14.99C Vancouver
ADS

News

AllAlbertaBCCanadaIndiaWorld
US residents living in Point Roberts won't need COVID-19 tests if they are travelling through Canada - https://cdn.connectfm.ca/9E12E209-AD9F-44CC-A344-9F2DB301498D_Story1056955_1532527.jpg
BC Feb 19
ਅਮਰੀਕਾ ਦੇ ਪਾਇੰਟ ਰੌਬਰਟਸ ਇਲਾਕੇ ਦੇ ਨਿਵਾਸੀਆਂ ਨੂੰ ਬਿਨਾ ਕੋਵਿਡ-19 ਦੇ ਟੈਸਟ ਨਤੀਜੇ ਵਿਖਾਏ ਕੈਨੇਡਾ ਵਿੱਚੋਂ ਲੰਘਣ ਦੀ ਇਜਾਜ਼ਤ
Two-term, north coast-area MLA is first candidate into B.C. Liberal leadership race - null
BC Feb 19
ਦੋ ਟਰਮ ਦੇ ਨੌਰਥ ਕੋਸਟ ਇਲਾਕੇ ਦੇ ਐਮ.ਐਲ.ਏ. ਨੇ ਲਿਬਰਲ ਲੀਡਰਸ਼ਿਪ ਦੌੜ 'ਚ ਸ਼ਾਮਿਲ ਹੋਣ ਦੀ ਕੀਤੀ ਪੁਸ਼ਟੀ
B.C. records uptick in COVID-19 cases as officials issue reminder about precautions - https://cdn.connectfm.ca/DF6ECD47-8082-4178-94E0-4D9EA0E92828_Story1054984_1530273.jpg
BC Feb 19
ਬੀ.ਸੀ. 'ਚ ਕੋਵਿਡ-19 ਦੇ ਮਾਮਲਿਆਂ 'ਚ ਅਚਾਨਕ ਹੋਏ ਵਾਧੇ ਤੋਂ ਬਾਅਦ ਸਿਹਤ ਅਧਿਕਾਰੀਆਂ ਨੇ ਨਿਯਮਾਂ ਦੀ ਪਾਲਣਾ ਕਰਦੇ ਰਹਿਣ ਨੂੰ ਕਿਹਾ
Police respond to multi-person drug overdose in Surrey - https://cdn.connectfm.ca/972C52B3-E1ED-47E0-B1A0-006E83254782_Story1054980_1530217.jpg
BC Feb 19
ਸਰੀ ਆਰ.ਸੀ.ਐਮ.ਪੀ. ਨੂੰ ਮਲਟੀ ਓਵਰਡੋਜ਼ ਮਾਮਲਿਆਂ ਦੀ ਮਿਲੀ ਰਿਪੋਰਟ; 46 ਸਾਲਾ ਔਰਤ ਦੀ ਮੌਤ
Surrey RCMP arrest man after crash and foot pursuit in Guildford area - https://cdn.connectfm.ca/229E2445-5145-4938-B9AD-41498FA596C3_Story1054979_1530188.jpg
BC Feb 19
ਸਰੀ ਆਰ.ਸੀ.ਐਮ.ਪੀ. ਨੇ ਨਾਟਕੀ ਅੰਦਾਜ਼ 'ਚ ਗਿਲਡਫੋਰਡ ਇਲਾਕੇ 'ਚ ਸ਼ੱਕੀ ਕੀਤਾ ਗ੍ਰਿਫਤਾਰ
Whale researchers celebrating the birth of a new baby orca - https://cdn.connectfm.ca/99978402-59EF-4683-B267-D36BED2D2689_Story1054977_1529823.jpg
BC Feb 18
ਛੋਟੀ ਔਰਕਾ ਦੇ ਜਨਮ 'ਤੇ ਵੇਹਲ ਰਿਸਰਚਰ ਉਤਸ਼ਾਹਿਤ; ਜਨਮ ਮੌਕੇ ਔਰਕਾਸ ਦੇ ਤਿੰਨ ਪੌਡਸ ਦੀਆਂ ਦੁਰਲਭ ਤਸਵੀਰਾਂ
COVID-19 outbreak at a mine in B.C. now includes 42 cases - https://cdn.connectfm.ca/F9EDDB76-EDEC-44E9-A010-973AB7FC454B_Story1054976_1529693.jpg
BC Feb 18
ਬੀ.ਸੀ. 'ਚ ਇੱਕ ਮਾਈਨ 'ਚ ਜਾਰੀ ਆਊਟਬ੍ਰੇਕ ਦੇ ਮਾਮਲਿਆਂ ਦੀ ਗਿਣਤੀ 42 ਤਕ ਪਹੁੰਚੀ
Homicide team called to Surrey, after assault leads to death of man - https://cdn.connectfm.ca/B4221029-73C3-4149-8913-ECB61CA885DB_Story1054972_1529093.jpg
BC Feb 18
ਸਰ੍ਹੀ ਵਿੱਚ ਵਾਪਰੀ ਕਤਲ ਦੀ ਵਾਰਦਾਤ ਵਿੱਚ ਇੱਕ ਆਦਮੀ ਦੀ ਮੌਤ
427 new COVID-19 cases and 3 deaths reported in B.C. - https://cdn.connectfm.ca/BA14DF39-B56A-45B8-A2C3-96A856FD412E_Story1053083_1527540.jpg
BC Feb 18
ਬੀ.ਸੀ. 'ਚ 26,030 ਲੋਕਾਂ ਨੂੰ ਕੀਤਾ ਜਾ ਚੁੱਕਿਆ ਵੈਕਸੀਨੇਟ; ਅੱਜ 427 ਮਾਮਲੇ ਤੇ 3 ਮੌਤਾਂ ਹੋਈਆਂ ਰਿਪੋਰਟ
Previous443 of 583 pagesNext

Latest News

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link