20.09C Vancouver
ADS

News

AllAlbertaBCCanadaIndiaWorld
Skier escapes slide as weak snow sustains avalanche risk in parts of B.C. - https://cdn.connectfm.ca/78E844F1-1E83-44D6-BF63-D00570FC1E57_Story973690_1409378.jpg
BC Dec 29
ਬਰਫ਼ ਖਿਸਕਣ ਦੀ ਘਟਨਾ 'ਚ ਸਕੀਅਰ ਨੂੰ ਸੁਰੱਖਿਅਤ ਬਚਾਇਆ, ਬੀ.ਸੀ. ਦੇ ਕਈ ਹਿੱਸਿਆਂ 'ਚ ਬਰਫ਼ ਖਿਸਕਣ ਦੀਆਂ ਘਟਨਾਵਾਂ ਲਈ ਕੀਤਾ ਸਾਵਧਾਨ
B.C. health authorities report new COVID-19 outbreaks in long-term care homes - https://cdn.connectfm.ca/9258204C-2C5A-4D13-B1B4-7B73D9DFAC77_Story973685_1408965.jpg
BC Dec 29
ਬੀ.ਸੀ. 'ਚ ਹੈਲਥ ਅਥਾਰਿਟੀਜ਼ ਨੇ 4 ਨਵੇਂ ਆਊਟਬ੍ਰੇਕ ਐਲਾਨੇ
Apparent targeted shooting in Surrey, B.C., less than 24 hours after similar attack - https://cdn.connectfm.ca/EADC2642-3C8C-45C2-B225-00EBB697E683_Story973684_1408806.jpg
BC Dec 29
ਸਰ੍ਹੀ ਵਿੱਚ 24 ਘੰਟਿਆਂ ਅੰਦਰ ਗੋਲ਼ੀ ਚਲਣ ਦੀ ਦੂਜੀ ਵਾਰਦਾਤ ਵਾਪਰੀ
Coquitlam crash now being investigated by IIO - null
BC Dec 28
ਕੋਕਟਲਮ ਕੋਲ ਵਾਪਰੇ ਕ੍ਰੈਸ਼ ਦੀ ਆਈ.ਆਈ.ਓ. ਵੱਲੋਂ ਕੀਤੀ ਜਾ ਰਹੀ ਜਾਂਚ
Pedestrian dead in Richmond after being struck by a vehicle - https://cdn.connectfm.ca/2A82F866-9AC9-4499-B0D9-43F0152E41F6_Story972260_1407078.jpg
BC Dec 28
ਰਿਚਮੰਡ 'ਚ ਤੁਰ ਕੇ ਜਾਂਦੀ ਔਰਤ ਨਾਲ ਗੱਡੀ ਦੀ ਟੱਕਰ, ਔਰਤ ਨੇ ਦਮ ਤੋੜਿਆ
First U.K. COVID-19 variant case detected in B.C. - https://cdn.connectfm.ca/First-U.K.-COVID-19-variant-case-detected-in-B.C.jpg
BC Dec 28
ਬੀ.ਸੀ. ਵਿੱਚ ਕੋਵਿਡ -19 ਦੇ ਯੂ.ਕੇ. ਵਾਲੇ ਨਵੇਂ ਰੂਪਾਂਤਰ ਦਾ ਪਹਿਲਾ ਮਾਮਲਾ ਸਾਹਮਣੇ ਆਇਆ
Three inmates test positive for COVID-19 at federal prison in B.C. - null
BC Dec 24
ਕੋਵਿਡ-19 ਤੋਂ ਪੀੜਤ ਪਾਏ ਗਏ ਫਰੇਜ਼ਰ ਵੈਲੀ ਇੰਸਟੀਟਿਊਸ਼ਨ ਦੇ 3 ਇਨਮੇਟ
Family offers reward for information leading to conviction in B.C. man's 2009 death - null
BC Dec 24
ਕੈਲੋਨਾ 'ਚ ਕਤਲ ਦੇ ਮਾਮਲੇ 'ਚ ਠੋਸ ਜਾਣਕਾਰੀ ਦੇਣ ਵਾਲੇ ਲਈ ਪਰਿਵਾਰ ਨੇ ਕੀਤਾ $5,000 ਦਾ ਐਲਾਨ
COVID-19 curve bending down in B.C. after mid-November peak: Dr. Bonnie Henry - null
BC Dec 24
ਨਵੰਬਰ ਦੇ ਮੱਧ 'ਚ ਵੱਡੇ ਵਾਧੇ ਤੋਂ ਬਾਅਦ ਬੀ.ਸੀ. ਵਿੱਚ ਕੋਵਿਡ-19 ਮਾਮਲਿਆਂ 'ਚ ਆ ਰਿਹਾ ਮੋੜ, ਪਰ ਢਿੱਲ ਵਰਤਣ ਦਾ ਨਹੀਂ ਹੈ ਸਮਾਂ: ਡਾ. ਬੌਨੀ ਹੈਨਰੀ
Previous492 of 610 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link