13.03C Vancouver
ADS

News

AllAlbertaBCCanadaIndiaWorld
Fraser Health sets up registration kiosks where staff and volunteers will register anyone 18 years and older - https://cdn.connectfm.ca/582B18AE-1C7E-4B2E-95CE-6BA4B92DAD8E_Story1182045_1713680.jpg
BC May 6
ਫਰੇਜ਼ਰ ਹੈਲਥ ਵੱਲੋਂ ਕਿਓਸਕ ਸਥਾਪਿਤ ਕਰ 18 ਸਾਲ ਤੇ ਉਸ ਤੋਂ ਵਧੇਰੀ ਉਮਰ ਦੇ ਲੋਕਾਂ ਨੂੰ ਵੈਕਸੀਨੇਸ਼ਨ ਲਈ ਰਿਜਿਸਟਰ ਕਰਨ ਦੀ ਸ਼ੁਰੂਆਤ
COVID-19 Mouth rinse/Gargle sample collection kits being provided to Surrey schools - https://cdn.connectfm.ca/3943F7DD-1106-4246-B371-4340CC3803FD_Story1182044_1713605.jpg
BC May 6
ਸਰੀ ਦੇ ਸਕੂਲਾਂ 'ਚ ਪ੍ਰਦਾਨ ਕੀਤੀਆਂ ਜਾ ਰਹੀਆਂ ਕੋਵਿਡ-19 ਮਾਊਥ ਰਿੰਸ/ਗਾਰਗਲ ਸੈਂਪਲ ਕਲੈਕਸ਼ਨ ਕਿਟਸ
Victoria police investigating a suspected hate-motivated assault - https://cdn.connectfm.ca/683DB3E9-CAD6-4521-BB49-F635EA99C26E_Story1182043_1713413.jpg
BC May 6
ਵਿਕਟੋਰੀਆ ਪੁਲਿਸ ਵੱਲੋਂ ਏਸ਼ੀਆਈ ਔਰਤ 'ਤੇ ਹੋਏ ਸ਼ੱਕੀ ਨਫ਼ਰਤੀ ਹਿੰਸਾ ਦੇ ਮਾਮਲੇ ਦੀ ਹੋ ਰਹੀ ਜਾਂਚ
Grizzly attacks B.C. man on his property, dogs escape injury - null
BC May 6
ਸੈਰ 'ਤੇ ਨਿਕਲੇ ਵਿਅਕਤੀ 'ਤੇ ਗਰਿਜ਼ਲੀ ਰਿੱਛ ਨੇ ਕੀਤਾ ਹਮਲਾ
Dr. Henry says province looking to provide vaccines to youth 12 years to 17 - https://cdn.connectfm.ca/13540811-B460-4BE5-9625-70CA065D3FF9_Story1180133_1711630.jpg
BC May 6
ਡਾ. ਬੌਨੀ ਹੈਨਰੀ ਨੇ ਬੀ.ਸੀ. 'ਚ 12 ਤੋਂ 17 ਸਾਲ ਦੇ ਉਮਰ ਵਰਗ ਲਈ ਵੈਕਸੀਨੇਸ਼ਨ ਦੀ ਸ਼ੁਰੂਆਤ ਦੇ ਦਿੱਤੀ ਸੰਕੇਤ; ਐਕਟਿਵ ਮਾਮਲਿਆਂ ਦੀ ਗਿਣਤੀ 7,000 ਤੋਂ ਹੇਠਾਂ ਆਈ
BC RCMP COVID-19 road checks in place this weekend - https://cdn.connectfm.ca/A0298ADB-4F46-4FA8-9D7B-3E2D7C52572D_Story1180132_1711610.jpg
BC May 6
ਬੀ.ਸੀ. 'ਚ ਇਸ ਵੀਕਐਂਡ 'ਤੇ ਲੱਗਣਗੇ ਰੋਡ-ਚੈੱਕ; ਕੁਝ ਖਾਸ ਥਾਵਾਂ 'ਤੇ ਪੈ ਸਕਦਾ ਟ੍ਰੈਫਿਕ 'ਚ ਵਿਘਨ
Woman attacked by a cougar has injuries to her head, face and arms: Conservation Officer Service - https://cdn.connectfm.ca/47961AD4-8AE9-4046-86CC-F4910F6730E5_Story1180130_1711153.jpg
BC May 5
ਕੂਗਰ ਹਮਲਾ ਝੱਲਣ ਵਾਲੀ ਔਰਤ ਦੇ ਸਿਰ, ਚਿਹਰੇ ਅਤੇ ਹੋਰ ਥਾਵਾਂ 'ਤੇ ਲੱਗੀਆਂ ਸੱਟਾਂ: ਕੰਜ਼ਰਵੇਸ਼ਨ ਆਫ਼ਿਸਰ ਸਰਵਿਸ
AbbyPD Detectives seeking witnesses to early morning sexual assault - https://cdn.connectfm.ca/504E5DF4-AB03-4EF4-B171-1C36430C8D0B_Story1180127_1711063.jpg
BC May 5
ਐਬਟਸਫੋਰਡ 'ਚ ਔਰਤ 'ਤੇ ਜਿਨਸੀ ਹਮਲਾ, ਪੁਲਿਸ ਨੂੰ ਗਵਾਹਾਂ ਦੀ ਭਾਲ
COVID-19 rules against large gatherings force PNE to cancel 2021 exhibition - https://cdn.connectfm.ca/AEAC9183-AE2D-493E-A7D3-97847FBAEF8C_Story1180124_1710697.jpg
BC May 5
ਕੋਵਿਡ-19 ਨਿਯਮਾਂ ਅਤੇ ਵੱਡੇ ਇਕੱਠਾਂ ਵਿਚਾਲੇ ਪੀ.ਐਨ.ਈ. 2021 ਐਗਜ਼ੀਬਿਸ਼ਨ ਰੱਦ
Previous411 of 584 pagesNext

Latest News

rustad-backs-alberta-pipeline-project-criticizes-b-c-governments-opposition
Punjabi

ਜੌਨ ਰਸਟੈਡ ਨੇ ਐਲਬਰਟਾ ਦੇ ਪਾਈਪਲਾਈਨ ਪ੍ਰੋਜੈਕਟ ਦੀ ਕੀਤੀ ਹਿਮਾਇਤ, ਈਬੀ ਸਰਕਾਰ 'ਤੇ ਸਾਧਿਆ ਨਿਸ਼ਾਨਾ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ 1 ਜੁਲਾਈ ਤੱਕ ਐਲਬਰਟਾ ਵਲੋਂ ਪਾਈਪਲਾਈਨ ਪ੍ਰੋਜੈਕਟ ਲਈ ਦਾਇਰ ਕੀਤੀ ਜਾਣ ਵਾਲੀ ਅਰਜ਼ੀ ਦਾ ਪੁਰਜ਼ੋਰ ਸਮਰਥਨ ਕੀਤਾ ਹੈ। ਉਨ੍ਹਾਂ ਪ੍ਰੀਮੀਅਰ ਡੇਵਿਡ ਈਬੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਨੂੰ ਇਸ ਪ੍ਰੋਜੈਕਟ ਦੇ ਰਾਹ ਵਿਚ ਰੋੜਾ ਬਣਨ ਦੀ ਬਜਾਏ ਇਸ ਲਈ ਅੱਗੇ ਆਉਣਾ ਚਾਹੀਦਾ ਹੈ।
rcmp-investigating-stabbing-near-port-place-mall-in-nanaimo
Punjabi

ਨੈਨਾਇਮੋ ਦੇ ਪੋਰਟ ਪਲੇਸ ਮਾਲ ਨੇੜੇ ਛੁਰੇਬਾਜ਼ੀ ਦੀ ਵਾਪਰੀ ਘਟਨਾ,ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਇਮੋ ਵਿਚ ਪੋਰਟ ਪਲੇਸ ਮਾਲ ਨੇੜੇ ਬੱਸ ਸਟੌਪ 'ਤੇ ਛੁਰੇਬਾਜ਼ੀ ਦੀ ਵਾਰਦਾਤ ਸਾਹਮਣੇ ਆਈ ਹੈ। ਘਟਨਾ ਵੀਰਵਾਰ ਰਾਤ ਲਗਭਗ 8:30 ਵਜੇ ਵਾਪਰੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿਥੇ ਅਧਿਕਾਰੀਆਂ ਨੇ ਇੱਕ ਵਿਅਕਤੀ ਨੂੰ ਜ਼ਖਮੀ ਮਿਲਿਆ, ਜਿਸ ਦੀ ਬਾਂਹ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link