12.98C Vancouver
ADS

News

AllAlbertaBCCanadaIndiaWorld
Vancouver engineer's family among 63 Canadians killed in Iran plane crash - null
BC Jan 8
ਇਰਾਨ ਹਵਾਈ ਕ੍ਰੈਸ਼ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਵੈਨਕੂਵਰ ਦਾ ਪਰਿਵਾਰ
UN racism committee calls for halt to Site C, Trans Mountain and LNG pipeline - null
BC Jan 7
ਸੰਯੁਕਤ ਰਾਸ਼ਟਰ ਦੀ ਨਸਲਵਾਦ-ਵਿਰੋਧੀ ਕਮੇਟੀ ਨੇ ਕੈਨੇਡਾ ਨੂੰ ਤਿੰਨ ਪ੍ਰਮੁੱਖ ਊਰਜਾ ਸੰਬੰਧੀ ਪ੍ਰੋਜੈਕਟਾਂ ਦੀ ਉਸਾਰੀ ਬੰਦ ਕਰਨ ਲਈ ਕਿਹਾ
Rusty abandoned ship in Fraser River near Surrey, B.C., will be removed: DFO - https://cdn.connectfm.ca/E58DD5C0-51A7-4EC5-B101-FA4AE8245B4F_Story417606_603640.jpg
BC Jan 7
ਜ਼ੰਗਾਲੇ ਹੋਏ ਲਾਵਾਰਸ ਜਹਾਜ਼ ਨੂੰ ਫਰੇਜ਼ਰ ਰਿਵਰ ਵਿੱਚੋਂ ਹਟਾਇਆ ਜਾਵੇਗਾ: ਡੀਐਫ਼ਓ
New leader of B.C. Greens to be elected in June - https://cdn.connectfm.ca/5FA870D8-9F01-4D0C-B3EB-17DDAD42AF85_Story417605_603634.jpg
BC Jan 7
ਬੀ.ਸੀ. ਗ੍ਰੀਨ ਪਾਰਟੀ ਦੇ ਨਵੇਂ ਲੀਡਰ ਦੀ ਚੋਣ ਜੂਨ ਵਿੱਚ
Court orders Vancouver officers to co-operate with police watchdog over death - null
BC Jan 6
ਕੋਰਟ ਨੇ ਪੁਲਿਸ ਨੂੰ ਜਾਂਚ ਵਿਚ ਆਈ.ਆਈ.ਓ. ਨੂੰ ਸਹਿਯੋਗ ਦੇਣ ਦਾ ਆਦੇਸ਼ ਜਾਰੀ ਕੀਤਾ
Apparent drive-by shooting in Burnaby, B.C., sends one person to hospital - null
BC Jan 6
ਬਰਨਬੀ, ਬੀ.ਸੀ. ਵਿੱਚ ਕਥਿਤ ਤੌਰ ’ਤੇ ਚਲਦੀ ਗੱਡੀ ਵਿੱਚੋਂ ਗੋਲ਼ੀ ਚੱਲਣ ਕਾਰਣ ਇੱਕ ਵਿਅਕਤੀ ਹਸਪਤਾਲ ਵਿੱਚ ਦਾਖ਼ਲ
Rain, snowfall, storm warnings posted for B.C., some to remain until Wednesday - null
BC Jan 6
ਬੀ.ਸੀ. ਵਿਚ ਮੀਂਹ ਅਤੇ ਬਰਫਬਾਰੀ ਸੰਬੰਧੀ ਚੇਤਾਵਨੀ ਜਾਰੀ
House values drop 11 per cent in Vancouver, stabilize or rise elsewhere in B.C. - https://cdn.connectfm.ca/House-values-drop-11-per-cent-in-Vancouver-stabilize-or-rise-elsewhere-in-B.C.jpg
BC Jan 5
ਵੈਨਕੂਵਰ ਵਿੱਚ ਘਰਾਂ ਦੇ ਮੁੱਲ ਵਿੱਚ 11 ਫ਼ੀ ਸਦੀ ਗਿਰਾਵਟ, ਬੀ.ਸੀ. ਦੇ ਬਾਕੀ ਹਿੱਸਿਆਂ ਵਿੱਚ ਮੁੱਲ ਸਥਿਰ ਰਹੇ ਜਾਂ ਵਧੇ
Another fire in Delta thought to be suspicious - null
BC Jan 5
ਡੈਲਟਾ ਵਿੱਚ ਲੱਗੀ ਇੱਕ ਹੋਰ ਸ਼ੱਕੀ ਅੱਗ
Previous608 of 609 pagesNext

Latest News

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link