16.01C Vancouver
ADS

News

AllAlbertaBCCanadaIndiaWorld
Man in police custody after climbing a crane in Downtown Eastside - https://cdn.connectfm.ca/F7F3E7F9-6936-4972-B479-B1C35D4DC254_Story605686_877152.jpg
BC May 5
ਵੈਨਕੂਵਰ 'ਚ ਡਾਊਨਟਾਊਨ ਈਸਟਸਾਈਡ 'ਚ ਕਰੇਨ 'ਤੇ ਚੜ੍ਹਿਆ ਵਿਅਕਤੀ ਹੁਣ ਪੁਲਿਸ ਹਿਰਾਸਤ 'ਚ
B.C. Wildfire Service interactive wildfire app provides timely fire data - null
BC May 5
ਬੀ.ਸੀ. ਵਿੱਚ ਜੰਗਲੀ ਅੱਗਾਂ ਨਾਲ ਸੰਬੰਧਤ ਜਾਣਕਾਰੀ ਸਾਂਝੀ ਕਰਣ ਲਈ ਇੱਕ ਨਵੀਂ ਐਪ ਤਿਆਰ
Single car crash kills driver on Sea-to-Sky Highway near Squamish  - null
BC May 5
ਸਕੁਆਮਿਸ਼ ਦੇ ਨਜ਼ਦੀਕ ਸੀ-ਟੂ-ਸਕਾਈ ਹਾਈਵੇ ਤੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ
Surrey RCMP: A tip from the public led to the seizure of illegal drugs, weapons and cash in Newton - https://cdn.connectfm.ca/5EF01338-0C46-4DF8-93D4-0CE30FF95877_Story604889_875040.jpg
BC May 5
ਸਰੀ ਆਰ.ਸੀ.ਐਮ.ਪੀ. ਨੂੰ ਮਿਲੀ ਟਿੱਪ, ਫੇਰ ਨਿਊਟਨ 'ਚ ਤਲਾਸ਼ੀ ਦੌਰਾਨ ਵੱਡੀ ਗਿਣਤੀ 'ਚ ਕੈਸ਼, ਡਰੱਗਸ ਅਤੇ ਹਥਿਆਰ ਬਰਾਮਦ
B.C. residents are scrambling to access the provincial government's $1,000 benefit - https://cdn.connectfm.ca/11C7C4C0-04C4-40E8-884F-F4DD6BC03FDC_Story604546_874927.jpg
BC May 4
ਬੀ.ਸੀ. ਨਿਵਾਸੀ ਕੋਵਿਡ-19 ਕਾਰਨ ਪ੍ਰਭਾਵਿਤ ਲੋਕਾਂ ਨੂੰ ਪ੍ਰਦਾਨ ਕੀਤੀ ਜਾ ਰਹੀ $1,000 ਦੀ ਰਾਹਤ ਲਈ ਵੱਡੀ ਗਿਣਤੀ 'ਚ ਕਰ ਰਹੇ ਅਪਲਾਈ 
COVID-19: New modelling continues to show dramatic decrease in cases in B.C. - https://cdn.connectfm.ca/FE5A8615-D6C0-4C9F-8988-97FA68911032_Story604051_874920.jpg
BC May 4
ਕੋਵਿਡ-19: ਨਵੀਂ ਮਾਡਲਿੰਗ ਦੇ ਅੰਕੜੇ ਦਰਸ਼ਾ ਰਹੇ ਬੀ.ਸੀ. 'ਚ ਵਾਇਰਸ ਸੰਬੰਧੀ ਮਾਮਲਿਆਂ 'ਚ ਲਗਾਤਾਰ ਆਉਂਦੀ ਗਿਰਾਵਟ
Home sales dropped by 39.4 per cent in April - null
BC May 4
ਵੈਨਕੂਵਰ 'ਚ ਅਪ੍ਰੈਲ ਵਿੱਚ ਘਰਾਂ ਦੀ ਵਿਕਰੀ 'ਚ 39.4% ਦੀ ਗਿਰਾਵਟ 
Transit users will have to start paying bus fares again starting June 1 - null
BC May 4
ਪਹਿਲੀ ਜੂਨ ਤੋਂ ਮੈਟਰੋ ਵੈਨਕੂਵਰ 'ਚ ਟਰਾਂਸਿਟ ਵਰਤਣ ਵਾਲਿਆਂ ਨੂੰ ਫੇਰ ਦੇਣੇ ਪੈਣਗੇ ਕਿਰਾਏ
BC's egg farmers will donate 25,000 dozen eggs every week - https://cdn.connectfm.ca/6029DE19-5DBC-472E-A4D7-A4D1B2D22B21_Story604048_874749.jpg
BC May 4
ਬੀ.ਸੀ. ਦੇ ਅੰਡਾ ਉਤਪਾਦਕਾਂ ਵੱਲੋਂ 25,000 ਦਰਜਨ ਅੰਡੇ ਕੀਤੇ ਜਾਣਗੇ ਡੋਨੇਟ
Previous572 of 609 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link