17.8C Vancouver
ADS

News

AllAlbertaBCCanadaIndiaWorld
Advance polling starts today in B.C. for provincial elections - null
BC Oct 15
ਬੀ.ਸੀ. ਵਿਚ ਵੀਰਵਾਰ ਨੂੰ ਸ਼ੁਰੂ ਹੋਈ ਐਡਵਾਂਸ ਵੋਟਿੰਗ
Number of active cases of COVID-19 in B.C. has ticked up to just under 1,500 as 158 new cases reported - https://cdn.connectfm.ca/E2B0BFAC-3EBD-4848-A08D-51F616F009A8_Story856640_1237292.jpg
BC Oct 15
ਬੀ.ਸੀ. 'ਚ ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਗਿਣਤੀ ਪਹੁੰਚੀ 1,500 ਦੇ ਕਰੀਬ, ਅੱਜ 158 ਮਾਮਲੇ ਹੋਏ ਰਿਪੋਰਟ
192,000 customers lost power at some point during the storm on Tuesday: BC Hydro - null
BC Oct 14
ਤੇਜ਼ ਹਵਾਵਾਂ ਵਿਚਾਲੇ ਮੰਗਲਵਾਰ ਨੂੰ 192,000 ਘਰਾਂ ਤੇ ਵਪਾਰਾਂ ਦੀ ਬਿਜਲੀ ਹੋਈ ਪ੍ਰਭਾਵਿਤ: ਬੀ.ਸੀ. ਹਾਈਡ੍ਰੋ
Political parties being criticized for failing to include the issue of missing and murdered Indigenous women in their election platforms - https://cdn.connectfm.ca/4D44AB2F-1CBA-4D07-B2DA-8D9A7A2E926E_Story856637_1237087.jpg
BC Oct 14
ਇੰਡੀਜਨਸ ਗਰੁੱਪਾਂ ਨੇ ਬੀ.ਸੀ. ਦੀਆਂ ਤਿੰਨ ਮੁੱਖ ਰਾਜਨੀਤਕ ਪਾਰਟੀਆਂ ਨੂੰ ਭੇਜੀ ਚਿੱਠੀ, ਲਾਪਤਾ ਤੇ ਕਤਲ ਕੀਤੀਆਂ ਗਈਆਂ ਇੰਡੀਜਨਸ ਔਰਤਾਂ ਦੇ ਮਸਲੇ 'ਤੇ ਜਤਾਈ ਨਾਰਾਜ਼ਗੀ
Penticton man pleads guilty to killing four for harassing his ex-wife for years - null
BC Oct 14
ਪੈਂਟੀਕਟਨ ਦੇ 69 ਸਾਲਾ ਵਿਅਕਤੀ ਨੇ 4 ਕਤਲਾਂ ਦੇ ਦੋਸ਼ ਕਬੂਲੇ, ਕਿਹਾ ਚਾਰੇ ਲੋਕ ਸਾਬਕਾ ਪਤਨੀ ਨੂੰ ਕਰਦੇ ਸਨ ਪ੍ਰੇਸ਼ਾਨ
Horgan attempts to clarify 'I don't see colour' debate answer with Twitter post - https://cdn.connectfm.ca/748A7643-5F2F-4A4C-B1BA-D851172EB2BA_Story856632_1236826.jpg
BC Oct 14
ਹੌਰਗਨ ਵੱਲੋਂ ਨਸਲਵਾਦ ਸੰਬੰਧੀ ਆਪਣੀ ਟਿੱਪਣੀ 'ਤੇ ਜ਼ਾਹਿਰ ਕੀਤਾ ਗਿਆ ਅਫ਼ਸੋਸ
549 COVID-19 cases and five deaths reported in B.C. - https://cdn.connectfm.ca/959B436F-C191-46C4-83FA-BAD74B0BDC17_Story854878_1234918.jpg
BC Oct 14
ਬੀ.ਸੀ. 'ਚ ਕੋਵਿਡ-19 ਦੇ 549 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ, ਚਾਰ ਹੈਲਥ ਕੇਅਰ ਆਊਟਬ੍ਰੇਕ ਵੀ ਦਰਜ ਕੀਤੇ
Embarrassed and appalled by comments a party candidate made about NDP's Bowinn Ma: Andrew Wilkinson - https://cdn.connectfm.ca/B8815F76-6A41-4AAB-AB11-307B59545C15_Story854877_1234910.jpg
BC Oct 14
ਪਾਰਟੀ ਮੈਂਬਰ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਤੋਂ ਪ੍ਰੇਸ਼ਾਨ ਅਤੇ ਸ਼ਰਮਿੰਦਾ: ਐਂਡਰਿਊ ਵਿਲਕਿੰਸਨ
Elections BC says seven days of advance voting begins Thursday - https://cdn.connectfm.ca/81728A8F-6310-4C1C-A2B2-190C92D7120F_Story854870_1234715.jpg
BC Oct 13
ਇਲੈਕਸ਼ਨਸ ਬੀ.ਸੀ. ਨੇ ਕਿਹਾ, ਵੀਰਵਾਰ ਤੋਂ ਸੱਤ ਦਿਨ ਲਈ ਸ਼ੁਰੂ ਹੋਵੇਗੀ ਐਡਵਾਂਸ ਵੋਟਿੰਗ
Previous522 of 609 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link