15.08C Vancouver
ADS

News

AllAlbertaBCCanadaIndiaWorld
City of Vancouver passes 1.6 billion dollar budget, Police chief says he's disappointed  - https://cdn.connectfm.ca/6F122FF0-BE62-40F9-97D7-14314CF75967_Story945093_1366266.jpg
BC Dec 9
ਸਿਟੀ ਆਫ ਵੈਨਕੂਵਰ ਨੇ ਪਾਸ ਕੀਤਾ ਨਵਾਂ ਬਜਟ, ਵੀ.ਪੀ.ਡੀ. ਚੀਫ਼ ਨੇ ਜਤਾਈ ਨਿਰਾਸ਼ਾ
More information on the rollout of COVID-19 vaccines coming today - https://cdn.connectfm.ca/FBB19B73-7D80-4312-A5AF-8D3D968CBCB9_Story945091_1366015.jpg
BC Dec 9
ਬੀ.ਸੀ. 'ਚ ਵੈਕਸੀਨ ਰੋਲਆਊਟ ਸੰਬੰਧੀ ਅੱਜ ਸਾਂਝੇ ਕੀਤੇ ਜਾਣਗੇ ਵੇਰਵੇ
Participant in a recent anti-mask protest in Vancouver arrested for allegedly threatening another man: Police - null
BC Dec 9
ਵੈਨਕੂਵਰ 'ਚ ਐਂਟੀ ਮਾਸਕ ਰੈਲੀ 'ਚ ਹਿੱਸਾ ਲੈਣ ਵਾਲੇ ਇੱਕ ਵਿਅਕਤੀ ਨੂੰ ਧਮਕਾਉਣ ਦੇ ਇਲਜ਼ਾਮਾਂ ਤਹਿਤ ਕੀਤਾ ਗ੍ਰਿਫਤਾਰ: ਪੁਲਿਸ
B.C. premier says nearly 4,000 high-risk people to be vaccinated next week; 566 new COVID-19 cases and 16 deaths reported - https://cdn.connectfm.ca/85068011-7191-4190-BE95-1B1289CC0443_Story943290_1364176.jpg
BC Dec 9
ਪ੍ਰੀਮਿਅਰ ਹੌਰਗਨ ਨੇ ਅਗਲੇ ਹਫ਼ਤੇ 4,000 ਹਾਈ ਰਿਸਕ ਲੋਕਾਂ ਨੂੰ ਇਮਿਉਨਾਈਜ਼ ਕਰਨ ਦੀ ਦਿੱਤੀ ਜਾਣਕਾਰੀ; ਅੱਜ 566 ਮਾਮਲੇ ਤੇ 16 ਮੌਤਾਂ ਹੋਈਆਂ ਰਿਪੋਰਟ
Two Vancouver police officers face assault cherges in the arrest of a former UBC football player - https://cdn.connectfm.ca/9D9C0267-7662-4471-97C9-B475B0153001_Story943289_1364130.jpg
BC Dec 9
ਫੁੱਟਬਾਲ ਖਿਡਾਰੀ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਵੈਨਕੂਵਰ ਪੁਲਿਸ ਦੇ ਦੋ ਅਫ਼ਸਰਾਂ 'ਤੇ ਲੱਗੇ ਹਮਲੇ ਦੇ ਦੋਸ਼
Finance minister says B.C. recovery benefits program accepting applications Dec. 18 - null
BC Dec 9
ਵਿੱਤ ਮੰਤਰੀ ਸਿਲੀਨਾ ਰੌਬਿਨਸਨ ਨੇ ਕਿਹਾ, 18 ਜਨਵਰੀ ਤੋਂ ਕੋਵਿਡ ਰਿਲੀਫ ਪੇਮੈਂਟ ਲਈ ਕੀਤਾ ਜਾ ਸਕਦਾ ਅਪਲਾਈ
Increase in claims of elder abuse fuels further study by B.C.'s advocate for seniors - https://cdn.connectfm.ca/ED321F5A-367B-4CED-9630-B3BE21878846_Story943287_1363838.jpg
BC Dec 8
ਵੱਡੀ ਉਮਰ ਦੇ ਲੋਕਾਂ ਦੇ ਸ਼ੋਸ਼ਣ ਦੇ ਮਾਮਲਿਆਂ 'ਚ ਵਾਧੇ ਨਾਲ ਬੀ.ਸੀ. ਦੀ ਸੀਨੀਅਰਜ਼ ਐਡਵੋਕੇਟ ਵੱਲੋਂ ਕੀਤੀ ਜਾ ਰਹੀ ਵਧੇਰੀ ਸਟਡੀ
Victoria police searching for the victim of a hate crime on a BC Transit bus - https://cdn.connectfm.ca/CEB2BEC7-113D-445F-BB9C-C84F114CBFC3_Story943285_1363743.jpg
BC Dec 8
ਵਿਕਟੋਰੀਆ 'ਚ ਪੁਲਿਸ ਕਰ ਰਹੀ ਨਫ਼ਰਤੀ ਅਪਰਾਧ ਦੀ ਪੀੜਤ ਦੀ ਭਾਲ
Fraser Health declares COVID-19 outbreak over at Ridge Meadows Hospital - null
BC Dec 8
ਰਿਜ ਮੈਡੋਜ਼ ਹਸਪਤਾਲ 'ਚ ਕੋਵਿਡ-19 ਆਊਟਬ੍ਰੇਕ ਨੂੰ ਖਤਮ ਹੋਇਆ ਐਲਾਨਿਆ: ਫਰੇਜ਼ਰ ਹੈਲਥ
Previous500 of 610 pagesNext

Latest News

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link