier Horgan - null
BC Jul 21
ਬੀ.ਸੀ. 'ਚ ਜਾਰੀ ਵਾਈਲਡਫਾਇਰਸ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ 'ਚ "ਹਫ਼ਤਿਆਂ ਜਾਂ ਮਹੀਨਿਆਂ" ਦਾ ਲੱਗ ਸਕਦਾ ਸਮਾਂ: ਪ੍ਰੀਮਿਅਰ ਹੌਰਗਨ
IHIT called to Langley - https://cdn.connectfm.ca/12B791A2-8ABE-46AE-BE82-E4A86AC19D8F_Story1312791_1897849.jpg
BC Jul 21
ਲੈਂਗਲੀ 'ਚ ਅੱਗ ਲੱਗੇ ਪਿਕਅੱਪ ਟਰੱਕ 'ਚ ਮਿਲਿਆ ਵਿਅਕਤੀ ਦਾ ਮ੍ਰਿਤ ਸ਼ਰੀਰ, ਆਈ.ਹਿੱਟ. ਨੂੰ ਸੱਦਿਆ
Previous373 of 584 pagesNext

Latest News

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link