19.63C Vancouver
ADS

News

AllAlbertaBCCanadaIndiaWorld
B.C. legislature short session starts today, Horgan says COVID-19 relief promise top priority - https://cdn.connectfm.ca/7DD9CF6D-03C8-4E86-B00E-569BF6429F6B_Story941439_1361037.jpg
BC Dec 7
ਬੀ.ਸੀ. ਲੈਜਿਸਲੇਚਰ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ
Last day of provincewide COVID-19 restrictions, but BC's top doctor has hinted there may be an extension of the controls - https://cdn.connectfm.ca/ADB4C74A-5833-4BA9-AD39-7B8BD7146242_Story941438_1360751.jpg
BC Dec 7
ਬੀ.ਸੀ. 'ਚ ਕੋਵਿਡ-19 ਪਬੰਦੀਆਂ ਦਾ ਆਖਰੀ ਦਿਨ, ਪਰ ਡਾ. ਹੈਨਰੀ ਵੱਲੋਂ ਪਬੰਦੀਆਂ ਜਾਰੀ ਰੱਖਣ ਦੇ ਸੰਕੇਤ
Lawyers for Meng Wanzhou are back in a Vancouver court amid speculation over a proposed plea agreement with the United States - null
BC Dec 7
ਅਮਰੀਕਾ ਵੱਲੋਂ ਪਲੀ ਡੀਲ ਲਈ ਪਹੁੰਚ ਕੀਤੇ ਜਾਣ ਦੀਆਂ ਰਿਪੋਰਟਸ ਦਰਮਿਆਨ ਸ਼ੁਰੂ ਹੋ ਰਹੀ ਮੰਗ ਵੰਜੋ ਦੇ ਵੈਨਕੂਵਰ ਕੋਰਟ 'ਚ ਇਸ ਹਫ਼ਤੇ ਦੀ ਸੁਣਵਾਈ
711 new COVID-19 cases and 11 deaths reported in B.C. - https://cdn.connectfm.ca/C92DE81A-E5FC-4A40-B41C-0D19192BBCB7_Story937784_1355755.jpg
BC Dec 5
ਬੀ.ਸੀ. 'ਚ ਕੋਵਿਡ-19 ਦੇ 711 ਮਾਮਲੇ ਤੇ 11 ਮੌਤਾਂ ਹੋਈਆਂ ਰਿਪੋਰਟ
South Asian Business Association stands in support of Punjab farmers - null
BC Dec 5
ਪੰਜਾਬ ਤੇ ਭਾਰਤ ਦੇ ਹੋਰ ਸੂਬਿਆਂ ਦੇ ਕਿਸਾਨਾਂ ਦੇ ਪੱਖ 'ਚ ਖੜ੍ਹੀ ਸਾਊਥ ਏਸ਼ੀਅਨ ਬਿਜ਼ਨਸ ਐਸੋਸੀਏਸ਼ਨ
13 charges against a former social worker alleged to have stolen money from foster children in his care - null
BC Dec 5
ਬੀ.ਸੀ. 'ਚ ਸਾਬਕਾ ਸੋਸ਼ਲ ਵਰਕਰ 'ਤੇ ਫੌਸਟਰ ਬੱਚਿਆਂ ਦੇ ਪੈਸੇ ਚੋਰੀ ਕਰਨ ਦੇ ਲੱਗੇ 13 ਦੋਸ਼
CN Rail investigating after a train derailed in the Fraser Canyon - null
BC Dec 4
ਪਟੜੀ ਤੋਂ ਉੱਤਰੀ ਰੇਲ, ਸੀ.ਐਨ. ਰੇਲ ਵੱਲੋਂ ਕੀਤੀ ਜਾ ਰਹੀ ਜਾਂਚ
Federal inmate back in custody following a brief escape in Abbotsford - https://cdn.connectfm.ca/2CC6E4C4-D22D-4D08-A561-C51790B9E984_Story937775_1355035.jpg
BC Dec 4
ਐਬਟਸਫੋਰਡ 'ਚ ਫ਼ਰਾਰ ਹੋਇਆ ਫ਼ੈਡਰਲ ਇਨਮੇਟ ਫਿਰ ਚੜ੍ਹਿਆ ਪੁਲਿਸ ਅੜਿੱਕੇ
Vancouver's transit authority working to determine how it became the target of a computer system attack - null
BC Dec 4
ਕੰਪਿਊਟਰ ਸਿਸਟਮ ਹਮਲੇ ਦਾ ਨਿਸ਼ਾਨਾ ਕਿਵੇਂ ਬਣ ਗਏ, ਇਸ ਦੀ ਜਾਂਚ ਕਰ ਰਹੀ ਵੈਨਕੂਵਰ ਦੀ ਟ੍ਰਾਂਜ਼ਿਟ ਅਥਾਰਿਟੀ
Previous475 of 583 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link