17.93C Vancouver
ADS

News

AllAlbertaBCCanadaIndiaWorld
A man comes within a metre of stepping on an unexploded World War II mortar in Okanagan - null
BC Sep 2
ਓਕਾਨਾਗਨ 'ਚ ਮੋਰਟਾਰ ਦੇ ਸੰਪਰਕ 'ਚ ਆਉਣ ਤੋਂ ਮੁਸ਼ਕਿਲ ਤੋਂ ਹੋਇਆ ਵਿਅਕਤੀ ਦਾ ਬਚਾਅ
B.C. schools receive $2-million cash boost to promote mental health - null
BC Sep 2
ਮਾਨਸਿਕ ਸਿਹਤ ਨੂੰ ਹੱਲਾਸ਼ੇਰੀ ਦੇਣ ਲਈ ਬੀ.ਸੀ. ਦੇ ਸਕੂਲਾਂ ਨੂੰ ਮਿਲੀ$2 ਮਿਲਿਅਨ ਦੀ ਸਹਾਇਤਾ
Vancouver home prices rose in August amid above-average sales rate - null
BC Sep 2
ਅਗਸਤ ਵਿੱਚ ਵੈਨਕੂਵਰ ਦੇ ਘਰਾਂ ਦੀ ਵਿੱਕਰੀ ਅਤੇ ਕੀਮਤਾਂ 'ਚ ਵਾਧਾ
Funeral and feast gatherings in northern B.C. lead to COVID-19 warnings - https://cdn.connectfm.ca/24F2BEB0-5E55-4B88-A1C1-57D2F9BB730D_Story787945_1140126.jpg
BC Sep 2
ਉੱਤਰੀ ਬੀ.ਸੀ. 'ਚ ਫਿਊਨਰਲ ਅਤੇ ਹੋਰ ਇਕੱਠਾਂ ਤੋਂ ਬਾਅਦ ਕੋਵਿਡ-19 ਸੰਬੰਧੀ ਚੇਤਾਵਨੀ, ਅੱਜ 58 ਮਾਮਲੇ ਹੋਏ ਰਿਪੋਰਟ
Snowbird jets grounded after crash, take off from airport in Kamloops, B.C. - https://cdn.connectfm.ca/71025D50-8486-4EFB-A1EE-87EE1168ECA7_Story787943_1140018.jpg
BC Sep 2
ਕੈਮਲੂਪਸ 'ਚ ਹਵਾਈ ਜਹਾਜ਼ ਦੇ ਕ੍ਰੈਸ਼ ਤੋਂ ਬਾਅਦ, ਇੱਕ ਵਾਰ ਫਿਰ ਭਰੀ ਸਨੋਅਬਰਡਜ਼ ਨੇ ਉਡਾਣ 
Two environmental leadership awards for BC Ferries - https://cdn.connectfm.ca/0DC3E76B-9A70-4B46-AC8B-A1480489CCA5_Story787941_1139931.jpg
BC Sep 1
ਬੀ.ਸੀ. ਫੈਰੀਜ਼ ਦਾ ਦੋ ਵਾਤਾਵਰਨ ਸੰਬੰਧੀ ਐਵਾਰਡਾਂ ਨਾਲ ਸਨਮਾਨ
New supportive housing coming for homeless in Vancouver, province and city says - null
BC Sep 1
ਬੇਘਰ ਲੋਕਾਂ ਲਈ ਵੈਨਕੂਵਰ ਵਿਚ ਬਣਾਏ ਜਾਣਗੇ 448 ਸਹਾਇਕ ਘਰ
B.C. sees 294 cases of COVID-19 over weekend, four additional deaths - https://cdn.connectfm.ca/25AAD70D-4C9E-4C1F-AAAC-E5C9D0F77623_Story786176_1137819.jpg
BC Sep 1
ਬੀ.ਸੀ. 'ਚ ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,000 ਤੋਂ ਪਾਰ, 294 ਮਾਮਲੇ ਹੋਏ ਰਿਪੋਰਟ
Mounties in Kelowna investigating a shooting death - https://cdn.connectfm.ca/2E274679-8954-475A-8F53-E05711CA59E3_Story786175_1137652.jpg
BC Aug 31
ਕੈਲੋਨਾ 'ਚ ਸ਼ੂਟਿੰਗ ਸੰਬੰਧੀ ਮੌਤ ਦਾ ਮਾਮਲਾ, ਪੁਲਿਸ ਜਾਂਚ 'ਚ ਜੁਟੀ
Previous537 of 609 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link