14.32C Vancouver
ADS

News

AllAlbertaBCCanadaIndiaWorld
Highest possible air quality risk rating issued for Victoria and Saanich - https://cdn.connectfm.ca/7F5A9E2C-4E4A-44C3-8BCA-EFEF69DC0118_Story798532_1155195.jpg
BC Sep 8
ਵਿਕਟੋਰੀਆ ਅਤੇ ਸਾਨੀਚ ਵਿੱਚ ਸਭ ਤੋਂ ਉੱਚ ਪੱਧਰ ਦੀ ਹਵਾ ਦੀ ਗੁਣਵੱਤਾ ਸੰਬੰਧੀ ਖਤਰੇ ਦੀ ਰੇਟਿੰਗ ਕੀਤੀ ਜਾਰੀ
Man punched in Vancouver's Downtown Eastside has died: Police - https://cdn.connectfm.ca/4B226A43-5A0C-4CA0-B415-0AEC4F738D67_Story798531_1155178.jpg
BC Sep 8
ਵੈਨਕੂਵਰ 'ਚ ਮੁੱਕੇ ਨਾਲ ਹਮਲੇ ਤੋਂ ਬਾਅਦ ਪੀੜਤ ਦੀ ਮੌਤ: ਪੁਲਿਸ
Community centres across Vancouver reopen after COVID-19 closures - null
BC Sep 8
ਕੋਵਿਡ-19 ਕਾਰਨ ਬੰਦ ਰਹਿਣ ਤੋਂ ਬਾਅਦ ਫਿਰ ਤੋਂ ਖੁੱਲ੍ਹੇ ਵੈਨਕੂਵਰ ਦੇ 24 ਕਮਿਊਨਿਟੀ ਸੈਂਟਰ
Positive employment gains for four months in a row after the pandemic shut down in B.C.: Michelle Mungall - null
BC Sep 5
ਇਕਾਨਮੀ 'ਚ ਸ਼ਟ-ਡਾਊਨ ਤੋਂ ਬਾਅਦ, ਬੀਤੇ 4 ਮਹੀਨਿਆਂ 'ਚ ਨੌਕਰੀਆਂ ਦੇ ਅੰਕੜੇ ਰਹੇ ਚੰਗੇ: ਮਿਸ਼ੇਲ ਮੰਗਲ
B.C. records 121 new COVID-19 cases; officials preach caution on long weekend - https://cdn.connectfm.ca/FB7890BD-C1AE-4135-9D02-186DDE095388_Story793416_1147621.jpg
BC Sep 5
ਬੀ.ਸੀ. 'ਚ ਕੋਵਿਡ-19 ਦੇ 121 ਹੋਰ ਮਾਮਲੇ ਹੋਏ ਰਿਪੋਰਟ, ਸਿਹਤ ਅਧਿਕਾਰੀ ਲੌਂਗ ਵੀਕਐਂਡ ਦੌਰਾਨ ਸਾਵਧਾਨ ਰਹਿਣ ਦੀ ਦੇ ਰਹੇ ਸਲਾਹ
New hospital will bring jobs to the region and help retain health-care professionals: Adrian Dix - https://cdn.connectfm.ca/85EC140A-6761-4CFB-B329-A770CBF63A02_Story793413_1147460.jpg
BC Sep 4
ਨਵਾਂ ਹਸਪਤਾਲ ਇਲਾਕੇ 'ਚ ਨੌਕਰੀਆਂ 'ਚ ਵਾਧਾ ਕਰੇਗਾ, ਹੈਲਥ ਕੇਅਰ ਪ੍ਰੋਫੈਸ਼ਨਲਜ਼ ਨੂੰ ਰਿਟੇਨ ਕਰਨ 'ਚ ਮਿਲੇਗੀ ਮਦਦ: ਐਡਰੀਅਨ ਡਿਕਸ
New project to showcase Punjabi Canadian history in B.C. - https://cdn.connectfm.ca/20200903140350_2O4A2928.jpg
BC Sep 4
ਬੀ.ਸੀ. ਵਿੱਚ ਪੰਜਾਬੀ ਕਨੇਡੀਅਨ ਇਤਿਹਾਸ ਦਰਸਾਉਣ ਲਈ ਨਵਾਂ ਪ੍ਰਾਜੈਕਟ
B.C. at a precipice to flatten COVID-19 curve, Dr. Henry says ahead of long weekend - https://cdn.connectfm.ca/60B25543-4898-48F6-B373-7F33B035CFBC_Story791595_1145163.jpg
BC Sep 4
ਬੀ.ਸੀ. 'ਚ ਕੋਰੋਨਾ ਵਾਇਰਸ ਸੰਬੰਧੀ ਮਾਮਲਿਆਂ 'ਚ ਵਾਧੇ 'ਤੇ ਡਾ. ਬੌਨੀ ਹੈਨਰੀ ਨੇ ਜਤਾਇਆ ਫ਼ਿਕਰ, ਅੱਜ 89 ਮਾਮਲੇ ਹੋਏ ਰਿਪੋਰਟ
Significant quantity of drugs and cash seized from residence  - null
BC Sep 3
ਵੌਲ੍ਹੀ ਸਥਿਤ ਘਰ ਵਿਚੋਂ ਵੱਡੀ ਮਾਤਰਾ ਵਿਚ ਮਿਲੀਆਂ ਡਰੱਗਜ਼ ਅਤੇ ਨਕਦੀ
Previous510 of 583 pagesNext

Latest News

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
connect fm logo

Legals

Journalism code of ethics
© 2024 AKASH BROADCASTING INC.
Android app linkApple app link