12.26C Vancouver
ADS

News

AllAlbertaBCCanadaIndiaWorld
Staffing shortages, COVID-19 lead to postponement of B.C. provincial exams - null
BC Jan 24
ਸਟਾਫ਼ ਦੀ ਘਾਟ ਅਤੇ ਕੋਵਿਡ 19 ਕਰਕੇ ਬੀ ਸੀ ਵਿੱਚ ਪ੍ਰੋਵਿਨਸ਼ਿਅਲ ਪੇਪਰਾਂ ਨੂੰ ਕੀਤਾ ਜਾ ਰਿਹਾ ਹੈ ਪੋਸਟਪੋਨ
RCMP investigating targeted shooting in Mission, B.C. - null
BC Jan 24
ਮਿਸ਼ਨ ਆਰ ਸੀ ਐਮ ਪੀ ਵੱਲੋਂ ਉੱਥੇ ਹੋਈ ਗੋਲੀਬਾਰੀ ਦੀ ਘਟਨਾ ਦੀ ਕੀਤੀ ਜਾ ਰਹੀ ਹੈ ਜਾਂਚ
B.C. reports 2,364 COVID-19 cases as hospitalizations rise past 900 - https://cdn.connectfm.ca/3EBA7F92-7702-4FC9-A0CE-01860AE30429_Story1623899_2338278_2022-01-22-014416_ezhv.jpg
BC Jan 22
ਬੀ.ਸੀ. 'ਚ ਕੋਵਿਡ-19 ਦੇ 2,364 ਮਾਮਲੇ ਹੋਏ ਰਿਪੋਰਟ; ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ 900 ਤੋਂ ਪਾਰ
Change to shorter isolation period part of managing COVID-19 in B.C.: Dr. Bonnie Henry - null
BC Jan 22
ਬੀ.ਸੀ. 'ਚ ਵੈਕਸੀਨੇਟਿਡ ਤੇ ਅਨਵੈਕਸੀਨੇਟਿਡ ਵਾਇਰਸ ਪੀੜਤਾਂ 'ਚ ਆਈਸੋਲੇਸ਼ਨ ਸਮੇਂ 'ਚ ਕਿਉਂ ਹੈ ਫਰਕ? ਡਾ. ਬੌਨੀ ਹੈਨਰੀ ਨੇ ਦਿੱਤਾ ਜਵਾਬ
Warmth spreads avalanche danger through southern B.C. - https://cdn.connectfm.ca/3C056C86-08CC-48C4-8BB3-1176451900B0_Story1623897_2338240.jpg
BC Jan 21
ਵਧਦੇ ਤਾਪਮਾਨ ਵਿਚਾਲੇ ਦੱਖਣਪੂਰਬੀ ਬੀ.ਸੀ. ਦੇ ਹਿੱਸਿਆਂ ਲਈ ਵੀ ਜਾਰੀ ਕੀਤੀ ਐਵਲਾਂਸ਼ ਸੰਬੰਧੀ ਚੇਤਾਵਨੀ
Whistler transit operators serve 72 hour strike notice - https://cdn.connectfm.ca/DDA7A7EA-9CAC-4129-9AFE-CB32F80C2716_Story1623896_2338242.jpg
BC Jan 21
ਵਿਸਲਰ 'ਚ ਟ੍ਰਾਂਜ਼ਿਟ ਵਰਕਰਾਂ ਨੇ ਦਿੱਤਾ 72 ਘੰਟੇ ਦਾ ਹੜਤਾਲ ਦਾ ਨੋਟਿਸ
Man convicted of lesser charge in 2020 shooting death in Surrey, B.C. - null
BC Jan 21
ਸਰੀ 'ਚ ਪ੍ਰਿਤਪਾਲ ਸਿੰਘ ਦੇ ਕਤਲ ਮਾਮਲੇ 'ਚ ਅਦਾਲਤ ਦਾ ਫੈਸਲਾ; ਵਿਅਕਤੀ ਨੂੰ ਸੈਕਿੰਡ ਡਿਗਰੀ ਕਤਲ ਦੀ ਜਗ੍ਹਾ ਮੈਨਸਲੌਟਰ ਲਈ ਦੋਸ਼ੀ ਐਲਾਨਿਆ
24 inmates at Pacific Institution in Abbotsford test positive for COVID-19 - https://cdn.connectfm.ca/52758886-EEB0-4129-8489-8DE0FFAAB515_Story1623894_2338006_2022-01-21-202644_bity.jpg
BC Jan 21
ਐਬਟਸਫੋਰਡ ਦੇ ਪੈਸੀਫਿਕ ਇੰਸਟੀਟਿਊਸ਼ਨ 'ਚ 24 ਇਨਮੇਟਸ ਵਾਇਰਸ ਤੋਂ ਪ੍ਰਭਾਵਿਤ
Education Ministry distributing 200,000 COVID-19 test kits to schools in B.C. - https://cdn.connectfm.ca/098E57B1-35F2-4B13-A7C6-0F49DA381534_Story1623893_2338001_2022-01-21-202301_rsir.jpg
BC Jan 21
ਬੀ.ਸੀ. 'ਚ ਐਜੂਕੇਸ਼ਨ ਮੰਤਰਾਲੇ ਵੱਲੋਂ ਸਕੂਲਾਂ ਨੂੰ ਵੰਡੀਆਂ ਜਾ ਰਹੀਆਂ 200,000 ਰੈਪਿਡ ਟੈਸਟ ਕਿੱਟਸ
Previous1026 of 1636 pagesNext

Latest News

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
connect fm logo

Legals

Journalism code of ethics
© 2024 AKASH BROADCASTING INC.
Android app linkApple app link