17.92C Vancouver
ADS

News

AllAlbertaBCCanadaIndiaWorld
TransLink: assurances of West Coast Express tracks open for the afternoon commute - null
BC Feb 14
ਟ੍ਰਾਂਸਲਿੰਕ: ਵੈਸਟ ਕੋਸਟ ਐਕਸਪ੍ਰੈਸ ਸੇਵਾ ਦੁਪਹਿਰ ਤਕ ਬਹਾਲ ਹੋਣ ਦੀ ਪੁਸ਼ਟੀ
Langley murder victim was shot in front of his kids : IHIT - null
BC Feb 14
ਲੈਂਗਲੀ ਵਿੱਚ ਰਵਿੰਦਰ ਸਿੰਘ ਸੰਧੂ ਦੇ ਕਤਲ ਸਮੇਂ ਉਹਨਾਂ ਦੇ ਬੱਚੇ ਨਾਲ ਸਨ : ਆਈ.ਹਿੱਟ.
Victoria judge approves an injunction, prevents anti-pipeline protesters from blocking access to B.C.'s legislature - null
BC Feb 14
ਇੰਜੰਕਸ਼ਨ ਨੂੰ ਮਨਜ਼ੂਰੀ ਤੋਂ ਬਾਅਦ, ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀਆਂ ਲਈ ਅੜਿੱਕੇ ਪੇਸ਼ ਕਰਨਾ ਪੈ ਸਕਦਾ ਮਹਿੰਗਾ
Government officials tentatively set to meet with provincial Indigenous leaders - https://cdn.connectfm.ca/655D9D29-021F-43A4-B005-533DE607F610_Story477169_690490.jpg
BC Feb 14
ਸਰਕਾਰੀ ਨੁਮਾਇੰਦੇ ਇੰਡਿਜਿਨਸ ਲੀਡਰਾਂ ਨਾਲ ਮੁਲਾਕਾਤ ਲਈ ਕਰ ਰਹੇ ਕੋਸ਼ਿਸ਼ਾਂ
Homicide team takes over Langley, B.C., shooting probe after death of victim - null
BC Feb 13
ਲੈਂਗਲੀ 'ਚ ਗੋਲੀਬਾਰੀ ਦੇ ਪੀੜਤ ਦੀ ਮੌਤ, ਹੋਮੀਸਾਈਡ ਟੀਮ ਨੇ ਆਪਣੇ ਹੱਥ ਲਈ ਜਾਂਚ
Civil servants warned, protests could affect government offices on Friday - https://cdn.connectfm.ca/A8FB9EE2-DE05-4528-81DF-AFDD7C01405B_Story477166_690096.jpg
BC Feb 13
ਬੀ.ਸੀ. ਸਰਕਾਰੀ ਮੁਲਾਜ਼ਮਾਂ ਨੂੰ ਕੀਤਾ ਆਗਾਹ, ਸ਼ੁੱਕਰਵਾਰ ਨੂੰ ਪ੍ਰਦਰਸ਼ਨਾਂ ਦਾ ਸਰਕਾਰੀ ਕੰਮਕਾਜ 'ਤੇ ਪੈ ਸਕਦਾ ਅਸਰ
John Horgan says anti-pipeline demonstrators need to respect the rights of others - https://cdn.connectfm.ca/D2BF145A-340D-4494-B907-117091FD24E0_Story475420_688109.jpg
BC Feb 13
ਜੌਨ ਹੌਰਗਨ: ਐਂਟੀ ਪਾਈਪਲਾਈਨ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਹੋਰਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਦੀ ਲੋੜ
Several demonstrators march through downtown Vancouver block traffic on the Granville Street bridge  - null
BC Feb 13
ਐਂਟੀ ਪਾਈਪਲਾਈਨ ਪ੍ਰਦਰਸ਼ਨਕਾਰੀਆਂ ਨੇ ਵੈਨਕੂਵਰ 'ਚ ਪੁਲ ਕੀਤਾ ਬਲੌਕ
B.C. police watchdog investigates woman's death in fiery vehicle - null
BC Feb 12
ਅੱਗ ਲੱਗੇ ਵਾਹਨ 'ਚ ਮਿਲੀ ਔਰਤ ਦੀ ਲਾਸ਼, ਇੰਡੀਪੈਂਡੈਂਟ ਪੁਲਿਸ ਵਾਚਡੌਗ ਕਰ ਰਿਹਾ ਜਾਂਚ
Previous593 of 608 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link