11.92C Vancouver
ADS

News

AllAlbertaBCCanadaIndiaWorld
1.2 million dollars has been raised so far in a fundraising campaign for Vancouver Aquarium - https://cdn.connectfm.ca/4449FF77-16AD-42EA-ACAE-19AC186B7D69_Story595758_862256.jpg
BC Apr 28
ਵੈਨਕੂਵਰ ਐਕੁਏਰੀਅਮ ਲਈ ਫੰਡਰੇਜ਼ਿੰਗ ਆਸਰੇ ਆ ਰਹੀ ਵੱਡੀ ਮਦਦ, ਵੈਨਕੂਵਰ ਵਾਈਟਕੈਪਸ ਦੀ ਮੁਹਿੰਮ
Crash near Merritt, has left a baby boy dead and his parents injured - https://cdn.connectfm.ca/2FD19142-8AAF-4B1A-B186-6308A1D28344_Story594643_860103.jpg
BC Apr 28
ਮੈਰਿਟ 'ਚ ਸੜਕ ਹਾਦਸੇ ਨੇ ਲਈ ਨਨ੍ਹੇ ਬੱਚੇ ਦੀ ਜਾਨ, ਮਾਪੇ ਜ਼ਖਮੀ
Quick rise of positive COVID-19 cases at poultry processing plant in Coquitlam - https://cdn.connectfm.ca/34C394A8-C3D6-4625-B44C-ED29B71FB161_Story594642_860080.jpg
BC Apr 28
ਕੋਕਟਲਮ ਦੀ ਪੋਲਟਰੀ 'ਚ ਕੋਵਿਡ-19 ਪੀੜਤਾਂ ਦੀ ਗਿਣਤੀ 'ਚ ਵੱਡਾ ਵਾਧਾ
Dr. Bonnie Henry says rate of transmission has slowed and it's getting closer to the time to start easing restrictions - https://cdn.connectfm.ca/6FACF6A8-A986-4B08-9374-5D43C9D3F55F_Story594641_860018.jpg
BC Apr 28
ਡਾ. ਬੌਨੀ ਹੈਨਰੀ ਨੇ ਕਿਹਾ ਸੂਬੇ 'ਚ ਵਰਤੀਆਂ ਗਈਆਂ ਪਬੰਦੀਆਂ ਦੇ ਚੰਗੇ ਨਤੀਜੇ, ਹੁਣ ਢਿੱਲ ਵਰਤਣ ਲਈ ਕੀਤਾ ਜਾ ਰਿਹਾ ਵਿਚਾਰ
B.C. woman whose disappearance sparked wide search found dead in Burnaby: police - https://cdn.connectfm.ca/C747598D-60D4-4683-828E-2DCD0C08A9D8_Story594168_859676.jpg
BC Apr 27
ਫਰੇਜ਼ਰ ਦਰਿਆ 'ਚ ਮਿਲੀ ਮ੍ਰਿਤ ਔਰਤ ਮੰਨੀ ਜਾ ਰਹੀ ਨਿਊ ਵੈਸਟਮਿਨਸਟਰ ਦੀ ਲਾਪਤਾ ਨਿਰਲਾ ਸ਼ਰਮਾ
B.C. announces $500K in funding for seniors caregivers support - null
BC Apr 27
ਬੀ.ਸੀ. ਦੇ ਬਜ਼ੁਰਗਾਂ ਅਤੇ ਕੇਅਰਗਿਵਰਾਂ ਲਈ $500,000 ਦੇ ਸਹਿਯੋਗ ਦਾ ਐਲਾਨ
B.C. to move more than 1000 people from tent encampments into safer accommodations - null
BC Apr 25
ਕੋਵਿਡ-19: ਵੈਨਕੂਵਰ ਅਤੇ ਵਿਕਟੋਰੀਆ ਵਿੱਚ 1000 ਤੋਂ ਵੱਧ ਲੋਕਾਂ ਨੂੰ ਟੈਂਟਾਂ ਵਿੱਚੋਂ ਕੱਢ ਕੇ ਹੋਟਲਾਂ ਵਿੱਚ ਰੱਖਿਆ ਜਾਵੇਗਾ
35 workers at a poultry in Vancouver have now tested poitive, new figures of COVID-19 in BC reported - https://cdn.connectfm.ca/BC6B351A-9CE7-4739-AB1D-7DAAD69DB1B3_Story591573_854925.jpg
BC Apr 25
ਵੈਨਕੂਵਰ ਪੋਲਟਰੀ 'ਚ ਵਾਇਰਸ ਪੀੜਤਾਂ ਦੀ ਗਿਣਤੀ 35 ਤੱਕ ਪਹੁੰਚੀ, ਬੀ.ਸੀ. 'ਚ ਅੱਜ ਦੇ ਨਵੇਂ ਮਾਮਲਿਆਂ ਦੇ ਵੇਰਵੇ ਵੀ ਹੋਏ ਰਿਪੋਰਟ
The BC legislature will be lit in red tonight to honour the 22 victims killed in Nova Scotia - https://cdn.connectfm.ca/F40D8185-75FD-4AF7-BD36-FF924885A4CA_Story590675_854873.jpg
BC Apr 25
ਬੀ.ਸੀ. ਵਿਧਾਨ ਸਭਾ ਵੀ ਹੋਵੇਗੀ ਨੋਵਾ ਸਕੌਸ਼ੀਆ ਦੇ 22 ਪੀੜਤਾਂ ਦੀ ਯਾਦ 'ਚ 'ਲਾਲ'
Previous575 of 609 pagesNext

Latest News

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link