12.52C Vancouver
ADS

News

AllAlbertaBCCanadaIndiaWorld
B.C. RCMP notify the IIO BC of an incident in Prince George - null
BC May 31
ਪ੍ਰਿੰਸ ਜੌਰਜ 'ਚ ਵਾਪਰੀ ਪੁਲਿਸ ਗਤੀਵਿਧੀ ਬਾਰੇ ਬੀ.ਸੀ. ਆਰ.ਸੀ.ਐਮ.ਪੀ. ਨੇ ਆਈ.ਆਈ.ਓ. ਨੂੰ ਦਿੱਤੀ ਜਾਣਕਾਰੀ
Shots fired at Newton residence - https://cdn.connectfm.ca/D0727919-486F-4E1D-A4F8-317E1DFD0CA9_Story1224441_1773176.jpg
BC May 31
ਨਿਊਟਨ ਇਲਾਕੇ 'ਚ ਚੱਲੀ ਗੋਲੀ, ਜਾਂਚ 'ਚ ਜੁਟੀ ਪੁਲਿਸ
B.C.'s lowest paid workers to get a pay boost - https://cdn.connectfm.ca/7C092AE4-2D8E-4E1F-97E1-C498181B6802_Story1224438_1773019.jpg
BC May 31
ਬੀ.ਸੀ. ਦੇ ਘੱਟ ਤਨਖਾਹਾਂ ਵਾਲੇ ਵਰਕਰਾਂ ਦੀ ਵੇਜ 'ਚ ਵਾਧਾ
Two people in hospital after a boat fire in Pitt Lake  - https://cdn.connectfm.ca/45B66228-4834-4312-84C1-CACACF477D7B_Story1224439_1773011.jpg
BC May 31
ਮੋਟਰਬੋਟ 'ਚ ਅੱਗ ਲੱਗਣ ਤੋਂ ਬਾਅਦ ਦੋ ਲੋਕ ਪਹੁੰਚੇ ਹਸਪਤਾਲ, ਇੱਕ ਦੀ ਹਾਲਤ ਗੰਭੀਰ
B.C. health officials report outbreak of COVID-19 at long-term care in Surrey - https://cdn.connectfm.ca/94DCC368-F117-440C-9DD9-580F93D31946_Story1220613_1768141.jpg
BC May 29
ਬੀ.ਸੀ. ਦੇ ਸਿਹਤ ਅਧਿਕਾਰੀਆਂ ਨੇ ਸਰੀ ਦੀ ਫੈਸਿਲਟੀ 'ਚ ਐਲਾਨੀ ਕੋਵਿਡ-19 ਆਊਟਬ੍ਰੇਕ, ਅੱਜ 317 ਮਾਮਲੇ ਹੋਏ ਰਿਪੋਰਟ
Male and female linked to gangs arrested while in possession of a loaded handgun - https://cdn.connectfm.ca/9D727C13-F4FA-4B80-9D42-DCCE67E56F55_Story1220610_1767804.jpg
BC May 28
ਰਿਚਮੰਡ 'ਚ ਭਰੀ ਬੰਦੂਕ ਨਾਲ ਆਦਮੀ ਤੇ ਔਰਤ ਨੂੰ ਕੀਤਾ ਗ੍ਰਿਫਤਾਰ, ਗੈਂਗਸ ਨਾਲ ਤਾਰ ਜੁੜੇ ਹੋਣ ਦੀ ਜਾਣਕਾਰੀ
Additional $10 million funding to support sexual assault survivors - https://cdn.connectfm.ca/52F65A5E-D754-4BD1-B098-3765982E81F4_Story1220608_1767685.jpg
BC May 28
ਬੀ.ਸੀ. 'ਚ ਜਿਨਸੀ ਹਮਲਿਆਂ 'ਤੇ ਰਿਸਪਾਂਸ ਲਈ $10 ਮਿਲੀਅਨ ਦੀ ਗ੍ਰਾਂਟ
First Nations toxic drug deaths doubled during the pandemic in 2020 - https://cdn.connectfm.ca/AB812CFB-D71B-4C5E-93C1-B70E3F80C539_Story1220606_1767461.jpg
BC May 28
ਫਰਸਟ ਨੇਸ਼ਨਸ 'ਚ ਜ਼ਹਿਰੀਲੇ ਡਰੱਗਸ ਸੰਬੰਧੀ ਮੌਤਾਂ 'ਚ ਪੈਂਡੈਮਿਕ ਦੌਰਾਨ ਹੋਇਆ ਦੁੱਗਣਾ ਵਾਧਾ
Remains of 215 children found at former residential school in British Columbia  - null
BC May 28
ਕੈਮਲੂਪਸ ਵਿੱਚ ਇੱਕ ਸਾਬਕਾ ਰੈਜ਼ੀਡੈਂਸ਼ਲ ਸਕੂਲ ਵਿਖੇ 215 ਬੱਚਿਆਂ ਦੇ ਦਫ਼ਨਾਏ ਹੋਣ ਦੇ ਸਬੂਤ ਮਿਲੇ
Previous427 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link