17.9C Vancouver
ADS

News

AllAlbertaBCCanadaIndiaWorld
B.C. adds $36 million to create 123 addiction treatment beds for youth - null
BC Aug 14
ਬੀ.ਸੀ. 'ਚ ਯੁਵਾ ਵਰਗ ਲਈ 123 ਨਵੇਂ ਐਡਿਕਸ਼ਨ ਟ੍ਰੀਟਮੈਂਟ ਬੈੱਡਾਂ 36 ਮਿਲੀਅਨ ਡਾਲਰ ਦਾ ਸਹਿਯੋਗ 
78 COVID-19 cases reported, B.C. Health Minister issues warning for those planning on holding weekend events - https://cdn.connectfm.ca/60845C1A-C12C-4DEE-A415-516BCE9B55BC_Story758415_1097141.jpg
BC Aug 14
ਬੀ.ਸੀ. 'ਚ ਕੋਵਿਡ-19 ਦੇ 78 ਮਾਮਲੇ ਹੋਏ ਰਿਪੋਰਟ, ਸਿਹਤ ਮੰਤਰੀ ਨੇ ਵੀਕਐਂਡ 'ਤੇ ਪਾਰਟੀਆਂ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ
Man guilty of murdering his partner at hotel in Kelowna, B.C. - https://cdn.connectfm.ca/329B0D0B-A342-495B-907A-206CF25829EA_Story758414_1097131.jpg
BC Aug 14
ਜੱਜ ਨੇ ਸਰੀ ਵਾਸੀ ਖਿਲਾਫ਼ ਸੁਣਾਇਆ ਫ਼ੈਸਲਾ, ਪਾਰਟਨਰ ਦੇ ਕਤਲ ਦਾ ਦੋਸ਼ੀ ਕਰਾਰ
Man suffers serious injuries in bear attack in remote area near Lillooet, B.C. - null
BC Aug 14
ਬੀ.ਸੀ. 'ਚ ਵਿਅਕਤੀ 'ਤੇ ਰਿੱਛ ਨੇ ਕੀਤਾ ਹਮਲਾ, ਲੱਗੀਆਂ ਗੰਭੀਰ ਸੱਟਾਂ
RCMP charge man after drugs, weapons seized in British Columbia - null
BC Aug 13
ਫੜ੍ਹੀ ਗਈ ਨਸ਼ਿਆਂ ਦੀ ਖੇਪ ਦੇ ਮਾਮਲੇ ਵਿਚ ਆਰ.ਸੀ.ਐੱਮ.ਪੀ. ਨੇ ਮੇਪਲ ਰਿੱਜ ਦੇ ਵਿਅਕਤੀ 'ਤੇ ਲਗਾਏ ਚਾਰਜਿਜ਼
Biggest rise of COVID-19 cases in B.C. since April - https://cdn.connectfm.ca/7D39A30F-0334-40D0-97A1-BBE9C3119E8A_Story756631_1094670.jpg
BC Aug 13
ਬੀ.ਸੀ. 'ਚ ਅਪ੍ਰੈਲ ਮਹੀਨੇ ਤੋਂ ਬਾਅਦ ਦਾ ਕੋਵਿਡ-19 ਮਾਮਲਿਆਂ ਦਾ ਸਭ ਤੋਂ ਵੱਡਾ ਵਾਧਾ
BC Coroners Service new appeal to crack 22-year-old cold case - null
BC Aug 12
22 ਸਾਲ ਪੁਰਾਣੇ ਮਾਮਲੇ ਨੂੰ ਸੁਲਝਾਉਣ ਲਈ ਬੀ.ਸੀ. ਕੋਰੋਨਰਜ਼ ਸਰਵਿਸ ਵੱਲੋਂ ਨਵੀਂ ਅਪੀਲ
Orientation week ensures a safe, ready and welcome return to school: Rob Fleming - https://cdn.connectfm.ca/F8D73086-8E13-4CE5-BF9F-49096A8D67CF_Story756624_1094116.jpg
BC Aug 12
ਓਰੀਐਂਟੇਸ਼ਨ ਹਫ਼ਤੇ ਨਾਲ 10 ਸਿਤੰਬਰ ਤੋਂ ਸਕੂਲਾਂ ਤੱਕ ਹੋ ਸਕੇਗੀ ਸੁਰੱਖਿਅਤ ਵਾਪਸੀ: ਰੌਬ ਫਲੈਮਿੰਗ 
Two dead, one survivor after B.C. fish boat sinks off Vancouver Island - null
BC Aug 12
ਬੀ.ਸੀ. ਫਿਸ਼ਿੰਗ ਬੋਟ ਦੇ ਡੁੱਬਣ ਨਾਲ ਹੋਈ 2 ਲੋਕਾਂ ਦੀ ਮੌਤ
Previous544 of 610 pagesNext

Latest News

rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link