21.09C Vancouver
ADS

News

AllAlbertaBCCanadaIndiaWorld
Additional charges laid in Lapu Lapu Festival attack - https://cdn.connectfm.ca/Lapu-Lapu-festival_2025-09-10-190931_xjzv.jpg
BC Sep 10
ਲਾਪੂ ਲਾਪੂ ਡੇਅ ਫੈਸਟੀਵਲ ਹਮਲੇ ਵਿੱਚ 30 ਸਾਲਾ ਵਿਅਕਤੀ 'ਤੇ ਲਗਾਏ ਗਏ ਵਧੇਰੇ ਦੋਸ਼
Stolen skid-steer recovered in Mission - https://cdn.connectfm.ca/mission_2025-09-10-191108_slfw.jpg
BC Sep 10
ਮਿਸ਼ਨ ਵਿੱਚ ਚੋਰੀ ਹੋਇਆ ਸਕਿੱਡ-ਸਟੀਅਰ ਬਰਾਮਦ
Dump truck driver loses his licence and his job after a rollover collision near Deroche - https://cdn.connectfm.ca/police_2025-09-10-172419_piyj.jpg
BC Sep 10
ਰੋਲਓਵਰ ਕਰੈਸ਼ ਤੋਂ ਬਾਅਦ ਡੰਪ ਟਰੱਕ ਡਰਾਈਵਰ ਨੇ ਗਵਾਈ ਨੌਕਰੀ ਤੇ ਲਾਈਸੈਂਸ
Burnaby RCMP continues to search for missing person, George Lorry Wood - https://cdn.connectfm.ca/burnaby_2025-09-02-191546_vdve.jpg
BC Sep 10
ਬਰਨਬੀ ਆਰ.ਸੀ.ਐਮ.ਪੀ. ਨੇ 10 ਸਾਲ ਪਹਿਲਾਂ ਲਾਪਤਾ ਹੋਏ ਵਿਅਕਤੀ ਨੂੰ ਲੱਭਣ ਲਈ ਲੋਕਾਂ ਤੋਂ ਮਦਦ ਦੀ ਕੀਤੀ ਅਪੀਲ
Langley RCMP impound two motorcycles for excessive speed - https://cdn.connectfm.ca/byick.jpg
BC Sep 10
ਲੈਂਗਲੀ ਆਰ.ਸੀ.ਐਮ.ਪੀ. ਨੇ ਬਹੁਤ ਜ਼ਿਆਦਾ ਸਪੀਡ ਮਾਮਲੇ ਵਿਚ ਦੋ ਮੋਟਰਸਾਈਕਲਾਂ ਨੂੰ ਕੀਤਾ ਜ਼ਬਤ
Seniors in Maple Ridge will benefit from nearly 100 new affordable homes - null
BC Sep 9
ਮੈਪਲ ਰਿਜ ਵਿੱਚ ਬਜ਼ੁਰਗਾਂ ਨੂੰ ਲਗਭਗ 100 ਨਵੇਂ ਕਿਫਾਇਤੀ ਘਰਾਂ ਦਾ ਮਿਲੇਗਾ ਲਾਭ
Connect FM, GNFB radiothon raises $750K for Punjab flood victims - https://cdn.connectfm.ca/Connect-Radiothon1.png
BC Sep 9
ਕਨੈਕਟ ਐਫ.ਐਮ., ਗੁਰੂ ਨਾਨਕ ਫੂਡ ਬੈਂਕ ਦੇ ਰੇਡੀਓਥੌਨ 'ਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਰੇਜ਼ ਹੋਈ $750,000 ਦੀ ਰਾਸ਼ੀ
New homes underway for youth, mothers in New Westminster - https://cdn.connectfm.ca/BC_2025-09-09-201912_tgtl.jpg
BC Sep 9
ਨਿਊ ਵੈਸਟਮਿੰਸਟਰ ਵਿੱਚ ਨੌਜਵਾਨਾਂ ਅਤੇ ਮਾਵਾਂ ਲਈ ਨਵੇਂ ਘਰਾਂ ਦੀ ਉਸਾਰੀ ਹੋਈ ਸ਼ੁਰੂ
Richmond RCMP invites drivers to have their catalytic converters etched free of charge - https://cdn.connectfm.ca/RCMP-POLICE_2025-09-09-202124_xibc.jpg
BC Sep 9
ਡਰਾਈਵਰ ਬਿਨਾਂ ਕਿਸੇ ਚਾਰਜ ਦੇ ਆਪਣੀ ਗੱਡੀ ਦੇ ਕੈਟੇਲਿਟਿਕ ਕਨਵਰਟਰਜ਼ ਨੂੰ ਨਿਸ਼ਾਨਬੱਧ ਕਰਵਾ ਸਕਦੇ ਹਨ:ਰਿਚਮੰਡ RCMP
Previous89 of 610 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link