12.84C Vancouver
ADS

News

AllAlbertaBCCanadaIndiaWorld
Health Canada authorizes made-in-Canada COVID-19 vaccine - null
Canada Feb 24
ਹੈਲਥ ਕੈਨੇਡਾ ਨੇ ਕੈਨੇਡਾ ਵਿੱਚ ਬਣੀ ਕੋਵਿਡ 19 ਦੀ ਵੈਕਸੀਨ ਨੂੰ ਮਨਜ਼ੂਰੀ ਦਿੱਤੀ
B.C. reports 799 new COID-19 cases and 1 death - https://cdn.connectfm.ca/446BDFFB-7EFA-412B-A4BF-152BD601F164_Story1682500_2424278_2022-02-24-020524_pztm.jpg
BC Feb 24
ਬੀ.ਸੀ. 'ਚ ਕੋਵਿਡ-19 ਦੇ 799 ਮਾਮਲੇ ਤੇ ਇੱਕ ਮੌਤ ਹੋਈ ਰਿਪੋਰਟ
Free COVID-19 rapid tests to be made available in B.C. for 70 and up starting Friday - https://cdn.connectfm.ca/F6ABA8D8-A683-4BAE-961A-6D1A81AD6A40_Story1682499_2424255_2022-02-24-014547_pbot.jpg
BC Feb 24
ਬੀ.ਸੀ. 'ਚ 70 ਸਾਲ ਤੇ ਉਸ ਤੋਂ ਵਧੇਰੀ ਉਮਰ ਦੇ ਲੋਕਾਂ ਲਈ ਮੁਫਤ ਰੈਪਿਡ ਟੈਸਟ ਕਿੱਟਸ ਦੀ ਵੰਢ ਦਾ ਐਲਾਨ; ਨੋਵਾਵੈਕਸ ਵੈਕਸੀਨ ਹਾਸਿਲ ਕਰਨ ਲਈ ਵੀ ਲੋਕ ਕਰ ਸਕਦੇ ਬੁਕਿੰਗ
Search continues for high-risk missing youth Lia Barker: Victoria police - https://cdn.connectfm.ca/79F235D8-D452-4367-A240-786401E4A994_Story1682498_2424008_2022-02-23-224552_csgz.jpg
BC Feb 23
ਵਿਕਟੋਰੀਆ ਪੁਲਿਸ ਵੱਲੋਂ ਲੀਆ ਬਾਰਕਰ ਦੀ ਤਸਵੀਰ ਜਾਰੀ ਕਰ ਲੋਕਾਂ ਤੋਂ ਭਾਲ 'ਚ ਮਦਦ ਦੀ ਅਪੀਲ; 3 ਹਫ਼ਤੇ ਤੋਂ ਵਧੇਰੇ ਸਮੇਂ ਤੋਂ ਲਾਪਤਾ ਹੈ ਟੀਨੇਜਰ
Two Vancouver Island New Democrat MP's say constituency offices vandalized - https://cdn.connectfm.ca/79B836C1-A574-47AF-AFEF-8039516D9870_Story1682497_2423987_2022-02-23-223611_sqqa.jpg
BC Feb 23
ਵੈਨਕੂਵਰ ਆਈਲੈਂਡ ਦੇ 2 ਨਿਊ ਡੈਮੋਕ੍ਰੈਟ ਮੈਂਬਰ ਪਾਰਲੀਅਮੈਂਟਸ ਦੇ ਦਫਤਰਾਂ 'ਚ ਹੋਈ ਤੋੜਭੰਨ
Calgary man faces fraud charges for running romance scams that trapped several BC women - https://cdn.connectfm.ca/2D8B4505-29D9-41D3-9410-1A5F5CDEE0D0_Story1682496_2423963_2022-02-23-222155_zjjw.jpg
BC Feb 23
ਕੈਲਗਰੀ ਦੇ ਆਦਮੀ 'ਤੇ ਰੋਮਾਂਸ ਦੇ ਚੱਕਰ 'ਚ ਪਾ ਕੇ ਠੱਗੀ ਮਾਰਨ ਦੇ ਲੱਗੇ ਦੋਸ਼; ਲੈਂਗਲੀ, ਸਰੀ ਤੇ ਡੈਲਟਾ ਦੀਆਂ ਔਰਤਾਂ ਵੀ ਬਣੀਆਂ ਨਿਸ਼ਾਨਾ
PM Trudeau revokes the Emergencies Act - https://cdn.connectfm.ca/ED6EF04B-4518-447C-B82D-400A08309A36_Story1682495_2423920_2022-02-23-220339_jlyt.jpg
Canada Feb 23
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਮਰਜੈਂਸੀਸ ਐਕਟ ਕੀਤਾ ਰਿਵੋਕ
VPD reports 60 assaults during the Family Day weekend - null
BC Feb 23
ਫੈਮਿਲੀ ਡੇਅ ਲੌਂਗ ਵੀਕਐਂਡ ਦੌਰਾਨ ਵੈਨਕੂਵਰ ਪੁਲਿਸ ਨੂੰ 60 ਹਮਲਿਆਂ ਸੰਬੰਧੀ ਆਈਆਂ ਕਾਲਸ; ਕਰੀਬ 2 ਦਰਜਨ ਮਾਮਲਿਆਂ 'ਚ ਅਣਜਾਣ ਲੋਕਾਂ ਵੱਲੋਂ ਕੀਤਾ ਗਿਆ ਹਮਲਾ
Kamloops, B.C., child honoured for bravery after acting to help injured grandmother - https://cdn.connectfm.ca/13AEE187-06D7-4571-B9AF-03C08F80CD49_Story1682493_2423942.jpg
BC Feb 23
ਕੈਮਲੂਪਸ 'ਚ 6 ਸਾਲਾ ਬੱਚੀ ਦੀ ਬਹਾਦਰੀ ਦਾ ਚਰਚਾ; ਪੁਲਿਸ ਵੱਲੋਂ ਕੀਤਾ ਗਿਆ ਸਨਮਾਨਿਤ
Previous1003 of 1637 pagesNext

Latest News

prime-minister-carney-announces-10b-investment-to-expand-port-of-vancouver-capacity
Punjabi

ਡੈਲਟਾ ਦੌਰੇ ਦੌਰਾਨ ਪੀ.ਐਮ.ਕਾਰਨੀ ਵੱਲੋਂ ਪੋਰਟ ਔਫ ਵੈਨਕੂਵਰ ਦੇ ਵਿਸਥਾਰ ਲਈ 10 ਅਰਬ ਡਾਲਰ ਦੇ ਨਿਵੇਸ਼ ਦਾ ਐਲਾਨ

ਬੀ.ਸੀ. ਵਿਚ ਅੱਜ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਡੈਲਟਾ ਵਿਖੇ ਪੋਰਟ ਔਫ ਵੈਨਕੂਵਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕੈਨੇਡਾ ਦੀ ਗੈਰ-ਅਮਰੀਕੀ ਬਾਜ਼ਾਰਾਂ ਤੱਕ ਖੇਤੀਬਾੜੀ ਅਤੇ ਹੋਰ ਵਸਤਾਂ ਦੇ ਮਾਹਰਾਂ ਨੂੰ ਵਧਾਉਣ ਲਈ ਪੋਰਟ ਦੀ ਸਮਰੱਥਾ ਦੇ ਵਿਸਥਾਰ 'ਤੇ ਖਾਸ ਜ਼ੋਰ ਦਿੱਤਾ।
north-york-trio-sentenced-in-1-3m-stolen-liquor-trafficking-case-in-ontario
Punjabi

ਓਨਟਾਰੀਓ ਵਿਚ ਚੋਰੀਸ਼ੁਦਾ ਸ਼ਰਾਬ ਦੀ ਤਸਕਰੀ ਕਰਨ ਮਾਮਲੇ 'ਚ 3 ਪੰਜਾਬੀਆਂ ਨੂੰ ਸੁਣਾਈ ਗਈ ਸਜ਼ਾ

ਓਨਟਾਰੀਓ ਵਿਚ $1.3 ਮਿਲੀਅਨ ਤੋਂ ਵੱਧ ਦੀ ਚੋਰੀਸ਼ੁਦਾ ਸ਼ਰਾਬ ਦੀ ਤਸਕਰੀ ਕਰਨ ਦੇ ਸਬੰਧ ਵਿਚ ਨੌਰਥ ਯੌਰਕ ਦੇ ਤਿੰਨ ਪੰਜਾਬੀ ਨਿਵਾਸੀਆਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। ਹਾਲਟਨ ਪੁਲਿਸ ਮੁਤਾਬਕ, 52 ਸਾਲਾ ਪਰਮਿੰਦਰ ਸਿੱਧੂ, 56 ਸਾਲਾ ਰਾਜਿੰਦਰ ਕੌਰ ਸਿੱਧੂ ਅਤੇ 25 ਸਾਲਾ ਨਵਦੀਪ ਸਿੱਧੂ 8 ਜੁਲਾਈ ਨੂੰ ਟੋਰੌਂਟੋ ਵਿਚ ਓਨਟਾਰੀਓ ਕੋਰਟ ਆਫ਼ ਜਸਟਿਸ ਵਿਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਪ੍ਰੋਬੇਸ਼ਨ ਤੋਂ ਲੈ ਕੇ ਕਰੀਬ ਦੋ ਸਾਲ ਤੱਕ ਦੀ ਸਜ਼ਾ ਸੁਣਾਈ ਗਈ।
129-wildfires-active-across-b-c-as-brunswick-complex-fire-remains-out-of-control
Punjabi

ਬੀ.ਸੀ.'ਚ 129 ਜੰਗਲੀ ਅੱਗਾਂ ਸਰਗਰਮ, ਬੋਸਟਨ ਬਾਰ ਨੇੜੇ ਬਰੰਸਵਿਕ ਕੰਪਲੈਕਸ ਅੱਗ ਅਜੇ ਵੀ ਕਾਬੂ ਤੋਂ ਬਾਹਰ

ਬੀ.ਸੀ.ਦੇ ਜੰਗਲਾਤ ਅਤੇ ਵਾਈਲਡ ਫਾਇਰ ਸਰਵਿਸ ਲਈ ਮਿਨਿਸਟਰ ਰਵੀ ਪਰਮਾਰ ਮੁਤਾਬਕ, ਸੂਬੇ ਵਿਚ ਇਸ ਸਮੇਂ 129 ਜੰਗਲੀ ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 9 ਅੱਗਾਂ ਪਿਛਲੇ 24 ਘੰਟਿਆਂ ਦੌਰਾਨ ਹੀ ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗਰਮ, ਖੁਸ਼ਕ ਹਾਲਾਤ ਅਤੇ ਤੇਜ਼ ਹਵਾਵਾਂ ਵਾਲਾ ਮੌਸਮ ਅੱਗ ਬੁਝਾਉਣ ਵਿਚ ਫਾਇਰਫਾਈਟਰਜ਼ ਲਈ ਲਗਾਤਾਰ ਚੁਣੌਤੀ ਬਣਿਆ ਹੋਇਆ ਹੈ, ਜਿਸ ਕਾਰਨ ਨਵੀਂ ਅੱਗ ਲੱਗਣ ਅਤੇ ਮੌਜੂਦਾ ਅੱਗ ਦੇ ਹੋਰ ਭੜਕਣ ਦਾ ਖ਼ਤਰਾ ਬਰਕਰਾਰ ਹੈ।
supreme-court-allows-judicial-review-of-ethics-ruling-on-trudeaus-involvement-in-we-charity-decisions
Punjabi

ਸੁਪਰੀਮ ਕੋਰਟ ਨੇ ਟਰੂਡੋ–ਵੀਈ ਚੈਰਿਟੀ ਨੈਤਿਕਤਾ ਮਾਮਲੇ ਦੀ ਨਿਆਂਇਕ ਸਮੀਖਿਆ ਨੂੰ ਦਿੱਤੀ ਹਰੀ ਝੰਡੀ

ਕੈਨੇਡਾ ਦੀ ਸੁਪਰੀਮ ਕੋਰਟ ਨੇ ਡੈਮੋਕਰੇਸੀ ਵਾਚ ਨੂੰ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਵੀਈ ਚੈਰਿਟੀ ਵਿਵਾਦ ਨਾਲ ਜੁੜੀ federal ethics ਰਿਪੋਰਟ ਖਿਲਾਫ ਅਦਾਲਤੀ ਚੁਣੌਤੀ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਵਿਵਾਦ ਸਾਲ 2020 ਵਿਚ ਨਾਲ ਸਬੰਧਤ ਹੈ, ਤਤਕਾਲੀਨ ਲਿਬਰਲ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ ਵਿਦਿਆਰਥੀਆਂ ਲਈ ਕਰੋੜਾਂ ਡਾਲਰ ਦੇ ਇੱਕ ਸਵੈ-ਸੇਵਕ ਸਰਵਿਸ ਪ੍ਰੋਗਰਾਮ ਨੂੰ ਚਲਾਉਣ ਦੀ ਜ਼ਿੰਮੇਵਾਰੀ WE ਚੈਰਿਟੀ ਨੂੰ ਸੌਂਪੀ ਸੀ।
illegal-firearm-smuggling-through-surrey-border-crossing-leads-to-jail-sentence
Punjabi

ਸਰੀ ਸਰਹੱਦ ਰਾਹੀਂ ਅਮਰੀਕਾ ਤੋਂ ਲੋਡਿਡ ਹਥਿਆਰ ਲਿਆਉਣ ਦੇ ਮਾਮਲੇ ਵਿੱਚ ਪੰਜਾਬੀ ਨੂੰ ਢਾਈ ਸਾਲ ਦੀ ਕੈਦ

ਸਰੀ ਦੀ ਸਰਹੱਦ ਰਾਹੀਂ ਅਮਰੀਕਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ loaded firearm ਦੀ ਤਸਕਰੀ ਕਰਨ ਦੇ ਮਾਮਲੇ ਵਿਚ ਇੱਕ ਪੰਜਾਬੀ ਨੂੰ ਆਰ.ਸੀ.ਐਮ.ਪੀ. ਦੀ ਜਾਂਚ ਤੋਂ ਬਾਅਦ ਢਾਈ ਸਾਲ ਦੀ ਕੈਦ ਅਤੇ 10 ਸਾਲ ਹਥਿਆਰ ਰੱਖਣ 'ਤੇ ਪਾਬੰਦੀ ਦੀ ਸਜ਼ਾ ਸੁਣਾਈ ਗਈ ਹੈ। ਮੁਲਜ਼ਮ ਦੀ ਪਛਾਣ ਜਸਕਰਨ Banth ਵਜੋਂ ਸਾਹਮਣੇ ਆਈ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link