20.31C Vancouver
ADS

News

AllAlbertaBCCanadaIndiaWorld
Information Sought by the Tessier family and the BC RCMP North District Major Crime Unit - https://cdn.connectfm.ca/Karen-Tessier.jpg
BC Sep 9
ਪੁਲਿਸ ਤੇ ਪਰਿਵਾਰ ਨੇ ਕੈਰਨ ਟੈਸੀਐਰ ਦੀ ਭਾਲ 'ਚ ਮਦਦ ਲਈ ਕੀਤੀ ਭਾਵੁਕ ਅਪੀਲ
Union to announce next phase of B.C. public service strike - https://cdn.connectfm.ca/on-strike.jpg
BC Sep 8
ਬੀ.ਸੀ. ਜਨਰਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀ ਹੜਤਾਲ ਕੀਤੀ ਜਾ ਸਕਦੀ ਹੈ ਹੋਰ ਤੇਜ਼
Coquihalla Highway reopened following wildfire closure - null
BC Sep 5
ਜੰਗਲੀ ਅੱਗ ਬੰਦ ਹੋਣ ਤੋਂ ਬਾਅਦ ਕੋਕੀਹਾਲਾ ਹਾਈਵੇਅ ਮੁੜ ਖੋਲ੍ਹਿਆ ਗਿਆ
Special mediator appointed to resolve Cowichan Valley transit labour dispute - https://cdn.connectfm.ca/british-columbia.jpg
BC Sep 5
ਬੀ.ਸੀ. ਸਰਕਾਰ ਨੇ ਟਰਾਂਜ਼ਿਟ ਹੜਤਾਲ ਦੇ ਹੱਲ ਲਈ ਸਪੈਸ਼ਲ ਮੀਡੀਏਟਰ ਦੀ ਕੀਤੀ ਨਿਯੁਕਤੀ
Police looking for witnesses and video after a serious collision shuts Hwy #1 near Yale - https://cdn.connectfm.ca/BC-highway-petrol_2025-09-05-174741_ljli.jpg
BC Sep 5
ਗੰਭੀਰ ਹਾਦਸੇ ਤੋਂ ਬਾਅਦ ਯੇਲ ਕੋਲ ਹਾਈਵੇਅ 1 ਨੂੰ ਕੀਤਾ ਬੰਦ
Environment Canada expands air alerts as wildfire smoke spreads over B.C. - https://cdn.connectfm.ca/Environment-Canada_2025-09-05-164955_qvjh.jpg
BC Sep 5
ਇਨਵਾਇਰਮੈਂਟ ਕੈਨੇਡਾ ਨੇ ਬੀ.ਸੀ. 'ਚ ਜੰਗਲੀ ਅੱਗ ਦੇ ਧੂੰਏ ਦੇ ਫੈਲਣ ਕਾਰਨ ਹਵਾ ਦੀ ਗੁਣਵੱਤਾ ਨੂੰ ਲੈ ਕੇ ਅਲਰਟ ਕੀਤਾ ਜਾਰੀ
Wanted person- 25 year-old Storm Kehler - https://cdn.connectfm.ca/Storm-Kehler.jpg
BC Sep 4
ਵਾਂਟੇਡ ਵਿਅਕਤੀ ਸਟੌਰਮ ਕੈਲਰ ਦੀ ਭਾਲ ਲਈ ਨਨਾਈਮੋ ਆਰ.ਸੀ.ਐਮ.ਪੀ. ਨੇ ਲੋਕਾਂ ਤੋਂ ਮੰਗੀ ਮਦਦ
Ottawa must cancel or significantly reform temporary foreign worker program, says Eby - https://cdn.connectfm.ca/eby_2025-09-04-200017_hlsh.jpg
BC Sep 4
ਡੇਵਿਡ ਈਬੀ ਨੇ ਫੈਡਰਲ ਸਰਕਾਰ ਨੂੰ ਟੈਂਪਰੇਰੀ ਫੋਰਨ ਵਰਕਰ ਪ੍ਰੋਗਰਾਮ ਨੂੰ ਰੱਦ ਕਰਨ ਜਾਂ ਇਸ 'ਚ ਸੁਧਾਰ ਕਰਨ ਦੀ ਕੀਤੀ ਮੰਗ
Guns, drugs and stolen goods recovered in pair of search warrants - https://cdn.connectfm.ca/weapons_2025-09-04-192830_clin.jpg
BC Sep 4
ਪ੍ਰਿੰਸ ਜਾਰਜ ਵਿਚ ਪੁਲਿਸ ਨੇ ਦੋ ਰਿਹਾਇਸ਼ਾਂ 'ਤੇ ਕੀਤੀ ਛਾਪੇਮਾਰੀ, ਹਥਿਆਰ, ਨਸ਼ਾ ਅਤੇ ਹੋਰ ਕਈ ਸਮਾਨ ਕੀਤਾ ਜ਼ਬਤ
Previous90 of 610 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link