19.33C Vancouver
ADS

News

AllAlbertaBCCanadaIndiaWorld
Strong wind storm knocks out power to nearly 100,000 BC Hydro customers across B.C. - https://cdn.connectfm.ca/Environment-Canada_2025-12-17-152513_bhur.jpg
BC Dec 17
ਤੇਜ਼ ਹਵਾਵਾਂ ਕਾਰਨ ਬੀ.ਸੀ. ਵਿੱਚ ਲਗਭਗ ਇੱਕ ਲੱਖ ਬੀ.ਸੀ. ਹਾਈਡ੍ਰੋ ਗਾਹਕਾਂ ਦੀ ਬਿਜਲੀ ਗੁੱਲ
Burnaby RCMP lay 25 charges in two-month mail theft investigation - https://cdn.connectfm.ca/id-card.jpg
BC Dec 17
ਬਰਨਬੀ ਵਿਚ ਪੁਲਿਸ ਨੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਵਿਅਕਤੀਆਂ ਵਿਰੁੱਧ 25 ਮਾਮਲੇ ਕੀਤੇ ਦਰਜ
Woman killed by falling tree limb on Chilliwack trail during severe weather - null
BC Dec 17
ਚਿਲੀਵੈਕ ਆਰ.ਸੀ.ਐਮ.ਪੀ.ਨੇ ਦਰਖ਼ਤ ਡਿੱਗਣ ਕਾਰਨ ਮਾਰੀ ਗਈ ਔਰਤ ਦੀ ਕੀਤੀ ਪਛਾਣ
B.C. launches new forestry and emergency management testbed under Look West plan - https://cdn.connectfm.ca/ravi-parmar_2025-12-16-192354_skfo.jpg
BC Dec 16
ਲੁੱਕ ਵੈਸਟ ਯੋਜਨਾ ਤਹਿਤ ਬੀ.ਸੀ. ਸਰਕਾਰ ਵੱਲੋਂ ਜੰਗਲਾਤ ਅਤੇ ਐਮਰਜੈਂਸੀ ਪ੍ਰਬੰਧਨ ਲਈ ਨਵਾਂ ਟੈਸਟਬੈਡ ਕੀਤਾ ਗਿਆ ਲਾਂਚ
Five-month Nanaimo RCMP probe leads to drug trafficking and firearm charges - https://cdn.connectfm.ca/RCMP_2025-12-16-183914_zcus.jpg
BC Dec 16
ਨਾਨਾਇਮੋ ਆਰ.ਸੀ.ਐਮ.ਪੀ. ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਘਰ ਦਾ ਕੀਤਾ ਪਰਦਾਫਾਸ਼
Heavy rain warnings remain in southwest B.C. as flood recovery continues in Fraser Valley - https://cdn.connectfm.ca/Heavy-rainfall.jpg
BC Dec 16
ਬੀ.ਸੀ. ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਜਾਰੀ ਕੀਤੀ ਗਈ ਚਿਤਾਵਨੀ
B.C. braces for more flooding as heavy rain forecast across Fraser Valley and Vancouver Island - https://cdn.connectfm.ca/flooding-in-B.C.jpg
BC Dec 15
ਬੀ. ਸੀ. ਵਿਚ ਇਨਵਾਇਰਮੈਂਟ ਕੈਨੇਡਾ ਵਲੋਂ ਕਈ ਜਗ੍ਹਾ ਬਾਰਿਸ਼ ਦੀ ਜਾਰੀ ਕੀਤੀ ਗਈ ਚਿਤਾਵਨੀ
B.C. police watchdog investigates fatal collision involving Surrey police vehicle - https://cdn.connectfm.ca/surrey-police_2025-12-15-165756_jxfb.jpg
BC Dec 15
ਸਰੀ ਵਿੱਚ ਪੁਲਿਸ ਵਾਹਨ ਨਾਲ ਹੋਈ ਮੌਤ ਦੇ ਮਾਮਲੇ ਦੀ ਬੀ.ਸੀ. ਪੁਲਿਸ ਵਾਚਡੌਗ ਵੱਲੋਂ ਕੀਤੀ ਜਾ ਰਹੀ ਜਾਂਚ
WorkSafeBC issues more than 1.3 million dollars in penalties after fatal crane incident at Oakridge Park - https://cdn.connectfm.ca/Companies-fined.jpg
BC Dec 12
ਓਕਰਿਜ ਪਾਰਕ 'ਚ ਹਾਦਸੇ ਤੋਂ ਬਾਅਦ ਵਰਕਸੇਫਬੀਸੀ ਵੱਲੋਂ 1.3 ਮਿਲੀਅਨ ਡਾਲਰ ਦਾ ਲਗਾਇਆ ਗਿਆ ਜੁਰਮਾਨਾ
Previous64 of 609 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link