14.61C Vancouver
ADS

News

AllAlbertaBCCanadaIndiaWorld
B.C. Appeal Court tosses dad's latest attempt to stop child's gender change - null
BC Jan 11
ਲੜਕੇ ਦੇ ਜੈਂਡਰ ਟ੍ਰਾਂਜ਼ਿਸ਼ਨ ਨੂੰ ਰੋਕਣ ਲਈ ਪਿਤਾ ਦੀ ਅਪੀਲ ਖਾਰਿਜ
RCMP investigation leads to drug seizure and charges - null
BC Jan 10
ਆਰਸੀਐਮਪੀ ਜਾਂਚ ਦੌਰਾਨ ਨਸ਼ੀਲੇ ਪਦਾਰਥ ਹੋਏ ਬਰਾਮਦ
Jack Hundial in Sver Wala Show: Not adding more safety personnel to local police, a wrong move  - null
BC Jan 10
ਸਵੇਰ ਵਾਲਾ ਸ਼ੋਅ ਵਿੱਚ ਕੌਂਸਲਰ ਜੈਕ ਹੁੰਦਲ: ਲੋਕਲ ਪੁਲਿਸ ਵਿੱਚ ਪਹਿਲਾਂ ਨਾਲੋਂ ਵੱਧ ਸੁਰੱਖਿਆ ਅਧਿਕਾਰੀ ਭਰਤੀ ਨਾ ਕਰਨਾ ਗ਼ਲਤ ਕਦਮ
Increase in overdose calls in BC  - null
BC Jan 10
ਬੀਸੀ ਵਿੱਚ ਡਰੱਗ ਓਵਰਡੋਜ਼ ਨਾਲ ਸੰਬੰਧਤ ਕਾਲਾਂ ਵਿੱਚ ਲਗਾਤਾਰ ਵਾਧਾ
Coroners inquest into police killing of Nanaimo man - null
BC Jan 10
ਨਨਾਇਮੋ ਵਿੱਚ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਆਦਮੀ ਦੇ ਮਾਮਲੇ ਵਿੱਚ ਕੋਰਨਰਜ਼ ਵਲੋਂ ਪੁੱਛਗਿੱਛ
VPD officer ordered dismissed but can ask for a review - null
BC Jan 9
ਮੌਤ ਦਾ ਕਾਰਨ ਮੰਨੇ ਜਾ ਰਹੇ ਗਲਤ ਰਿਸ਼ਤਿਆਂ ਦੇ ਇਲਜ਼ਾਮਾਂ ਹੇਠ ਵੀ.ਪੀ.ਡੀ. ਅਫਸਰ 'ਤੇ ਕਾਰਵਾਈ
Saskatchewan youth gets conditional sentence for throwing coffee at two men - null
BC Jan 9
ਕਿਸ਼ੋਰ ਲੜਕੇ ਨੂੰ ਕੌਫੀ ਸਿੱਟਣਾ ਪਿਆ ਮਹਿੰਗਾ
Surrey Mayor Defends Policing Plan, Criticizes New Party Formed by Councillors - null
BC Jan 9
ਸਵੇਰ ਵਾਲਾ ਸ਼ੋਅ ਵਿੱਚ ਮੇਅਰ ਮਕੈਲਮ: ਹੁੰਦਲ, ਲਾਕ, ਪੇਟੀਗਰੂ ਆਪਣੇ ਵਾਅਦਿਆਂ ਤੋਂ ਮੁਕਰੇ
Surrey RCMP warning about flight scam via Whatsapp - null
BC Jan 9
ਆਰਸੀਐਮਪੀ ਵਲੋਂ ਫਲਾਈਟ ਬੁਕਿੰਗ ਸਕੈਮ ਬਾਰੇ ਚੇਤਾਵਨੀ
Previous606 of 608 pagesNext

Latest News

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link