21.82C Vancouver
ADS

News

AllAlbertaBCCanadaIndiaWorld
Woman suffers heart attack after being spit upon by man refusing to wear mask - https://cdn.connectfm.ca/F7817A3C-B3D9-4D78-B8EA-44D07ED3F378_Story924040_1335589.jpg
BC Nov 25
ਮਾਸਕ ਪਹਿਨਣ ਤੋਂ ਇਨਕਾਰ ਕਰਦੇ ਵਿਅਕਤੀ ਨੇ ਔਰਤ 'ਤੇ ਥੁੱਕਿਆ, ਔਰਤ ਨੂੰ ਪਿਆ ਦਿਲ ਦਾ ਦੌਰਾ
Phones might vibrate or make an unusual sound at 1:55 this afternoon, as Emergency Management BC is testing its Alert Ready system - https://cdn.connectfm.ca/D8B9D0E0-1B2D-4C6D-811E-9AD2D4AE9E98_Story924039_1335567.jpg
BC Nov 25
ਦੁਪਹਿਰ 1.55 'ਤੇ ਫੋਨ 'ਤੇ ਵਾਈਬ੍ਰੇਸ਼ਨ ਜਾਂ ਆਜੀਬ ਟੋਨ ਸੁਣਾਈ ਦੇਵੇ ਤਾਂ ਨਾ ਹੋਣਾ ਹੈਰਾਨ, ਐਮਰਜੈਂਸੀ ਮੈਨੇਜਮੈਂਟ ਬੀ.ਸੀ. ਵੱਲੋਂ 'ਐਲਰਟ ਰੈਡੀ ਸਿਸਟਮ' ਦੀ ਕੀਤੀ ਜਾ ਰਹੀ ਟੈਸਟਿੰਗ
Victoria police hand out two tickets for failing to follow COVID-19 safety protocols in a restaurant - null
BC Nov 25
ਵਿਕਟੋਰੀਆ ਪੁਲਿਸ ਨੇ ਰੈਸਟੂਰੈਂਟ 'ਚ ਕੋਵਿਡ-19 ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ 'ਚ ਜਾਰੀ ਕੀਤੇ $230 ਦੇ ਦੋ ਟਿਕਟ
New fines in B.C. for those who refuse to follow provincial orders on wearing masks in public spaces - https://cdn.connectfm.ca/A3A2A028-4178-4EF2-906B-7269706CE042_Story924035_1335222.jpg
BC Nov 25
ਬੀ.ਸੀ. 'ਚ ਮਾਸਕ ਨਾ ਪਹਿਨਣ ਵਾਲਿਆਂ ਲਈ ਨਵੇਂ ਜੁਰਮਾਨਿਆਂ ਦਾ ਐਲਾਨ
Record shattering 941 COVID-19 cases and 10 deaths reported in B.C. - https://cdn.connectfm.ca/76A583C8-B9D4-4D99-857E-282816E0F948_Story922268_1333368.jpg
BC Nov 25
ਬੀ.ਸੀ. 'ਚ ਕੋਵਿਡ-19 ਮਾਮਲਿਆਂ ਦੇ ਟੁੱਟੇ ਰਿਕਾਰਡ, ਇੱਕੋ ਦਿਨ 'ਚ 941 ਮਾਮਲੇ ਤੇ 10 ਮੌਤਾਂ ਹੋਈਆਂ ਰਿਪੋਰਟ 
Survey shows people around the province are coping with pandemic restrictions by more elaborate lighting displays and decorations - https://cdn.connectfm.ca/4471A1B0-45A5-4676-B749-4308B44CEAC7_Story922266_1332994.jpg
BC Nov 24
ਬੀ.ਸੀ. ਹਾਈਡ੍ਰੋ ਦੇ ਸਰਵੇਖਣ 'ਚ ਖੁਲਾਸਾ, ਪੈਂਡੇਮਿਕ ਵਿਚਾਲੇ ਛੁੱਟੀਆਂ ਦੇ ਪਲੈਨ ਠੱਪ ਹੋਣ 'ਤੇ ਘਰਾਂ ਦੀ ਸਜਾਵਟ 'ਤੇ ਵਧੇਰੇ ਧਿਆਨ ਦੇ ਰਹੇ ਲੋਕ
University of BC researcher being hailed for an innovation to destroy COVID-19 droplets on reusable masks - null
BC Nov 24
ਯੂਨੀਵਰਸਿਟੀ ਆਫ ਬੀ.ਸੀ. ਦੇ ਇੱਕ ਰਿਸਰਚਰ ਨੂੰ ਕੋਵਿਡ-19 ਡ੍ਰਾਪਲੈਟ ਨਸ਼ਟ ਕਰਨ ਦਾ ਤਰੀਕਾ ਲੱਭਣ 'ਤੇ ਕੀਤਾ ਜਾ ਰਿਹਾ ਸਨਮਾਨਿਤ
Kelowna woman arrested after refusing to wear a mask at a store - https://cdn.connectfm.ca/8954DC09-25E0-48CA-AE54-9E3A3567A649_Story922262_1332560.jpg
BC Nov 24
ਕੈਲੋਨਾ 'ਚ ਸਟੋਰ 'ਚ ਮਾਸਕ ਪਹਿਨਣ ਤੋਂ ਇਨਕਾਰ ਕਰਨ ਵਾਲੀ ਔਰਤ ਗ੍ਰਿਫ਼ਤਾਰ
1,933 COVID-19 cases and 17 deaths reported in B.C.; Dr. Henry says this pandemic is like ironman championship - https://cdn.connectfm.ca/39BF8713-8DD7-4B7B-BB8B-B316AE3F6E08_Story920593_1330917.jpg
BC Nov 24
ਬੀ.ਸੀ. 'ਚ ਕੋਵਿਡ-19 ਦੇ 1,933 ਮਾਮਲੇ ਤੇ 17 ਮੌਤਾਂ ਹੋਈਆਂ ਰਿਪੋਰਟ; ਡਾ. ਹੈਨਰੀ ਨੇ ਪੈਂਡੇਮਿਕ ਦੀ ਆਇਰਨਮੈਨ ਪ੍ਰਤੀਯੋਗਤਾ ਨਾਲ ਕੀਤੀ ਤੁਲਨਾ
Previous480 of 583 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link