15.9C Vancouver
ADS

News

AllAlbertaBCCanadaIndiaWorld
Police examine shooting that damaged home in north Surrey - https://cdn.connectfm.ca/police_2025-11-27-194227_oqjp.jpg
BC Nov 27
ਸਰੀ ਵਿਚ ਇੱਕ ਘਰ ਨੂੰ ਗੋਲੀਆਂ ਨਾਲ ਕੀਤਾ ਗਿਆ ਟਾਰਗੇਟ
Richmond RCMP warns residents as sophisticated grandparent scams resurface - https://cdn.connectfm.ca/Richmond-RCMP-image-X.jpeg
BC Nov 27
ਬੀ. ਸੀ. ਵਿਚ ਗਰੈਂਡਪੇਰੇਂਟਸ ਸਕੈਮ ਮੁੜ ਹੋਏ ਸਰਗਰਮ, ਪੁਲਿਸ ਨੇ ਜਾਰੀ ਕੀਤੀ ਚਿਤਾਵਨੀ
Mission RCMP seeks public assistance after violent home invasion and weapons theft - https://cdn.connectfm.ca/Mission-RCMP.jpg
BC Nov 27
ਮਿਸ਼ਨ ਵਿਚ ਘਰ 'ਚ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ 'ਤੇ ਹਮਲਾ, ਹਮਲਾਵਰਾਂ ਦੀ ਕੀਤੀ ਜਾ ਰਹੀ ਭਾਲ
One person killed in tractor-trailer collision on Highway 1 near Lytton - https://cdn.connectfm.ca/RCMPPP.jpg
BC Nov 26
ਲਿਟਨ ਨੇੜੇ ਹਾਈਵੇਅ 1 'ਤੇ ਟਰੈਕਟਰ-ਟ੍ਰੇਲਰ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ
New Westminster police respond to three pedestrian collisions in three days - https://cdn.connectfm.ca/Officers-respond.jpg
BC Nov 26
ਨਿਊ ਵੈਸਟਮਿੰਸਟਰ 'ਚ ਤਿੰਨ ਦਿਨਾਂ 'ਚ ਹੋਈਆਂ ਟੱਕਰਾਂ ਦੀ ਜਾਂਚ ਜਾਰੀ
Pedestrian dies after collision on Vedder Road in Chilliwack - https://cdn.connectfm.ca/RCMPP_2025-11-26-184133_nstd.jpg
BC Nov 26
ਚਿਲੀਵੈਕ ਵਿੱਚ ਸੜਕ ਪਾਰ ਕਰਦੇ ਸਮੇਂ 63 ਸਾਲਾ ਔਰਤ ਦੀ ਹੋਈ ਮੌਤ
Kamloops Traffic Stop Leads to Three-Year Sentence for Valemount Man - https://cdn.connectfm.ca/Kamloops-Traffic.jpg
BC Nov 26
ਕੈਮਲੂਪਸ 'ਚ ਵਿਅਕਤੀ ਨੂੰ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿੱਚ ਤਿੰਨ ਸਾਲ ਦੀ ਹੋਈ ਸਜ਼ਾ
Richmond RCMP arrests 10 people in targeted retail theft operation - https://cdn.connectfm.ca/theft_2025-11-26-140956_wnlu.jpg
BC Nov 26
ਰਿਚਮੰਡ ਆਰ.ਸੀ.ਐਮ.ਪੀ.ਨੇ ਰਿਟੇਲ ਸਟੋਰਾਂ ਵਿਚ ਚੋਰੀ ਕਰਨ ਦੇ ਮਾਮਲੇ ਵਿਚ 10 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Search continues for grizzly after Bella Coola school group attacked, Nuxalk Nation raises support funds - https://cdn.connectfm.ca/Bella-Coola.jpg
BC Nov 24
ਬੈਲਾ ਕੂਲਾ ਸਕੂਲ ਸਮੂਹ 'ਤੇ ਹਮਲੇ ਤੋਂ ਬਾਅਦ ਗ੍ਰੀਜ਼ਲੀ ਦੀ ਭਾਲ ਜਾਰੀ
Previous69 of 609 pagesNext

Latest News

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link