14.21C Vancouver
ADS

News

AllAlbertaBCCanadaIndiaWorld
British Columbia has 11 new cases of COVID-19, Total cases in province-64 - https://cdn.connectfm.ca/79A70607-1B51-4049-9205-078FDE528F78_Story526999_760122.jpg
BC Mar 13
ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ-19 ਦੇ 11 ਹੋਰ ਮਾਮਲੇ, ਵਾਇਰਸ ਪੀੜਤਾਂ ਦੀ ਗਿਣਤੀ 64 ਤੱਕ ਪਹੁੰਚੀ 
3 administrative workers at Lions Gate Hospital, test positive for COVID-19 - https://cdn.connectfm.ca/96CE9648-1A98-4C3F-A029-D2C1782F6502_Story526203_759754.jpg
BC Mar 13
ਲਾਇੰਸ ਗੇਟ ਹਸਪਤਾਲ ਦੇ 3 ਐਡਮਿਨਿਸਟ੍ਰੇਟਿਵ ਵਰਕਰ, ਕੋਵਿਡ-19 ਨਾਲ ਪੀੜਤ
Vancouver police seek pink shirt-wearing suspect in Anti-Bullying Day attack - null
BC Mar 13
ਐਂਟੀ-ਬੁਲਿੰਗ ਡੇਅ ਤੇ ਸਕਾਈਟ੍ਰੇਨ ਤੇ’ ਹੋਏ ਹਮਲੇ ਵਿੱਚ ਪੁਲੀਸ ਨੂੰ ਸ਼ੱਕੀ ਦੀ ਭਾਲ
L.A. Matheson high school locked down after staffer assaulted, seriously injured - null
BC Mar 13
ਐਲ.ਏ. ਮੈਥੇਸਨ ਹਾਈ ਸਕੂਲ ਵਿੱਚ ਸਟਾਫ਼ ਮੈਂਬਰ 'ਤੇ ਹਮਲਾ
7 new cases of COVID-19 in B.C. bringing the total to 53  - null
BC Mar 13
ਕੋਵਿਡ-19 ਦੇ 7 ਨਵੇਂ ਮਾਮਲਿਆਂ ਨਾਲ, ਬੀ.ਸੀ. 'ਚ ਵਾਇਰਸ ਦੇ ਮਾਮਲਿਆਂ ਦੀ ਗਿਣਤੀ 53 'ਤੇ ਪਹੁੰਚੀ
Surrey Vaisakhi Khalsa Day parade cancelled - https://cdn.connectfm.ca/4D0D7CB4-F646-4242-9C66-EF6CB0E9F0BC_Story524216_756969.jpg
BC Mar 12
ਕੋਵਿਡ-19 ਦੇ ਹਾਲਾਤਾਂ ਦੇ ਕਾਰਨ, ਸਰੀ ਵਿਸਾਖੀ ਖਾਲਸਾ ਡੇਅ ਪਰੇਡ ਨੂੰ ਕੀਤਾ ਰੱਦ
Mountie in Richmond, B.C., charged after indecent acts investigated in Vancouver - null
BC Mar 12
ਰਿਚਮੰਡ 'ਚ ਆਰ.ਸੀ.ਐਮ.ਪੀ. ਅਫਸਰ 'ਤੇ ਗਲਤ ਹਰਕਤਾਂ ਸੰਬੰਧੀ 11 ਇਲਜ਼ਾਮ
B.C. has 46 COVID-19 cases, 7 new cases in the province - null
BC Mar 11
ਬੀ.ਸੀ. 'ਚ ਕੋਵਿਡ-19 ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ, ਕੁੱਲ ਅੰਕੜਾ 46 'ਤੇ ਪਹੁੰਚਿਆ
5 northwestern RCMP BC detachments work together to catch a suspect - null
BC Mar 11
ਬੀ.ਸੀ. 'ਚ ਆਰ.ਸੀ.ਐਮ.ਪੀ. ਦੀਆਂ 5 ਡਿਟੈਚਮੈਂਟਸ ਨੇ ਮਿਲਕੇ ਨਾਟਕੀ ਅੰਦਾਜ਼ 'ਚ ਸ਼ੱਕੀ ਨੂੰ ਕੀਤਾ ਕਾਬੂ
Previous584 of 608 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link