15.47C Vancouver
ADS

News

AllAlbertaBCCanadaIndiaWorld
Woman shot dead in Vancouver's Downtown Eastside identified: Police - null
BC Mar 19
ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਗੋਲੀ ਚੱਲਣ ਦੀ ਵਾਰਦਾਤ 'ਚ ਜਾਨ ਗਵਾਉਣ ਵਾਲੀ ਪੀੜਤ ਦੀ ਹੋਈ ਪਛਾਣ: ਪੁਲਿਸ
B.C. reports 622 new COVID-19 cases with 136 cases of variants - https://cdn.connectfm.ca/5815BB60-E526-412D-8C6B-E094BB126EF7_Story1101596_1597743.jpg
BC Mar 19
ਬੀ.ਸੀ. 'ਚ ਕੋਵਿਡ-19 ਦੇ 622 ਮਾਮਲੇ ਤੇ 8 ਮੌਤਾਂ ਹੋਈਆਂ ਰਿਪੋਰਟ; ਸੂਬੇ 'ਚ 600,000 ਤੋਂ ਵਧੇਰੇ ਖੁਰਾਕਾਂ ਹੋ ਚੁੱਕੀਆਂ ਡਿਲਿਵਰ
Homicide team seeks witnesses after burned human remains found in Burnaby, B.C. - https://cdn.connectfm.ca/C1195AD0-EADD-4BAB-9FB9-964DE123B8D2_Story1101594_1597575.jpg
BC Mar 18
ਬਰਨਬੀ ਦੇ ਪਾਰਕ 'ਚ ਮਿਲੇ ਅੱਗ ਦੇ ਹਵਾਲੇ ਕੀਤੇ ਮਨੁੱਖੀ ਅਵਸ਼ੇਸ਼; ਪੁਲਿਸ ਕਰ ਰਹੀ ਜਾਂਚ
More than 100 keys to various vehicles believed to be stolen found in southern interior: RCMP - https://cdn.connectfm.ca/C51993F4-C9BE-4F10-A9AA-7022E8750484_Story1101591_1596610.jpg
BC Mar 18
ਬੀ.ਸੀ. ਦੇ ਦੱਖਣੀ ਇੰਟੀਰੀਅਰ 'ਹ ਚੋਰੀ ਕੀਤੇ ਮੰਨੇ ਜਾ ਰਹੇ ਵਾਹਨਾਂ ਦੀਆਂ 100 ਤੋਂ ਵਧੇਰੇ ਚਾਬੀਆਂ ਮਿਲੀਆਂ: ਆਰ.ਸੀ.ਐਮ.ਪੀ.
ICBC says COVID-19 rebate cheques delayed after cyberattack on third party - https://cdn.connectfm.ca/DDC62C41-33BD-41AF-B210-0C3E1821BE13_Story1101590_1596591.jpg
BC Mar 18
ਆਈ.ਸੀ.ਬੀ.ਸੀ. ਨੇ ਤੀਜੀ ਪਾਰਟੀ 'ਤੇ ਸਾਈਬਰ ਹਮਲੇ ਤੋਂ ਬਾਅਦ ਰਿਬੇਟ ਚੈੱਕ ਭੇਜਣ ਦੀ ਪ੍ਰੀਕਿਰਿਆ ਨੂੰ ਰੋਕਿਆ
B.C. reports 498 new COVID-19 cases and 4 new deaths - https://cdn.connectfm.ca/854AB99F-F54E-4FA2-A813-C5DC51E02A78_Story1099611_1595005.jpg
BC Mar 18
ਬੀ.ਸੀ. 'ਚ ਕੋਵਿਡ-19 ਦੇ 498 ਮਾਮਲੇ ਤੇ 4 ਮੌਤਾਂ ਹੋਈਆਂ ਰਿਪੋਰਟ
Woman dies in shooting in Vancouver's Downtown Eastside - https://cdn.connectfm.ca/163D1639-90C7-45D2-B5F5-72D398FFFCB5_Story1099608_1594567.jpg
BC Mar 17
ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਗੋਲੀ ਚੱਲਣ ਦੀ ਵਾਰਦਾਤ; ਇੱਕ ਔਰਤ ਦੀ ਮੌਤ
57 year old man facing criminal charges after driving into multiple police vehicles - null
BC Mar 17
ਪੁਲਿਸ ਦੀਆਂ ਕਈ ਗੱਡੀਆਂ 'ਚ ਟੱਕਰ ਤੋਂ ਬਾਅਦ, 57 ਸਾਲਾ ਵਿਅਕਤੀ 'ਤੇ ਲੱਗੇ ਅਪਰਾਧਿਕ ਦੋਸ਼
B.C.'s top doctor urges people to follow COVID-19 rules on St. Patrick's Day - https://cdn.connectfm.ca/94F1D915-D63C-456A-92B4-36346CAD7278_Story1097784_1592372.jpg
BC Mar 17
ਬੀ.ਸੀ. 'ਚ ਕੋਵਿਡ-19 ਦੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 4,999 ਤੱਕ ਪਹੁੰਚੀ; ਅੱਜ 556 ਮਾਮਲੇ ਹੋਏ ਰਿਪੋਰਟ
Previous460 of 612 pagesNext

Latest News

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link