12.74C Vancouver
ADS

News

AllAlbertaBCCanadaIndiaWorld
B.C. mayors back Vancouver's bid to decriminalize drugs, urge federal support - https://cdn.connectfm.ca/E1AD7428-6964-41D5-B6F9-4B196AFA6987_Story1244579_1801990.jpg
BC Jun 11
ਵੈਨਕੂਵਰ ਦੀ ਡਰੱਗਸ ਦੀ ਡੀਕ੍ਰੀਮੀਨਲਾਈਜ਼ੇਸ਼ਨ ਦੀ ਮੰਗ ਨੂੰ ਮਿਲਿਆ 7 ਮੇਅਰਸ ਦਾ ਸਾਥ
VPD seizes guns in illegal marijuana store bust - null
BC Jun 11
ਵੈਨਕੂਵਰ ਪੁਲਿਸ ਵੱਲੋਂ ਗੈਰਕਨੂੰਨੀ ਮੈਰੂਆਨਾ ਸਟੋਰ ਦਾ ਖੁਲਾਸਾ, ਬੰਦੂਕਾਂ ਤੇ $100,000 ਤੱਕ ਦੇ ਪਦਾਰਥ ਜ਼ਬਤ
Fire claims life of 18 year old woman who alerted others - null
BC Jun 11
ਅੱਗ ਬਾਰੇ ਲੋਕਾਂ ਨੂੰ ਕੀਤਾ ਆਗਾਹ ਪਰ 18 ਸਾਲਾ ਔਰਤ ਨਹੀਂ ਬਚਾ ਸਕੀ ਖੁਦ ਦੀ ਜਾਨ
Dr. Bonnie Henry says B.C. on track to ease more restrictions next week - https://cdn.connectfm.ca/B462AF3C-2C60-4E1F-9CDA-2EC73D16D2BB_Story1242456_1799451.jpg
BC Jun 11
ਬੀ.ਸੀ. 'ਚ ਕੋਵਿਡ-19 ਦੇ ਐਕਟਿਵ ਮਾਮਲੇ ਲਗਾਤਾਰ ਆ ਰਹੇ ਹੇਠਾਂ; ਅੱਜ 153 ਮਾਮਲੇ ਹੋਏ ਰਿਪੋਰਟ
Bulk fentanyl and methamphetamine seized by Surrey Gang Enforcement Team  - null
BC Jun 10
ਸਰੀ ਗੈਂਗ ਐਨਫੋਰਸਮੈਂਟ ਟੀਮ ਨੇ ਕਲੋਵਰਡੇਲ ਕੋਲ ਡਰੱਗਸ ਦੇ ਵੱਡੇ ਪੈਕਿਟ ਕੀਤੇ ਬਰਾਮਦ
Police in Surrey seize imitation firearms and pre-packaged Fentanyl  - https://cdn.connectfm.ca/18DC3A7A-9AB7-43C0-8206-611B7259A4E2_Story1242453_1799053.jpg
BC Jun 10
ਸਰੀ ਆਰ.ਸੀ.ਐਮ.ਪੀ. ਨੇ ਵੌਲੀ ਇਲਾਕੇ 'ਚ 7 ਇਮਿਟੇਸ਼ਨ ਬੰਦੂਕਾਂ ਤੇ ਡਰੱਗਸ ਕੀਤੇ ਜ਼ਬਤ, ਟ੍ਰੈਫਿਕ ਸਟੌਪ ਦੌਰਾਨ ਕੀਤੀ ਕਾਰਵਾਈ
Burnaby RCMP’s Drug Section seizes drugs, weapons and cash - https://cdn.connectfm.ca/B65632EB-3B84-4264-8AD4-802D91F52EA0_Story1242452_1799024.png
BC Jun 10
ਬਰਨਬੀ ਆਰ.ਸੀ.ਐਮ.ਪੀ. ਦੇ ਡਰੱਗ ਸੈਕਸ਼ਨ ਨੇ ਜ਼ਬਤ ਕੀਤੇ ਹਥਿਆਰ, ਡਰੱਗਸ ਅਤੇ ਕੈਸ਼
B.C. reports 148 new COVID-19 cases and 3 deaths - https://cdn.connectfm.ca/E96FB8D0-4D34-47A9-8C67-B46DF7813E30_Story1240455_1796439.jpg
BC Jun 9
ਬੀ.ਸੀ. 'ਚ ਕੋਵਿਡ-19 ਦੇ 148 ਮਾਮਲੇ ਤੇ 3 ਮੌਤਾਂ ਹੋਈਆਂ ਰਿਪੋਰਟ
IIO says the death of a man after his release from RCMP cells had no connection with police - https://cdn.connectfm.ca/6F7B5DED-D84D-47E3-AA79-8E6CDECB294A_Story1240450_1795680.jpg
BC Jun 9
ਮਿਸ਼ਨ 'ਚ ਹੋਈ ਵਿਅਕਤੀ ਦੀ ਮੌਤ 'ਚ ਪੁਲਿਸ ਕਾਰਵਾਈ ਨਾਲ ਨਹੀਂ ਸੀ ਸੰਬੰਧ: ਆਈ.ਆਈ.ਓ.
Previous422 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link