12.47C Vancouver
ADS

News

AllAlbertaBCCanadaIndiaWorld
BC government calls emergency meeting with federal ministers - https://cdn.connectfm.ca/BC-goverment.jpg
BC Oct 29
ਬੀ.ਸੀ. ਸਰਕਾਰ ਵਲੋਂ ਫੈਡਰਲ ਮੰਤਰੀਆਂ ਨਾਲ ਬੁਲਾਈ ਗਈ ਐਮਰਜੈਂਸੀ ਬੈਠਕ
A serious motorcycle crash that closed Highway 97C is prompting a call for witnesses and video - https://cdn.connectfm.ca/Highway.jpg
BC Oct 29
ਬੀ. ਸੀ. ਹਾਈਵੇ ਪੈਟਰੋਲ ਕੈਮਲੂਪਸ ਵਿਚ ਹੋਏ ਇੱਕ ਮੋਟਰਸਾਈਕਲ ਹਾਦਸੇ ਦੀ ਕਰ ਰਹੀ ਜਾਂਚ
B.C. man charged in 1997 Ontario sexual assault cases after DNA breakthrough - https://cdn.connectfm.ca/opp.jpg
BC Oct 29
ਤਿੰਨ ਦਹਾਕੇ ਪਹਿਲਾਂ ਓਨਟਾਰੀਓ 'ਚ ਹੋਏ ਜਿਨਸੀ ਹਮਲੇ ਦੀ ਜਾਂਚ ਵਿੱਚ 52 ਸਾਲਾ ਵਿਅਕਤੀ ਗ੍ਰਿਫ਼ਤਾਰ
Man arrested in connection with Lynn Valley tire slashing spree, say North Vancouver RCMP - null
BC Oct 28
ਨੌਰਥ ਵੈਨਕੂਵਰ ਆਰਸੀਐਮਪੀ ਨੇ ਟਾਇਰ ਕੱਟਣ ਦੇ ਮਾਮਲੇ ’ਚ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Avian flu resurges in Fraser Valley with nine new poultry outbreaks this month - https://cdn.connectfm.ca/Avian-flu_2025-10-28-182644_slzh.jpg
BC Oct 28
ਫ੍ਰੇਜ਼ਰ ਵੈਲੀ ਵਿੱਚ ਬਰਡ ਫਲੂ ਦੇ ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, 9 ਨਵੇਂ ਮਾਮਲੇ ਆਏ ਸਾਹਮਣੇ
Two youth arrested after reported robbery at New Westminster’s Moody Park - null
BC Oct 28
ਨਿਊ ਵੈਸਟਮਿੰਸਟਰ ਦੇ ਮੂਡੀ ਪਾਰਕ ਵਿੱਚ ਹੋਈ ਲੁੱਟ-ਖੋਹ ਦੇ ਸਬੰਧ ਵਿਚ ਦੋ ਨੌਜਵਾਨ ਗ੍ਰਿਫ਼ਤਾਰ
Abbotsford teen faces fines and licence suspension after high-speed stop on Highway 1 - https://cdn.connectfm.ca/Abbotsford-teen-faces.jpg
BC Oct 28
ਐਬਟਸਫੋਰਡ: ਨੌਜਵਾਨ ਨੂੰ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ ਕਾਰਨ ਲੱਗਿਆ ਜ਼ੁਰਮਾਨਾ, ਹੋਵੇਗਾ ਲਾਇਸੈਂਸ ਰੱਦ
B.C. extends freeze on basic auto insurance rates until 2027 - null
BC Oct 28
ਬੀ.ਸੀ. ਨੇ ਬੇਸਿਕ ਆਟੋ ਇਨਸ਼ੋਰੈਂਸ ਰੇਟ ਨੂੰ 2027 ਤੱਕ ਸਥਿਰ ਰੱਖਣ ਦਾ ਕੀਤਾ ਫੈ਼ਸਲਾ
Richmond RCMP steps up patrols to ensure a safe Halloween night - https://cdn.connectfm.ca/Halloween-safety-reminder.jpg
BC Oct 27
ਰਿਚਮੰਡ ਪੁਲਿਸ ਨੇ ਹੈਲੋਵੀਨ ਦੇ ਮੱਦੇਨਜ਼ਰ ਵਧਾਈ ਸੁਰੱਖਿਆ
Previous75 of 609 pagesNext

Latest News

36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
trump-signals-canada-u-s-trade-deal-could-be-reached-soon
Punjabi

ਟਰੰਪ ਦਾ ਸੰਕੇਤ, ਕੈਨੇਡਾ ਨਾਲ ਵਪਾਰਕ ਸਮਝੌਤਾ ਹੋ ਸਕਦਾ ਹੈ ਜਲਦ

ਕੈਨੇਡਾ ਨਾਲ ਟ੍ਰੇ਼ਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਇੱਕ ਵਪਾਰਕ ਸਮਝੌਤਾ ਬਹੁਤ ਜਲਦ ਹੋ ਸਕਦਾ ਹੈ। ਉਨ੍ਹਾਂ ਇਹ ਟਿੱਪਣੀ ਵੀਕੈਂਡ ਦੌਰਾਨ ਆਈਰਲੈਂਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਟਰੰਪ ਨੇ ਕਿਹਾ ਕਿ ਸਾਡੇ ਮੈਕਸੀਕੋ ਨਾਲ ਸਬੰਧ ਬਹੁਤ ਵਧੀਆ ਹੋਣ ਜਾ ਰਹੇ ਹਨ, ਕੈਨੇਡਾ ਨਾਲ ਵੀ ਸਬੰਧ ਚੰਗੇ ਹਨ ਪਰ ਪਿਛਲੇ 50 ਸਾਲਾਂ ਤੋਂ ਔਟਵਾ ਨੇ ਸਾਡੇ ਨਾਲ ਵਿਤਕਰਾ ਕੀਤਾ ਹੈ।
fishing-vessel-sinks-near-tsawwassen-ferry-terminal-two-people-rescued
Punjabi

ਸਾਵਸਨ ਫੈਰੀ ਟਰਮੀਨਲ ਨੇੜੇ ਮੱਛੀ ਫੜਨ ਵਾਲੀ ਕਿਸ਼ਤੀ ਡੁੱਬੀ, ਦੋ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ

ਬੀ.ਸੀ. ਦੇ ਲੋਅਰ ਮੇਨਲੈਂਡ ਅਤੇ ਵੈਨਕੂਵਰ ਆਈਲੈਂਡ ਵਿਚਕਾਰ ਸਾਵਸਨ ਫੈਰੀ ਟਰਮੀਨਲ ਨੇੜੇ ਐਤਵਾਰ ਨੂੰ ਇੱਕ fishing vessel ਦੇ ਡੁੱਬਣ ਦੀ ਘਟਨਾ ਵਾਪਰੀ, ਅਧਿਕਾਰੀਆਂ ਮੁਤਾਬਕ, ਦੁਪਹਿਰ ਬਾਅਦ ਕਰੀਬ ਸਵਾ ਤਿੰਨ ਵਜੇ ਉਨ੍ਹਾਂ ਨੂੰ ਇੱਕ ਕਿਸ਼ਤੀ ਡੁੱਬਣ ਕਾਰਨ ਦੋ ਲੋਕਾਂ ਦੇ ਪਾਣੀ ਵਿਚ ਫਸੇ ਹੋਣ ਦੀ ਰਿਪੋਰਟ ਮਿਲੀ, ਬੀ.ਸੀ. ਫੈਰੀਜ਼ ਦੀ spokesperson Sheila Reynolds ਨੇ ਦੱਸਿਆ ਕਿ ਇਸ ਮੌਕੇ ਸਪਿਰਿਟ ਆਫ਼ ਬ੍ਰਿਟਿਸ਼ ਕੋਲੰਬੀਆ ਅਤੇ Coastal Renaissance ਨੇ ਤੁਰੰਤ ਰੈਸਕਿਊ ਬੋਟ ਨੂੰ ਰਵਾਨਾ ਕੀਤਾ ਅਤੇ ਦੋਵੇਂ ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
canada-inflation-holds-steady-at-3-in-august-rate-hike-concerns-grow
Punjabi

ਕੈਨੇਡਾ ਦੀ ਮਹਿੰਗਾਈ ਅਗਸਤ ’ਚ 3% ’ਤੇ ਸਥਿਰ, ਵਿਆਜ ਦਰਾਂ ਵਧਣ ਦਾ ਖ਼ਤਰਾ

ਕੈਨੇਡਾ ਦੀ ਮਹਿੰਗਾਈ ਦਰ ਅਗਸਤ ਵਿਚ 3 ਫੀਸਦੀ 'ਤੇ ਸਥਿਰ ਦਰਜ ਹੋਈ ਹੈ। ਹਾਲਾਂਕਿ, ਸਤੰਬਰ ਦੇ consumer price index ਵਿਚ ਅਗਲੇ ਮਹੀਨੇ ਵਾਧਾ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਇਸ ਮਹੀਨੇ ਬਰੈਂਟ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਟਰੰਪ ਵੱਲੋਂ ਲਾਗੂ ਕੀਤੇ ਗਏ 50 ਫੀਸਦੀ ਨਵੇਂ ਟੈਰਿਫਸ ਅਤੇ ਕੈਨੇਡਾ ਦੇ ਬਰਾਬਰ ਜਵਾਬੀ ਕਦਮਾਂ ਦਾ ਵੀ ਪੂਰਾ ਅਸਰ ਆਉਣ ਵਾਲੇ ਮਹਿੰਗਾਈ ਦੇ ਅੰਕਿੜਿਆਂ ਵਿਚ ਦੇਖਣ ਨੂੰ ਮਿਲੇਗਾ।
connect fm logo

Legals

Journalism code of ethics
© 2024 AKASH BROADCASTING INC.
Android app linkApple app link