13.18C Vancouver
ADS

News

AllAlbertaBCCanadaIndiaWorld
VPD arrest a man after cab driver assaulted and forced to run red lights - https://cdn.connectfm.ca/34DABF1A-61A0-4F2F-AF79-62ED54018F6C_Story1602910_2308830.jpg
BC Jan 10
ਵੈਨਕੂਵਰ 'ਚ ਕੈਬ ਚਾਲਕ 'ਤੇ ਹਮਲਾ, ਲਾਲ ਬੱਤੀ ਟਪਾਉਣ ਲਈ ਕੀਤਾ ਮਜਬੂਰ
BC Ferries warns of staff shortages, service disruptions in the coming months - https://cdn.connectfm.ca/BE259451-C64C-4947-95C8-19BEE2B61CC4_Story1602909_2308794.jpg
BC Jan 10
ਬੀ.ਸੀ. ਫੈਰੀਜ਼ ਨੇ ਆਉਂਦੇ ਮਹੀਨਿਆਂ 'ਚ ਸਟਾਫ਼ ਸ਼ੌਰਟੇਜ ਅਤੇ ਫੈਰੀ ਸੇਲਿੰਗਸ 'ਚ ਅੜਿੱਕਿਆਂ ਪ੍ਰਤੀ ਕੀਤਾ ਸਾਵਧਾਨ
Series of drenching storms is about to sweep over southern BC - https://cdn.connectfm.ca/CC75D77C-F0F1-4888-A4EA-177D773712B9_Story1602908_2308700.jpg
BC Jan 10
ਬੀ.ਸੀ. ਦੇ ਦੱਖਣੀ ਤਟ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ; ਫਰੇਜ਼ਰ ਵੈਲੀ ਸਮੇਤ ਕਈ ਇਲਾਕਿਆਂ 'ਚ ਲੈਂਡਸਲਾਈਡਸ ਤੇ ਹੜ੍ਹਾਂ ਸੰਬੰਧੀ ਕੀਤਾ ਸਾਵਧਾਨ
Police investigating fatal shooting in Surrey - https://cdn.connectfm.ca/875625D7-EF42-4364-88FD-B8B0AC876EB3_Story1602907_2308604_2022-01-10-202017_rsnp.jpg
BC Jan 10
ਸਰੀ 'ਚ ਗੋਲੀ ਚੱਲਣ ਦੀ ਵਾਰਦਾਤ 'ਚ ਇੱਕ ਵਿਅਕਤੀ ਦੀ ਮੌਤ
Shooting in Central Abbotsford leaves one person seriously injured - https://cdn.connectfm.ca/ABC7A216-45C5-4133-8F41-AF5D779EEFA2_Story1602906_2308583_2022-01-10-200807_mika.jpg
BC Jan 10
ਐਬਟਸਫੋਰਡ 'ਚ ਚੱਲੀ ਗੋਲੀ, ਮੇਜਰ ਕਰਾਈਮ ਯੂਨਿਟ ਵੱਲੋਂ ਕੀਤੀ ਜਾ ਰਹੀ ਜਾਂਚ
Stay back from a damaged or fallen power line- BC Hydro - null
BC Jan 10
ਡਿੱਗੀ ਹੋਈ ਪਾਵਰ ਲਾਈਨ ਤੋਂ ਦੂਰ ਰਹਿਣ ਦੀ ਅਪੀਲ
COVID hospitalizations nearing or reaching record highs in several - null
Canada Jan 10
ਕਈ ਸੂਬਿਆਂ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਏ ਜਾ ਰਹੇ ਮਰੀਜ਼ਾਂ ਦੀ ਗਿਣਤੀ ਹੈ ਰਿਕਾਰਡ ਤੋੜ
Students heading back to schools in BC - null
BC Jan 10
ਬੀ ਸੀ ‘ਚ ਸਕੂਲਾਂ ਨੂੰ ਪਰਤ ਰਹੇ ਨੇ ਵਿਦਿਆਰਥੀ
B.C. reports 3,144 new COVID-19 cases as active cases rise past 33,000 - https://cdn.connectfm.ca/5B73AFD8-43AD-497E-B167-CF1983A64E31_Story1598634_2302699_2022-01-08-015721_rutn.jpg
BC Jan 8
ਬੀ.ਸੀ. 'ਚ ਕੋਵਿਡ-19 ਦੇ ਐਕਟਿਵ ਮਾਮਲੇ 33,000 ਤੋਂ ਪਾਰ; ਡਾ. ਬੌਨੀ ਹੈਨਰੀ ਨੇ ਵਪਾਰਾਂ ਲਈ ਕੋਵਿਡ ਸੇਫਟੀ ਪਲੈਨ ਲਾਗੂ ਕਰਨ ਦੇ ਜਾਰੀ ਕੀਤੇ ਨਿਰਦੇਸ਼
Previous1037 of 1636 pagesNext

Latest News

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
connect fm logo

Legals

Journalism code of ethics
© 2024 AKASH BROADCASTING INC.
Android app linkApple app link