20.74C Vancouver
ADS

News

AllAlbertaBCCanadaIndiaWorld
Police seek witnesses, dashcam video, in Vancouver's tenth homicide of the year - null
BC Aug 11
ਵੈਨਕੂਵਰ ਦੇ 10ਵੇਂ ਹੌਮੀਸਾਇਡ ਦੇ ਮਾਮਲੇ 'ਚ ਪੁਲਿਸ ਕਰ ਰਹੀ ਹੈ ਪ੍ਰਤੱਖ ਦਰਸ਼ੀਆਂ ਦੀ ਭਾਲ
B.C. provincial health officer calls on younger people to avoid parties - https://cdn.connectfm.ca/8B3571D0-720B-4A2E-930E-C09E45F90394_Story753017_1089528.jpg
BC Aug 11
ਬੀ.ਸੀ. ਕੋਵਿਡ-19 ਦੇ 131 ਮਾਮਲੇ ਹੋਏ ਰਿਪੋਰਟ, ਡਾ. ਬੌਨੀ ਹੈਨਰੀ ਨੇ ਯੁਵਾ ਵਰਗ ਨੂੰ ਪਾਰਟੀਆਂ ਤੋਂ ਬਚਾਅ ਕਰਨ ਦੀ ਦਿੱਤੀ ਸਲਾਹ
Man charged with manslaughter just over two months after a woman died in Surrey - https://cdn.connectfm.ca/6ACFFF9C-B87A-4192-894E-730B012476CB_Story753016_1089323.jpg
BC Aug 10
ਸਰੀ 'ਚ ਔਰਤ ਦੀ ਮੌਤ ਤੋਂ ਕਰੀਬ ਦੋ ਮਹੀਨੇ ਬਾਅਦ ਇੱਕ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼ 
B.C. hotel workers hold hunger strike in Victoria - null
BC Aug 10
ਬੀ.ਸੀ. ਹੋਟਲ ਵਰਕਰਾਂ ਵੱਲੋਂ ਵਿਕਟੋਰੀਆ 'ਚ ਭੁੱਖ ਹੜਤਾਲ
Nine people hospitalized after serious crash in Delta - null
BC Aug 10
ਡੈਲਟਾ 'ਚ ਬੀਤੀ ਰਾਤ ਹੋਏ ਹਾਦਸੇ ਤੋਂ ਬਾਅਦ 9 ਲੋਕਾਂ ਨੂੰ ਪਹੁੰਚਾਇਆ ਗਿਆ ਹਸਪਤਾਲ
Staff member tests positive for COVID-19 at long-term care home: Fraser Health - null
BC Aug 9
ਫ਼ਰੇਜ਼ਰ ਹੈਲਥ: ਲੌਂਗ ਟਰਮ ਕੇਅਰ ਸੈਂਟਰ ਦੇ ਇੱਕ ਸਟਾਫ਼ ਮੈਂਬਰ ਦੇ ਕੋਵਿਡ-19 ਟੈਸਟ ਦਾ ਨਤੀਜਾ ਪੌਜ਼ਿਟਿਵ
Vancouver's Sunset Beach closed to swimmers due to E. coli levels - null
BC Aug 9
ਈ. ਕੋਲਾਈ ਦੇ ਉੱਚੇ ਪੱਧਰ ਕਰਕੇ ਵੈਨਕੂਵਰ ਦਾ ਸਨਸੈੱਟ ਬੀਚ ਕੀਤਾ ਬੰਦ
53 new COVID-19 cases reported in B.C., number of active cases rises to 386 - https://cdn.connectfm.ca/8832264E-1ED5-4D83-BEE1-73A3587180F5_Story747842_1082804.jpg
BC Aug 7
ਬੀ.ਸੀ. 'ਚ ਕੋਵਿਡ-19 ਦੇ 53 ਮਾਮਲੇ ਹੋਏ ਰਿਪੋਰਟ, ਐਕਟਿਵ ਮਾਮਲਿਆਂ ਦੀ ਗਿਣਤੀ 386 ਤੱਕ ਪਹੁੰਚੀ 
17 campers helicoptered from remote Coquitlam site, as weather fouls exit plan - null
BC Aug 7
ਕੋਕਟਲਮ ਕੋਲ 17 ਕੈਂਪਰਾਂ ਨਾਲ ਸੰਬੰਧਤ ਬਚਾਅ ਅਭਿਆਨ ਰਿਹਾ ਕਾਮਯਾਬ
Previous518 of 583 pagesNext

Latest News

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link