13.12C Vancouver
ADS

News

AllAlbertaBCCanadaIndiaWorld
Nanaimo RCMP seeks dashcam video of a collision between two transport trucks that critically injured one driver - null
BC May 7
ਦੋ ਟਰੱਕਾਂ ਦੇ ਕ੍ਰੈਸ਼ ਤੋਂ ਬਾਅਦ ਨਨਾਈਮੋ ਆਰ.ਸੀ.ਐਮ.ਪੀ. ਨੂੰ ਡੈਸ਼ਕੈਮ ਫੁਟੇਜ ਦੀ ਭਾਲ
VPD looks for witnesses to serious collision - https://cdn.connectfm.ca/39A0D754-1C61-48FA-A4A4-C0899CA8C092_Story1183971_1716183.jpg
BC May 7
ਵੈਨਕੂਵਰ 'ਚ ਵਾਰੇ ਕ੍ਰੈਸ਼ 'ਚ 20 ਸਾਲਾ ਸਾਈਕਲ ਸਵਾਰ ਨੂੰ ਲੱਗੀਆਂ ਗੰਭੀਰ ਸੱਟਾਂ, ਪੁਲਿਸ ਨੇ ਲੋਕਾਂ ਨੂੰ ਕੀਤੀ ਮਦਦ ਦੀ ਅਪੀਲ
B.C. lost 43,000 jobs in April as the impacts of 'circuit breaker' felt by businesses - https://cdn.connectfm.ca/68599428-19A6-4243-A17A-8B426AD86626_Story1183970_1716165.jpg
BC May 7
ਬੀ.ਸੀ. ਨੇ ਅਪ੍ਰੈਲ 'ਚ ਜਾਰੀ 'ਸਰਕਟ ਬ੍ਰੇਕਰ ਪਬੰਦੀਆਂ' ਵਿਚਾਲੇ ਗਵਾਈਆਂ 43,000 ਨੌਕਰੀਆਂ
BC Hydro report raises safety concerns as pandemic prompts jump in yard work - https://cdn.connectfm.ca/A3BADD01-47B6-47C7-86D7-C11853E2BCD3_Story1183969_1715970.jpg
BC May 7
ਬੀ.ਸੀ. ਹਾਈਡ੍ਰੋ ਦੀ ਰਿਪੋਰਟ 'ਚ ਪੈਂਡੈਮਿਕ ਦਰਮਿਆਨ ਯਾਰਡ ਵਰਕ 'ਚ ਵਾਧੇ ਵਿਚਾਲੇ ਸੁਰੱਖਿਆ 'ਤੇ ਚੁੱਕੇ ਸਵਾਲ
Grocery workers 18 and up in Fraser Health region can register for Pfizer-BioNTech or Moderna vaccine - https://cdn.connectfm.ca/8DC2467E-C00C-4BE9-8C53-31D8526D39A9_Story1182050_1714169.jpg
BC May 7
ਫਰੇਜ਼ਰ ਹੈਲਥ ਨੇ 18 ਸਾਲ ਤੇ ਉਸ ਤੋਂ ਵਧੇਰੀ ਉਮਰ ਦੇ ਗਰੋਸਰੀ ਸਟੋਰ ਵਰਕਰਾਂ ਨੂੰ ਦਿੱਤਾ ਫਾਈਜ਼ਰ ਅਤੇ ਮੌਡਰਨਾ ਵੈਕਸੀਨ ਹਾਸਿਲ ਕਰਨ ਦਾ ਸੱਦਾ
B.C. reports first case of blood clots related to Oxford-AstraZeneca vaccine - https://cdn.connectfm.ca/EEA9C53D-F1B4-479E-AB85-067ACCF5A923_Story1182049_1714161.jpg
BC May 7
ਬੀ.ਸੀ. 'ਚ ਔਕਸਫਰਡ-ਐਸਟ੍ਰਾਜ਼ੈਨਕਾ ਵੈਕਸੀਨ ਸੰਬੰਧੀ ਪਹਿਲਾ ਬਲੱਡ ਕਲੌਟ ਮਾਮਲਾ ਹੋਇਆ ਰਿਪੋਰਟ; ਸੂਬੇ 'ਚ ਵੈਕਸੀਨੇਸ਼ਨ ਦਾ ਅਹਿਮ ਅੰਕੜਾ ਹੋ ਰਿਹਾ ਪਾਰ
Police investigating a fatal industrial accident in Richmond - https://cdn.connectfm.ca/49C44125-B06A-494B-9676-AFBE607BE3C8_Story1182048_1713901.jpg
BC May 6
ਰਿਚਮੰਡ 'ਚ ਕੰਮ ਦੀ ਜਗ੍ਹਾ 'ਤੇ ਜ਼ਖਮੀ ਹੋਈ ਔਰਤ ਦੀ ਹਸਪਤਾਲ 'ਚ ਮੌਤ, ਸੀਰੀਅਸ ਕਰਾਈਮ ਯੂਨਿਟ ਅਤੇ ਵਰਕਸੇਫਬੀ.ਸੀ. ਵੱਲੋਂ ਜਾਂਚ ਜਾਰੀ
B.C. looks to target 'revenge porn' with legislation - null
BC May 6
ਬੀ.ਸੀ. 'ਚ 'ਰਿਵੈਂਜ ਪੌਰਨ' ਦੇ ਮਾਮਲਿਆਂ 'ਚ ਸਖ਼ਤ ਕਨੂੰਨ ਲਿਆਉਣ ਦੀ ਤਿਆਰੀ
Charges laid in Guildford fatal shooting - https://cdn.connectfm.ca/D339DECC-1B7D-4881-AB11-08FF7B9D7B70_Story1182046_1713775.jpg
BC May 6
ਗਿਲਡਫੋਰਡ 'ਚ ਵਾਪਰੀ ਗੋਲੀ ਚੱਲਣ ਦੀ ਵਾਰਦਾਤ 'ਚ ਲੱਗੇ ਦੋਸ਼, 20 ਸਾਲਾ ਪੀੜਤਾ ਦੀ ਪਛਾਣ ਕੀਤੀ ਸਾਂਝੀ
Previous410 of 584 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link