12.12C Vancouver
ADS

News

AllAlbertaBCCanadaIndiaWorld
Major fentanyl drug lab busted in Port Coquitlam - https://cdn.connectfm.ca/24B36BA7-CF76-4604-AD48-849BEC1F7782_Story1193738_1730786.png
BC May 14
ਪੋਰਟ ਕੋਕਿਟਲਮ 'ਚ ਫੈਂਟਾਨਿਲ ਬਣਾਉਣ ਵਾਲੀ ਲੈਬ ਦਾ ਪਰਦਾਫਾਸ਼
Progress being made after recommendations issued following sinkings, crashes or other events causing death or injury: TSB - https://cdn.connectfm.ca/78B4E214-D117-4455-95BB-6C3E868EAC2C_Story1193737_1730456.jpg
BC May 13
ਟੀ.ਐਸ.ਬੀ. ਦੀਆਂ ਸਿਫ਼ਾਰਸ਼ਾਂ 'ਤੇ ਮਰੀਨ, ਏਵੀਏਸ਼ਨ ਅਤੇ ਰੇਲ ਦੇ ਖੇਤਰਾਂ 'ਚ ਹੋ ਰਹੀ ਤਰੱਕੀ
Autopsy planned as RCMP identify one of two bodies found Monday near Penticton, B.C. - https://cdn.connectfm.ca/8838D6A3-C044-45DE-9E02-28E1C8D5B48C_Story1193735_1730191.jpg
BC May 13
ਹੋਮੀਸਾਈਡ ਜਾਂਚ ਅਧਿਕਾਰੀਆਂ ਨੇ ਪੈਂਟਿਕਟਨ 'ਚ ਮਿਲੇ ਦੋ ਮ੍ਰਿਤ ਲੋਕਾਂ 'ਚ ਇੱਕ ਦੀ ਕੀਤੀ ਪਛਾਣ, ਦੋ ਸ਼ੱਕੀਆਂ ਦੀ ਕੀਤੀ ਜਾ ਰਹੀ ਭਾਲ
Expert says COVID-19 could be a cause in public nature of gang violence - https://cdn.connectfm.ca/0E4CA405-1662-4DBA-9158-29EA0B59BFA2_Story1193732_1729651.jpg
BC May 13
ਮਾਹਰ ਅਨੁਸਾਰ ਗੈਂਗ ਹਿੰਸਾ ਦੇ ਜਨਤਕ ਰੂਪ ਲਈ ਕੋਵਿਡ -19 ਦੇ ਜ਼ਿਮੇਂਵਾਰ ਹੋਣ ਦੀ ਸੰਭਾਵਨਾ
British Columbia to use remaining AstraZeneca vaccine for second doses - https://cdn.connectfm.ca/19257D27-499C-465C-82EC-6A2857B58FC8_Story1191610_1728044.jpg
BC May 13
ਬੀ.ਸੀ. 'ਚ ਰੋਕਿਆ ਜਾ ਰਿਹਾ ਐਸਟ੍ਰਾਜ਼ੈਨਕਾ ਵੈਕਸੀਨ ਦਾ ਸਟੌਕ; ਇਸੇ ਵੈਕਸੀਨ ਦੀ ਦੂਜੀ ਖੁਰਾਕ ਨੂੰ ਧਿਆਨ 'ਚ ਰੱਖਦਿਆਂ ਲਿਆ ਅਹਿਮ ਫ਼ੈਸਲਾ
Partial brick of suspected cocaine seized by SGET - https://cdn.connectfm.ca/99CE6727-290A-4483-97E7-5C706E583178_Story1191609_1727688.jpg
BC May 12
ਸਰੀ 'ਚ ਤੇਜ਼ ਰਫ਼ਤਾਰ ਗੱਡੀ ਨੂੰ ਪਏ ਘੇਰੇ, ਵਾਹਨ 'ਚੋਂ ਸ਼ੱਕੀ ਕੋਕੇਨ ਬਰਾਮਦ; ਇੱਕ ਵਿਅਕਤੀ ਗ੍ਰਿਫਤਾਰ
Second-degree murder charge laid after body of a 35 year old woman found - https://cdn.connectfm.ca/391B6045-3B61-484B-AA64-D75469BF579C_Story1191608_1727542.jpg
BC May 12
35 ਸਾਲਾ ਔਰਤ ਦੇ ਕਤਲ ਦੇ ਮਾਮਲੇ 'ਚ ਸੈਕਿੰਡ ਡਿਗਰੀ ਕਤਲ ਦੇ ਲੱਗੇ ਦੋਸ਼
Penticton council writes letter to premier seeking intervention in shelter dispute - https://cdn.connectfm.ca/7E9B9FE1-8065-4F60-875A-60C3E676A94E_Story1191607_1727673.jpg
BC May 12
ਪੈਂਟੀਕਟਨ 'ਚ ਸ਼ੈਲਟਰ ਵਿਵਾਦ 'ਤੇ ਮੇਅਰ ਨੇ ਪ੍ਰੀਮਿਅਰ ਦੇ ਫ਼ੈਸਲਾ ਲੈਣ ਦੀ ਕੀਤੀ ਅਪੀਲ, ਕਿਹਾ ਅਪਰਾਧ ਦਾ ਗੜ੍ਹ ਬਣ ਗਈ ਹੈ ਸ਼ੈਲਟਰ ਫੈਸਿਲਟੀ
B.C. pharmacist fined and suspended for a year for diverting and reselling prescription medication - null
BC May 12
ਬੀ.ਸੀ. ਦੇ ਫਾਰਮਾਸਿਸਟ ਨੂੰ ਲੱਗਿਆ 35,000 ਡਾਲਰ ਦਾ ਜੁਰਮਾਨਾ, ਇੱਕ ਸਾਲ ਦੇ ਲਈ ਕੀਤਾ ਸਸਪੈਂਡ
Previous435 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link