19.03C Vancouver
ADS

News

AllAlbertaBCCanadaIndiaWorld
More COVID-19 warnings posted for U.S. and Canadian flights to B.C. - null
BC Aug 7
ਬੀ. ਸੀ. ਨੂੰ ਅਮਰੀਕਾ ਅਤੇ ਕੈਨੇਡਾ ਦੀਆਂ ਉਡਾਨਾਂ ਵਾਸਤੇ ਹੋਰ ਚਿਤਾਵਨੀਆਂ ਕੀਤੀਆਂ ਗਈਆਂ ਜਾਰੀ
Tariffs imposed on Canadian aluminum "disappointing for the people of BC": Premier John Horgan - https://cdn.connectfm.ca/C410C9AF-492E-427D-AF1C-4BD2A0B2714A_Story747837_1082030.jpg
BC Aug 7
ਅਮਰੀਕਾ ਵੱਲੋਂ ਕਨੇਡੀਅਨ ਐਲੂਮਿਨਮ 'ਤੇ ਲਗਾਏ ਗਏ ਟੈਰਿਫ਼ "ਨਿਰਾਸ਼ਾਜਨਕ ਤੇ ਮੰਦਭਾਗੇ": ਪ੍ਰੀਮਿਅਰ ਜੌਨ ਹੌਰਗਨ
47 COVID-19 cases reported for second successive day in B.C.  - https://cdn.connectfm.ca/6B6769AE-ADD6-49AC-B608-46AC32F834A3_Story745151_1079696.jpg
BC Aug 7
ਬੀ.ਸੀ. 'ਚ ਲਗਾਤਾਰ ਦੂਜੇ ਦਿਨ ਕੋਵਿਡ-19 ਦੇ 47 ਮਾਮਲੇ ਹੋਏ ਰਿਪੋਰਟ
Properties spared, evacuation lifted after grass fire threatens Penticton homes - null
BC Aug 7
ਪੈਂਟੀਕਟਨ 'ਚ ਜੰਗਲਾਂ ਦੀ ਅੱਗ ਕਾਰਨ ਖਾਲੀ ਕਰਵਾਏ 80 ਘਰਾਂ 'ਚ ਲੋਕਾਂ ਦੇ ਵਾਪਿਸ ਮੁੜਨ ਲਈ ਹਰੀ ਝੰਡੀ
Vancouver and Fraser health authorities warn of possible COVID exposures - null
BC Aug 6
ਵੈਂਕੂਵਰ ਅਤੇ ਫ੍ਰੇਜ਼ਰ ਹੈਲਥ ਅਥੌਰਿਟੀ ਵੱਲੋਂ ਸੰਭਾਵੀ ਕੋਵਿਡ-19 ਐਕਸਪੋਜ਼ਰ ਬਾਰੇ ਚਿਤਾਵਨੀ ਕੀਤੀ ਗਈ ਜਾਰੀ
B.C.'s plan to fully re-open schools, an ``unprecedented challenge'' :Premier Horgan - https://cdn.connectfm.ca/9D4A849B-8A44-4625-86D3-AC8948BB823A_Story745148_1078965.jpg
BC Aug 6
ਸੂਬੇ 'ਚ ਸਕੂਲਾਂ ਨੂੰ ਪੂਰੀ ਤਰ੍ਹਾਂ ਖੋਲ੍ਹਣਾ ਇੱਕ ਵੱਡੀ ਚੁਣੌਤੀ :ਪ੍ਰੀਮਿਅਰ ਹੌਰਗਨ
B.C. records 47 new cases of COVID-19 as officials call for compassion - https://cdn.connectfm.ca/A4D81AF7-F597-4293-885C-2EE3275225C4_Story742431_1076229.jpg
BC Aug 6
ਬੀ.ਸੀ. 'ਚ ਕੋਵਿਡ-19 ਦੇ 47 ਹੋਰ ਮਾਮਲੇ ਹੋਏ ਰਿਪੋਰਟ
Businesses, non-profits can apply for electric vehicle rebates in B.C. - null
BC Aug 5
ਬੀ.ਸੀ. ਵਿਚ ਕਾਰੋਬਾਰ, ਗੈਰ-ਮੁਨਾਫ਼ਾ ਸੰਸਥਾਵਾਂ ਇਲੈਕਟ੍ਰਿਕ ਵਾਹਨ ਰੀਬੇਟ ਲਈ ਕਰ ਸਕਦੇ ਹਨ ਅਰਜ਼ੀ ਦਾਖਿਲ
Man charged when boat runs over canoe on busy Cultus Lake, B.C. - null
BC Aug 5
ਕੈਨੋ 'ਚ ਟਕਰਾਈ ਮੋਟਰਬੋਟ, ਲੈਂਗਲੀ ਦੇ 67 ਸਾਲਾ ਵਿਅਕਤੀ 'ਤੇ ਲੱਗੇ ਦੋਸ਼
Previous519 of 583 pagesNext

Latest News

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link