12.09C Vancouver
ADS

News

AllAlbertaBCCanadaIndiaWorld
Vancouver Police catch thief in the act, recover 20K in stolen goods - https://cdn.connectfm.ca/C53D3464-2D27-45C0-9D53-65235F5033F1_Story1214313_1759371.jpg
BC May 25
ਚੋਰੀ ਦੀ ਵਾਰਦਾਤ 'ਚ ਸ਼ੱਕੀ ਨੂੰ ਰੰਗੇ ਹੱਥੀਂ ਫੜ੍ਹਿਆ, ਮਿਲਿਆ $20,000 ਤੋਂ ਵਧੇਰੇ ਦਾ ਸਾਮਾਨ: ਵੈਨਕੂਵਰ ਪੁਲਿਸ
Delta mayor sends letter to Minister of Public Safety and Solicitor General - https://cdn.connectfm.ca/81D3311E-5A20-43E7-98F1-7B22E8371CF2_Story1214311_1759003.jpg
BC May 25
ਲੋਅਰ ਮੇਨਲੈਂਡ 'ਚ ਜਾਰੀ ਗੈਂਗ ਹਿੰਸਾ 'ਤੇ ਕਾਬੂ ਪਾਉਣ ਲਈ ਡੈਲਟਾ ਦੇ ਮੇਅਰ ਨੇ ਪਬਲਿਕ ਸੇਫਟੀ ਮੰਤਰੀ ਨੂੰ ਲਿਖੀ ਚਿੱਠੀ
Weekend downpours in southeast B.C., raise flood concerns for Fairmont Hot Springs - null
BC May 25
ਹੜ੍ਹਾਂ ਦੇ ਖਤਰੇ ਕਾਰਨ ਦੱਖਣਪੂਰਬੀ ਬੀ.ਸੀ. 'ਚ 200 ਤੋਂ ਵਧੇਰੇ ਘਰਾਂ ਲਈ ਆਵੈਕੂਏਸ਼ਨ ਐਲਰਟ ਕੀਤਾ ਜਾਰੀ
B.C. records 974 new COVID-19 cases, officials ask residents to follow restrictions - https://cdn.connectfm.ca/103C42F7-90B1-40BA-8B8E-3EFB3A3012BB_Story1214309_1758613.jpg
BC May 25
ਬੀ.ਸੀ. ਵਿੱਚ ਕੋਵਿਡ-19 ਪਾਬੰਦੀਆਂ 'ਚ ਢਿੱਲ ਦੇਣ ਸੰਬੰਧੀ ਐਲਾਨ ਅੱਜ
IHIT investigating deadly shooting Saturday in Coquitlam - https://cdn.connectfm.ca/RCMP-investigate-threat-against-Indigenous-totem-poles-on-B.C.s-Sunshine-Coast.jpeg
BC May 23
ਕੋਕੁਇਟਲਮ 'ਚ ਚੱਲੀ ਗੋਲੀ, ਇੱਕ ਦੀ ਮੌਤ
B.C recorded 420 new cases of COVID-19 and 6 deaths - https://cdn.connectfm.ca/8D266C43-2F73-4DDD-9766-1BA09611B2C7_Story1208416_1751316.jpg
BC May 22
ਬੀ.ਸੀ. 'ਚ 420 ਕੋਵਿਡ-19 ਮਾਮਲੇ ਤੇ 6 ਮੌਤਾਂ ਹੋਈਆਂ ਰਿਪੋਰਟ
Police, inspectors won't ease COVID-19 restriction enforcement over long weekend - https://cdn.connectfm.ca/C24B606B-98CF-4849-A6D9-BDA2927B1838_Story1208414_1750896.jpg
BC May 21
ਵਰਕਸੇਫ਼ ਬੀ.ਸੀ. ਤੇ ਪੁਲਿਸ ਨੇ ਲੌਂਗ-ਵੀਕਐਂਡ ਲਈ ਕੀਤਾ ਸਾਵਧਾਨ, ਰੈਸਟੂਰੈਂਟਾਂ ਤੇ ਇੰਡੋਰ ਇਕੱਠਾਂ ਸੰਬੰਧੀ ਹੋਵੇਗੀ ਇੰਸਪੈਕਸ਼ਨ
Court case against a New Westminster man accused of arson has been ended by his death - https://cdn.connectfm.ca/BA71D99A-DD17-4FC5-B02A-0C1841AA6F63_Story1208412_1750799.jpg
BC May 21
ਨਿਊ ਵੈਸਟਮਿਨਸਟਰ ਪੀਅਰ 'ਤੇ ਅੱਗ ਲਗਾਉਣ ਦੇ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਦੀ ਮੌਤ
Probe begins after fatal crash near Sicamous, B.C., as car tries to evade police - https://cdn.connectfm.ca/603A6FFC-F057-46D2-BF0F-5F9B0C593F4E_Story1208411_1750786.jpg
BC May 21
ਬੀ.ਸੀ. 'ਚ ਪੁਲਿਸ ਦੀ ਵਾਹਨ ਰੋਕਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਕ੍ਰੈਸ਼, ਇੱਕ ਔਰਤ ਦੀ ਮੌਤ ਤੇ ਇੱਕ ਵਿਅਕਤੀ ਜ਼ਖਮੀ
Previous430 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link