14.16C Vancouver
ADS

News

AllAlbertaBCCanadaIndiaWorld
Women's curling world championships still on in B.C. despite coronavirus - null
BC Mar 11
ਬੀ.ਸੀ. 'ਚ ਹੋਣ ਵਾਲੀ ਔਰਤਾਂ ਦੀ ਵਿਸ਼ਵ ਕਰਲਿੰਗ ਚੈਂਪੀਅਨਸ਼ਿਪ 'ਚ ਨਹੀਂ ਕੀਤਾ ਬਦਲਾਅ
455-page Surrey police transition report made public - null
BC Mar 11
ਸਰ੍ਹੀ ਵਿੱਚ ਲੋਕਲ ਪੁਲੀਸ ਸੰਬੰਧੀ ਰਿਪੋਰਟ ਦਾ ਵੇਰਵਾ ਜਾਰੀ
7 new cases of COVID-19 in B.C. - https://cdn.connectfm.ca/6DBD06B3-2A09-48C7-8C6B-4DC0472EEA92_Story520278_751797.jpg
BC Mar 11
ਬੀ.ਸੀ. 'ਚ ਕੋਵਿਡ 19 ਦੇ 7 ਹੋਰ ਮਾਮਲੇ, ਕੁੱਲ ਗਿਣਤੀ 39 ਤੱਕ ਪਹੁੰਚੀ
Surrey: $50,000 reward offered for information that could lead to the arrest of a kidnapper - null
BC Mar 11
ਸਰੀ: ਕਿਡਨੈਪਰ ਦੀ ਜਾਣਕਾਰੀ ਦੇਣ ਵਾਲੇ ਲਈ $50,000 ਦੇ ਇਨਾਮ ਦਾ ਐਲਾਨ
Liquefied petroleum gas was aboard recently derailed train in northern B.C.: TSB - null
BC Mar 10
ਬੀਤੇ ਹਫਤੇ ਉੱਤਰੀ ਬੀ.ਸੀ. 'ਚ ਪਟੜੀ ਤੋਂ ਉੱਤਰੀ ਮਾਲ ਗੱਡੀ ਦੇ ਡੱਬਿਆਂ 'ਚ ਸੀ ਗੈਸ: ਟੀ.ਐਸ.ਬੀ.
BC Coroners Service investigating, after a person died in a mobile home fire - null
BC Mar 10
ਮੋਬਾਈਲ ਘਰ 'ਚ ਲੱਗੀ ਅੱਗ 'ਚ ਗਈ ਵਿਅਕਤੀ ਦੀ ਜਾਨ, ਬੀ.ਸੀ. ਕੋਰੋਨਰਸ ਸਰਵਿਸ ਵੱਲੋਂ ਕੀਤੀ ਜਾ ਰਹੀ ਜਾਂਚ
Coquitlam: IHIT investigating suspicious death - null
BC Mar 10
ਕੋਕਟਲਮ 'ਚ ਸ਼ੱਕੀ ਕਤਲ ਦੀ ਵਾਰਦਾਤ, IHIT ਵੱਲੋਂ ਕੀਤੀ ਜਾ ਰਹੀ ਜਾਂਚ
Sidney man arrested in connection with two sexual assaults near bus stops - null
BC Mar 10
ਵੈਨਕੂਵਰ ਆਇਲੈਂਡ ਤੇ ਦੋ ਔਰਤਾਂ ਤੇ ਹੋਏ ਕਾਮੁਕ ਹਮਲਿਆਂ ਦੇ ਮਾਮਲੇ ਵਿੱਚ ਇੱਕ ਵਿਅਕਤੀ ਗਿਰਫ਼ਤਾਰ
West Vancouver school takes early spring break over COVID-19 concerns - null
BC Mar 10
ਕੋਵਿੱਡ-19 ਵਾਇਰਸ ਦੇ ਫੈਲਣ ਦੇ ਡਰ ਤੋਂ ਵੈਸਟ ਵੈਨਕੂਵਰ ਦਾ ਇੱਕ ਸਕੂਲ ਸਪ੍ਰਿੰਗ ਬ੍ਰੇਕ ਤੋਂ ਪਹਿਲਾਂ ਹੀ ਬੰਦ
Previous585 of 608 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link