21.82C Vancouver
ADS

News

AllAlbertaBCCanadaIndiaWorld
Trump launches ‘Board of Peace’ in Davos with focus on Gaza ceasefire - https://cdn.connectfm.ca/trump_2026-01-22-181621_yhfs.jpg
World Jan 22
Trump launches ‘Board of Peace’ in Davos with focus on Gaza ceasefire
U.S. commerce secretary dismisses Carney Davos speech, warns Canada on China ties - https://cdn.connectfm.ca/Lutnick.jpg
Canada Jan 22
ਅਮਰੀਕੀ ਵਪਾਰ ਸਕੱਤਰ ਨੇ ਕਾਰਨੀ ਦੇ ਦਾਵੋਸ ਭਾਸ਼ਣ ਨੂੰ ਕੀਤਾ ਖਾਰਜ , ਕੈਨੇਡਾ ਨੂੰ ਚੀਨ ਸਬੰਧਾਂ ਬਾਰੇ ਦਿੱਤੀ ਚਿਤਾਵਨੀ
Abbotsford police report arrests, traffic enforcement and increased patrols amid safety concerns - https://cdn.connectfm.ca/patrol-officers.jpg
BC Jan 22
ਐਬਟਸਫੋਰਡ ਪੁਲਿਸ ਨੇ ਸ਼ਹਿਰ ਵਿਚ ਸੁਰੱਖਿਆ ਅਤੇ ਫਿਰੌਤੀ ਦੇ ਪੀੜਤਾਂ ਦੀ ਮਦਦ ਲਈ ਵਧਾਈ ਸਰਗਰਮੀ
Alberta education minister dismisses failed recall effort as sign of support - https://cdn.connectfm.ca/Demetrios-Nicolaides_2026-01-22-162552_xere.jpg
Alberta Jan 22
Alberta education minister dismisses failed recall effort as sign of support
Former Alberta justice ministers join lawyers in warning over government actions - null
Alberta Jan 22
ਸਾਬਕਾ ਐਲਬਰਟਾ ਨਿਆਂ ਮੰਤਰੀਆਂ ਵੱਲੋਂ ਸਰਕਾਰ ਦੇ ਕਦਮਾਂ ਦੀ ਆਲੋਚਨਾ, ਵਕੀਲਾਂ ਨੇ ਜਤਾਈ ਗੰਭੀਰ ਚਿੰਤਾ
Three killed, one injured in shooting in rural New South Wales town - null
World Jan 22
ਨਿਊ ਸਾਊਥ ਵੇਲਜ਼ ਦੇ ਪਿੰਡ ਵਿੱਚ ਗੋਲੀਬਾਰੀ, ਤਿੰਨ ਦੀ ਮੌਤ, ਇੱਕ ਜ਼ਖ਼ਮੀ
Coquitlam RCMP ask public to help identify suspect in Port Coquitlam weapon assault - https://cdn.connectfm.ca/man-missing.jpg
BC Jan 22
ਹਥਿਆਰ ਨਾਲ ਹੋਏ ਹਮਲੇ ਤੋਂ ਬਾਅਦ ਸ਼ੱਕੀ ਦੀ ਪਛਾਣ ਕਰਨ ਲਈ ਕੋਕੁਇਟਲਮ ਆਰ.ਸੀ.ਐਮ.ਪੀ. ਜਨਤਾ ਤੋਂ ਮੰਗੀ ਮਦਦ
Surrey man sentenced to five years in prison in B.C. Snapchat child exploitation case - https://cdn.connectfm.ca/RCMP_2025-12-17-182413_cuhp.jpg
Canada Jan 21
ਸਰੀ ਦੇ ਵਿਅਕਤੀ ਨੂੰ ਸਨੈਪਚੈਟ ਰਾਹੀਂ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਮਾਮਲੇ 'ਚ ਸੁਣਾਈ 5 ਸਾਲ ਦੀ ਸਜ਼ਾ
Netanyahu says Israel will join Trump-led Board of Peace amid Gaza concerns - https://cdn.connectfm.ca/Netanyahu_2026-01-21-173519_nsfu.jpg
World Jan 21
ਗਾਜ਼ਾ ਸੰਬੰਧੀ ਚਿੰਤਾਵਾਂ ਵਿਚਾਲੇ ਨੇਤਨਯਾਹੂ ਨੇ ਟਰੰਪ ਵੱਲੋਂ ਬਣਾਏ ਜਾ ਰਹੇ ‘ਬੋਰਡ ਆਫ਼ ਪੀਸ’ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
Previous102 of 1605 pagesNext

Latest News

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link