13.3C Vancouver
ADS

News

AllAlbertaBCCanadaIndiaWorld
BC Ferries under fire over Chinese contract for 4 new ships - https://cdn.connectfm.ca/BC-Ferries_2025-06-18-142016_etvd.jpg
BC Aug 14
ਬੀ.ਸੀ.ਫੈਰੀਜ਼ 4 ਨਵੇਂ ਸਮੁੰਦਰੀ ਜਹਾਜ਼ਾਂ ਲਈ ਚਾਈਨਿਜ਼ ਕੰਪਨੀ ਨਾਲ ਕੀਤੇ ਗਏ ਠੇਕੇ ਨੂੰ ਲੈ ਕੇ ਲਗਾਤਾਰ ਨਿਸ਼ਾਨੇ 'ਤੇ
Charges laid Coquitlam homicide investigation - https://cdn.connectfm.ca/IHIT-news-release1.jpg
BC Aug 13
ਕੋਕਟਲਮ 'ਚ ਵਾਪਰੀ ਕਤਲ ਦੀ ਵਾਰਦਾਤ 'ਚ ਇੱਕ ਵਿਅਕਤੀ 'ਤੇ ਲੱਗੇ ਦੋਸ਼
Oliver woman faces three impaired and dangerous driving charges for 2024 collision that killed a man - https://cdn.connectfm.ca/Oliver-woman.jpg
BC Aug 13
ਟੱਕਰ 'ਚ ਆਦਮੀ ਦੀ ਮੌਤ ਦੇ ਮਾਮਲੇ 'ਚ ਇੱਕ ਔਰਤ ਨੂੰ ਖਤਰਨਾਕ ਡਰਾਈਵਿੰਗ ਅਤੇ ਹੋਰ ਦੋਸ਼ਾਂ ਦਾ ਕਰਨਾ ਪੈ ਰਿਹਾ ਸਾਹਮਣਾ
B.C. residential unit sales up in July but down year-to-date, association says - https://cdn.connectfm.ca/B.C.-residential.jpg
BC Aug 13
ਜੁਲਾਈ ਵਿੱਚ ਬੀ.ਸੀ. 'ਚ ਰੈਜ਼ੀਡੈਂਸ਼ੀਅਲ ਯੂਨਿਟਸ ਦੀ ਵਿਕਰੀ 'ਚ ਵਾਧਾ, ਪਰ ਸਾਲ-ਦਰ-ਸਾਲ ਦੇ ਅੰਕੜੇ 'ਚ ਗਿਰਾਵਟ
New scam targeting employees in Fort St John - https://cdn.connectfm.ca/fort-st-john.jpg
BC Aug 13
ਬੀ.ਸੀ. ਦੇ ਫੋਰਟ ਸੇਂਟ ਜੌਨ 'ਚ ਨਿਵੇਕਲੇ ਸਕੈਮ 'ਚ ਕਰਮਚਾਰੀ ਬਣ ਰਹੇ ਨਿਸ਼ਾਨਾ
IHIT deployed to fatal shooting - https://cdn.connectfm.ca/police-line.jpg
BC Aug 13
ਮੈਪਲ ਰਿਜ ਦੇ ਖੇਤਰ ਵਿੱਚ ਚੱਲੀ ਗੋਲੀ, ਇਕ ਵਿਅਕਤੀ ਦੀ ਹੋਈ ਮੌਤ
Construction begins on new schools, additions for Burnaby students - https://cdn.connectfm.ca/BC-SCHOOL.jpg
BC Aug 13
ਬੀ.ਸੀ. ਸਰਕਾਰ ਨੇ ਬਰਨਬੀ ਦੇ ਤਿੰਨ ਸਕੂਲਾਂ ਵਿਚ ਨਵੇਂ ਕਲਾਸਰੂਮਾਂ ਦੀ ਉਸਾਰੀ ਸ਼ੁਰੂ ਕਰਨ ਦਾ ਕੀਤਾ ਐਲਾਨ
Bridge replacement will improve Highway 1 through Fraser Canyon - https://cdn.connectfm.ca/Bridge.jpg
BC Aug 12
ਪੁਲ ਬਦਲਣ ਨਾਲ ਫਰੇਜ਼ਰ ਕੈਨਿਯਨ ਰਾਹੀਂ ਹਾਈਵੇਅ 1 ਵਿੱਚ ਹੋਵੇਗਾ ਸੁਧਾਰ
Police investigate suspicious sudden death - null
BC Aug 12
ਪੋਰਟ ਐਲਬਰਨੀ ਵਿਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ, ਪੁਲਿਸ ਕਰ ਰਹੀ ਜਾਂਚ
Previous97 of 610 pagesNext

Latest News

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link