24.57C Vancouver
ADS

News

AllAlbertaBCCanadaIndiaWorld
Liberals say rebates promised to BC drivers fall short of those in other jurisdictions - null
BC Feb 3
ਬੀ.ਸੀ. 'ਚ ਵਾਹਨ ਚਾਲਕਾਂ ਨੂੰ ਰਿਬੇਟਸ ਦੇ ਐਲਾਨ ਤੋਂ ਬਾਅਦ ਲਿਬਰਲਸ ਨੇ ਚੁੱਕੇ ਸਵਾਲ, ਕਿਹਾ ਬਾਕੀ ਜੂਰਿਸਡਿਕਸ਼ਨਸ ਮੁਕਾਬਲੇ ਛੋਟੀਆਂ ਸੂਬੇ ਦੀਆਂ ਰਿਬੇਟਸ
Missing man's body found in the North Thompson River in Kamloops - null
BC Feb 3
ਆਰ.ਸੀ.ਐਮ.ਪੀ. ਦੀ ਗੋਤਾਖੋਰ ਟੀਮ ਨੂੰ ਕੈਮਲੂਪਸ ਦੇ ਨਾਰਥ ਥਾਂਪਸਨ ਦਰਿਆ 'ਚ ਮਿਲਿਆ ਲਾਪਤਾ ਵਿਕਤੀ ਦਾ ਮ੍ਰਿਤ ਸ਼ਰੀਰ
Charan Gill, labour and human rights pioneer in British Columbia, dies at 84 - https://cdn.connectfm.ca/charan-gill-global.jpg
BC Feb 3
ਬੀ.ਸੀ. ਵਿੱਚ ਲੇਬਰ ਅਤੇ ਮਨੁੱਖੀ ਅਧਿਕਾਰਾਂ ਦੇ ਆਗੂ ਚਰਨ ਗਿੱਲ ਦਾ 84 ਸਾਲ ਦੀ ਉਮਰ ਵਿੱਚ ਸਵਰਗਵਾਸ
Downward COVID-19 infections in B.C. will help with faster-spreading variants: Dr. Henry; 429 COVID-19 cases and 8 deaths reported - https://cdn.connectfm.ca/C7FCD0D9-D2BF-4438-8723-649373DA0B53_Story1028810_1491706.jpg
BC Feb 3
ਬੀ.ਸੀ. 'ਚ 800 ਲੋਕਾਂ ਨੂੰ ਕੋਵਿਡ-19 ਨਿਯਮਾਂ ਦੀ ਉਲੰਘਣਾ ਕਾਰਨ ਠੋਕੇ ਜੁਰਮਾਨੇ; ਅੱਜ 429 ਮਾਮਲੇ ਤੇ 8 ਮੌਤਾਂ ਹੋਈਆਂ ਰਿਪੋਰਟ
Man convicted of killing Japanese student in Vancouver to get new trial - null
BC Feb 2
ਜਪਾਨੀ ਵਿਦਿਆਰਥਣ ਦੇ ਕਤਲ ਦੇ ਦੋਸ਼ੀ ਦੇ ਮੁੜ ਟ੍ਰਾਇਲ ਨੂੰ ਅਦਾਲਤ ਦੀ ਹਰੀ ਝੰਡੀ
Accident at southern Interior B.C. mine believed fatal, two other workers hurt - null
BC Feb 2
ਕੈਮਲੂਪਸ ਕੋਲ ਮਾਈਨ 'ਤੇ ਵਾਪਰੀ ਘਟਨਾ 'ਚ ਇੱਕ ਵਰਕਰ ਦੀ ਮੌਤ ਤੇ ਦੋ ਜ਼ਖਮੀ
RCMP dive team searching a man who disappeared in North Thompson River in Kamloops - null
BC Feb 2
ਕੈਮਲੂਪਸ ਦੇ ਨਾਰਥ ਥਾਂਪਸਨ ਦਰਿਆ 'ਚ ਲਾਪਤਾ ਹੋਇਆ ਵਿਅਕਤੀ, ਆਰ.ਸੀ.ਐਮ.ਪੀ. ਦੀ ਗੋਤਾਖੋਰ ਟੀਮ ਕਰ ਰਹੀ ਭਾਲ
B.C. has 18 cases of U.K., South African COVID-19 variants; 1,158 cases and 21 deaths reported - https://cdn.connectfm.ca/2352AE90-B08D-4EB4-AE54-7CA6A7A66BD7_Story1027109_1489339.jpg
BC Feb 2
ਬੀ.ਸੀ. 'ਚ ਕੋਵਿਡ-19 ਦੇ ਯੂ.ਕੇ. ਤੇ ਦੱਖਣੀ ਅਫਰੀਕਾ ਵੇਰੀਐਂਟ ਦੇ 18 ਮਾਮਲੇ; 1,158 ਮਾਮਲੇ ਤੇ 21 ਮੌਤਾਂ ਹੋਈਆਂ ਰਿਪੋਰਟ
Woman 'clings to life' after attack in her home by men posing as police officers - null
BC Feb 2
ਵੈਨਕੂਵਰ 'ਚ ਪੁਲਿਸ ਅਫ਼ਸਰਾਂ ਦੇ ਭੇਸ 'ਚ ਬਜ਼ੁਰਗ ਔਰਤ 'ਤੇ ਹਮਲਾ; ਜ਼ਿੰਦਗੀ-ਮੌਤ ਵਿਚਾਲੇ ਦੀ ਜੰਗ ਲੜ ਰਹੀ ਔਰਤ
Previous450 of 583 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link