12.02C Vancouver
ADS

News

AllAlbertaBCCanadaIndiaWorld
Seven-year-old girl to be honoured by Squamish RCMP - null
BC Oct 7
ਸਕੁਆਮਿਸ਼ ਐਰ.ਸੀ.ਐਮ.ਪੀ. ਵੱਲੋਂ 7 ਸਾਲਾ ਬੱਚੀ ਦਾ ਕੀਤਾ ਜਾਵੇਗਾ ਸਨਮਾਨ
Liberals promise funding for mental health workers to partner with police - https://cdn.connectfm.ca/Andrew-Wilkinson.JPG
BC Oct 7
ਬੀ.ਸੀ. ਲਿਬਰਲ ਪਾਰਟੀ ਵੱਲੋਂ ਪੁਲਿਸ ਅਤੇ ਮਾਨਸਿਕ ਸਿਹਤ ਦੀਆਂ ਇਨਟੀਗ੍ਰੇਟਿਡ ਟੀਮਜ਼ ਵਿੱਚ ਨਿਵੇਸ਼ ਕਰਨ ਦਾ ਚੋਣ ਵਾਅਦਾ
Shooting outside restaurant in Vancouver neighbourhood leaves one man injured - null
BC Oct 7
ਵੈਨਕੂਵਰ ਵਿਚ ਇੱਕ ਰੈਸਟੌਰੈਂਟ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿਚ ਇੱਕ ਵਿਅਕਤੀ ਜ਼ਖਮੀ
Mayor Kennedy Stewart proposes $30-million recommendation to help Vancouver homeless - https://cdn.connectfm.ca/Mayor-Kennedy-Stewart-proposes-30-million-recommendation-to-help-Vancouver-homeless.jpg
BC Oct 7
ਵੈਨਕੂਵਰ ਵਿਚ ਬੇਘਰ ਲੋਕਾਂ ਦੀ ਸਹਾਇਤਾ ਲਈ ਮੇਯਰ ਕੈਨੇਡੀ ਸਟੁਅਰਟ ਨੇ $30 ਮਿਲਿਅਨ ਦੀ ਯੋਜਨਾ ਦਾ ਦਿੱਤਾ ਪ੍ਰਸਤਾਅ
 102 new cases of COVID-19 and two more deaths in BC - null
BC Oct 7
ਬੀ.ਸੀ. ਵਿਚ ਕੋਵਿਡ-19 ਦੇ 102 ਨਵੇਂ ਮਾਮਲੇ ਕੀਤੇ ਗਏ ਦਰਜ, 2 ਹੋਰ ਮੌਤਾਂ
Major parties should outline their election policies: BC Urban Mayors' Caucus  - null
BC Oct 7
ਵੱਡੀ ਸਿਆਸੀ ਪਾਰਟੀਆਂ ਉਜਾਗਰ ਕਰਨ ਆਪਣੀ ਚੋਣ ਨੀਤੀਆਂ: ਬੀ.ਸੀ. ਅਰਬਨ ਮੇਯਰਜ਼ ਕੌਕਸ
Toddler dies after he and mom hit by car while crossing street in Coquitlam, B.C. - null
BC Oct 7
ਕੋਕਿਟਲਮ ਵਿਚ ਸੜਕ ਪਾਰ ਕਰਦੇ ਹੋਏ ਵਾਹਨ ਨਾਲ ਹੋਈ ਟੱਕਰ ਕਾਰਨ 2-ਸਾਲਾ ਬੱਚੇ ਦੀ ਮੌਤ, ਮਾਂ ਜ਼ਖਮੀ
B.C. Greens' election proposals include 4-day work week, free child care - https://cdn.connectfm.ca/CBA3462A-4E63-48AD-9A69-0E5005C798DF_Story843896_1218821.jpg
BC Oct 6
ਬੀ.ਸੀ. ਗਰੀਨ ਪਾਰਟੀ ਦੇ ਚੋਣ ਵਾਅਦਿਆਂ ਵਿਚ 4-ਦਿਨਾ ਵਰਕ-ਵੀਕ ਦਾ ਪ੍ਰਸਤਾਅਸ਼ਾਮਿਲ
B.C. Liberals promise to end public auto insurance monopoly for lower rates - https://cdn.connectfm.ca/31877006-F4D4-4B62-A46F-3561968B6005_Story843895_1218584.jpg
BC Oct 6
ਬੀ.ਸੀ. ਲਿਬਰਲ ਪਾਰਟੀ ਨੇ ਆਈ.ਸੀ.ਬੀ.ਸੀ. ਦੀ ਮੋਨੌਪਲੀ ਖ਼ਤਮ ਕਰਨ ਦਾ ਕੀਤਾ ਚੋਣ ਵਾਅਦਾ
Previous525 of 609 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link