18.44C Vancouver
ADS

News

AllAlbertaBCCanadaIndiaWorld
No injunction for B.C. taxi industry against Uber, Lyft pending judicial review - null
BC Feb 6
ਬੀ.ਸੀ. 'ਚ ਰਾਈਡ ਹੇਲਿੰਗ ਕੰਪਨੀਆਂ ਨੂੰ ਅਦਾਲਤ ਵੱਲੋਂ ਵੱਡੀ ਰਾਹਤ
Special mediators appointed in coastal forestry dispute - null
BC Feb 6
ਕੋਸਟਲ ਜੰਗਲਾਤ ਵਿਵਾਦ ਮਾਮਲੇ ਵਿੱਚ ਸਪੈਸ਼ਲ ਮੀਡੀਏਟਰਜ਼ ਦੀ ਨਿਯੁਕਤੀ
Uber lawyer says Surrey mayor 'unintelligible' in his opposition to ride-hailing - https://cdn.connectfm.ca/9DE78646-130E-4A68-96E0-F93F9FFDB93F_Story465973_673475.jpg
BC Feb 6
ਉਬਰ ਦੇ ਵਕੀਲ ਮੁਤਾਬਕ ਸਰੀ ਦੇ ਮੇਅਰ ਦਾ ਰਾਈਡ ਹੇਲਿੰਗ ਵੱਲ ਪ੍ਰਤੀਕਰਮ ਅਸਪੱਸ਼ਟ
BC: Two dead after passenger vehicle and transport truck collide - null
BC Feb 5
ਬੀ.ਸੀ. 'ਚ ਟਰੱਕ ਤੇ ਗੱਡੀ ਦੀ ਸਿੱਧੀ ਟੱਕਰ, ਦੋ ਲੋਕਾਂ ਦੀ ਗਈ ਜਾਨ
Talks to de-escalate a dispute over a natural gas pipeline end early - null
BC Feb 5
ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਮੁੱਕੀ ਐਲ.ਐਨ.ਜੀ. ਪਾਈਪਲਾਈਨ ਦੇ ਮਸਲੇ 'ਤੇ ਗੱਲਬਾਤ
Body of third man found after two others died when truck swept into B.C. river - null
BC Feb 5
ਵੈਨਕੂਵਰ ਆਈਲੈਂਡ ਵਿਖੇ ਦੋ ਆਦਮੀਆਂ ਦੀ ਮੌਤ ਤੋਂ ਬਾਅਦ ਪੁਲਿਸ ਨੂੰ ਤੀਸਰੇ ਵਿਅਕਤੀ ਦੀ ਲਾਸ਼ ਮਿਲੀ
Visitors get a chance to pick up abandoned items from Mission resort - null
BC Feb 4
ਮਿਸ਼ਨ ਦੇ ਰਿਜ਼ਾਰਟ 'ਚ ਛੁੱਟੇ ਸਮਾਨ ਨੂੰ ਲਿਆਉਣ ਦਾ ਵਿਜ਼ਿਟਰਸ ਨੂੰ ਮਿਲਿਆ ਮੌਕਾ 
New presumptive case of the novel coronavirus in BC - https://cdn.connectfm.ca/60567497-8D3F-44C9-AF35-00E9409E9E00_Story462256_669023.jpg
BC Feb 4
ਬ੍ਰਿਟਿਸ਼ ਕੋਲੰਬੀਆ 'ਚ ਕੋਰੋਨਾਵਾਇਰਸ ਦੇ ਦੂਜੇ ਮਾਮਲੇ ਦੀ ਪੁਸ਼ਟੀ
Federal Court dismisses Trans Mountain pipeline expansion challenge - https://cdn.connectfm.ca/A3BFBA07-50A6-4C9D-8B25-01FDDFEE752F_Story462252_668314.jpg
BC Feb 4
ਟਰਾਂਸ ਮਾਊਂਟਨ ਪਾਈਪਲਾਈਨ (Trans Mountain pipeline) ਦੇ ਵਿਸਥਾਰ ਖ਼ਿਲਾਫ਼ ਕੀਤੀ ਗਈ ਅਪੀਲ ਰੱਦ
Previous596 of 608 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link