14.51C Vancouver
ADS

News

AllAlbertaBCCanadaIndiaWorld
I urge British Columbians to follow the federal government’s advice to avoid non-essential travel: John Horgan - https://cdn.connectfm.ca/FA1D4706-10F1-4FF6-BAF6-0860BA7EA23C_Story1566910_2259590_2021-12-16-012555_fmek.jpg
BC Dec 16
ਪ੍ਰੀਮਿਅਰ ਜੌਨ ਹੌਰਗਨ ਨੇ ਬੀ.ਸੀ. ਵਾਸੀਆਂ ਨੂੰ ਕੀਤੀ ਫੈਡਰਲ ਟਰੈਵਲ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ
Driver caught driving impaired and street racing: Surrey RCMP - https://cdn.connectfm.ca/A8CFAD0C-B5CE-4A77-A303-1E118F166DA6_Story1566909_2259577_2021-12-16-025431_ylaf.jpg
BC Dec 16
ਸਰੀ 'ਚ ਤੇਜ਼ ਰਫਤਾਰ ਵਾਹਨ ਨੂੰ ਕੀਤਾ ਇੰਪਾਉਂਡ; ਵਾਹਨ ਚਾਲਕ ਨੂੰ ਠੋਕੇ ਜੁਰਮਾਨੇ ਤੇ ਲਾਈਸੈਂਸ ਕੀਤਾ ਕੈਂਸਲ
VPD releases surveillance images of homicide victim - https://cdn.connectfm.ca/1B24CBC1-DB18-42CD-AE9F-81F0246F625D_Story1566908_2259411.jpg
BC Dec 15
ਵੈਨਕੂਵਰ ਪੁਲਿਸ ਨੇ ਕਤਲ ਦੇ ਪੀੜਤ ਦੀਆਂ ਸਰਵੇਲੈਂਸ ਤਸਵੀਰਾਂ ਕੀਤੀਆਂ ਜਾਰੀ
Island Health authority issues Overdose/Drug poisoning advisory for Greater Victoria region - https://cdn.connectfm.ca/8C07B340-9546-4A88-A93D-E57E58A01D50_Story1566907_2259398_2021-12-15-223931_pgse.jpg
BC Dec 15
ਆਈਲੈਂਡ ਹੈਲਥ ਅਥਾਰਿਟੀ ਵੱਲੋਂ ਗ੍ਰੇਟਰ ਵਿਕਟੋਰੀਆ ਇਲਾਕੇ ਲਈ ਓਵਰਡੋਜ਼ ਸੰਬੰਧੀ ਐਲਰਟ ਕੀਤਾ ਗਿਆ ਜਾਰੀ
We may wear 2 different uniforms, we share a common commitment to your safety: SPS - https://cdn.connectfm.ca/9ACF2F1C-DD7B-4924-B08C-B39ABCD19D96_Story1566906_2259245_2021-12-15-211854_jlmu.jpg
BC Dec 15
ਸਰੀ ਪੁਲਿਸ ਸਰਵਿਸ ਨੇ ਟਵੀਟ ਕਰ ਲੋਕਾਂ ਨੂੰ ਦੋ ਵਰਦੀਆਂ ਪਰ ਇੱਕੋ ਵਚਨਬੱਧਤਾ ਦਾ ਦਿੱਤਾ ਭਰੋਸਾ
Don't travel internationally for non-essential reasons, government says - null
Canada Dec 15
ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਯਾਤਰਾ ਤੋਂ ਬਚਾਅ ਕਰਨ ਦੀ ਕੀਤੀ ਅਪੀਲ, 4 ਹਫ਼ਤੇ ਲਈ ਜਾਰੀ ਕੀਤੀ ਯਾਤਰਾ ਸੰਬੰਧੀ ਐਡਵਾਈਜ਼ਰੀ
Ontario, Quebec COVID-19 cases rise as provinces consider Omicron health measures - https://cdn.connectfm.ca/1513EF08-3975-4DEC-877A-65470E04B766_Story1566904_2259131_2021-12-15-201740_wjcz.jpg
Canada Dec 15
ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਦੇ ਵਧਦੇ ਖਤਰੇ ਵਿਚਾਲੇ ਕਿਊਬੈਕ ਤੇ ਔਂਟੈਰੀਓ 'ਚ ਰਿਪੋਰਟ ਹੋਏ ਰਿਕਾਰਡਤੋੜ ਮਾਮਲੇ
PM urges caution before Christmas as government mulls Omicron measures - null
Canada Dec 15
ਪ੍ਰਧਾਨ ਮੰਤਰੀ ਨੇ ਸਰਕਾਰ ਵੱਲੋਂ ਓਮੀਕਰੌਨ ਨਾਲ ਜੁੜੇ ਸਖਤ ਕਦਮਾਂ ਤੇ ਕੀਤੇ ਜਾ ਰਹੇ ਵਿਚਾਰਾਂ ਦੇ ਮੱਦੇਨਜ਼ਰ ਕ੍ਰਿਸਮਸ ਤੋਂ ਪਹਿਲਾਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ
Over 9 million COVID-19 vaccines have now been administered in B.C. - https://cdn.connectfm.ca/EB3A9CED-EBAF-4166-BE84-FC991100A57E_Story1565094_2257360_2021-12-15-021954_ftnn.jpg
BC Dec 15
ਬੀ.ਸੀ. 'ਚ ਪ੍ਰਦਾਨ ਕੀਤੀਆਂ ਕੋਵਿਡ-19 ਵੈਕਸੀਨ ਖੁਰਾਕਾਂ ਦੀ ਗਿਣਤੀ 9 ਮਿਲੀਅਨ ਦੇ ਪਾਰ
Previous1049 of 1634 pagesNext

Latest News

canada-expands-online-passport-renewal-service-to-all-eligible-adults
Punjabi

ਕੈਨੇਡਾ ਵਿੱਚ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਲਈ ਆਨਲਾਈਨ ਪਾਸਪੋਰਟ ਰੀਨਿਊ ਸੇਵਾ ਸ਼ੁਰੂ

ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਨੇ ਆਨਲਾਈਨ ਪਾਸਪੋਰਟ ਰੀਨਿਊ ਕਰਵਾਉਣ ਦੀ ਲਿਮਟ ਹਟਾਉਣ ਦਾ ਐਲਾਨ ਕੀਤਾ ਹੈ। ਵੈਨਕੂਵਰ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਡਾਇਬ ਨੇ ਕਿਹਾ ਹੁਣ ਦੇਸ਼ ਵਿਚ ਔਨਲਾਈਨ ਪਾਸਪੋਰਟ ਨਵੀਨੀਕਰਨ ਸਰਵਿਸ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਬਾਲਗ ਕੈਨੇਡੀਅਨਜ਼ ਲਈ ਉਪਲਬਧ ਹੋਵੇਗੀ।
97-year-old-kelowna-man-dies-after-mobility-scooter-collision-with-charter-bus
Punjabi

ਕੈਲੋਨਾ ਵਿੱਚ ਚਾਰਟਰ ਬੱਸ ਨਾਲ ਟੱਕਰ ਤੋਂ ਬਾਅਦ 97 ਸਾਲਾ ਵਿਅਕਤੀ ਦੀ ਮੌਤ

ਕੈਲੋਨਾ ਵਿਚ ਐਤਵਾਰ ਨੂੰ ਇੱਕ ਚਾਰਟਰ ਬੱਸ ਅਤੇ ਮੋਬਿਲਿਟੀ ਸਕੂਟਰ ਵਿਚਕਾਰ ਟੱਕਰ ਵਿਚ ਇੱਕ 97 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਹਾਦਸਾ ਦੁਪਹਿਰ ਲਗਭਗ 1:30 ਵਜੇ ਕੈਲੋਨਾ ਦੇ Benvoulin Road area ਵਿਚ ਵਾਪਰਿਆ। ਬਜ਼ੁਰਗ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਦਮ ਤੋੜ ਦਿੱਤਾ, ਜਦੋਂ ਕਿ ਬੱਸ ਵਿਚ ਸਵਾਰ ਕਿਸੇ ਵੀ ਯਾਤਰੀ ਨੂੰ ਕੋਈ ਸੱਟ ਨਹੀਂ ਲੱਗੀ।
halton-police-charge-nine-people-in-largest-human-trafficking-investigation-in-force-history
Punjabi

ਹਾਲਟਨ ਪੁਲਿਸ ਨੇ ਮਨੁੱਖੀ ਤਸਕਰੀ ਜਾਂਚ ਵਿੱਚ 9 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, 85 ਅਪਰਾਧਿਕ ਦੋਸ਼ ਲਗਾਏ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਨੇ ਪ੍ਰੋਜੈਕਟ ਟ੍ਰੌਬਾਡੌਰ ਤਹਿਤ ਆਪਣੇ ਇਤਿਹਾਸ ਦੀ ਸਭ ਤੋਂ ਵੱਡੀ Sexual Exploitation ਮਾਨਵ ਤਸਕਰੀ ਜਾਂਚ ਵਿਚ ਇੱਕ ਸੰਗਠਿਤ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਵਿਚ 4 ਔਰਤਾਂ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੰਗਲਵਾਰ ਨੂੰ ਨਿਊਜ਼ ਕਾਨਫਰੰਸ ਵਿਚ ਪੁਲਿਸ ਨੇ ਦੱਸਿਆ ਕਿ ਗ੍ਰੇਟਰ ਟੋਰੌਂਟੋ ਏਰੀਆ ਵਿਚ ਇਸ ਨੈੱਟਵਰਕ ਦਾ ਸ਼ਿਕਾਰ ਰਹੀ ਇੱਕ ਔਰਤ ਦੀ ਹਿੰਮਤ ਨੇ ਹਾਲਟਨ ਪੁਲਿਸ ਨੂੰ ਮਨੁੱਖੀ ਤਸਕਰੀ ਵਿਰੋਧੀ ਇਸ ਕਾਰਵਾਈ ਤੱਕ ਪਹੁੰਚਾਇਆ। ਪੀੜਤਾ ਕਰੀਬ 15 ਸਾਲਾਂ ਤੋਂ ਇਸ ਗਰੋਹ ਦੇ ਚੁੰਗਲ ਵਿਚ ਫਸੀ ਹੋਈ ਸੀ।
prince-george-police-seize-suspected-cocaine-weapons-and-cash-during-business-search
Punjabi

ਪ੍ਰਿੰਸ ਜਾਰਜ 'ਚ ਕਾਰੋਬਾਰੀ ਥਾਂ 'ਤੇ ਪੁਲਿਸ ਕਾਰਵਾਈ ਦੌਰਾਨ ਸ਼ੱਕੀ ਕੋਕੀਨ, ਹਥਿਆਰ ਅਤੇ ਨਕਦੀ ਬਰਾਮਦ

ਪ੍ਰਿੰਸ ਜਾਰਜ ਵੱਲੋਂ ਇੱਕ ਲੋਕਲ ਕਾਰੋਬਾਰੀ ਟਿਕਾਣੇ 'ਤੇ ਰੇਡ ਦੌਰਾਨ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ ਅਤੇ ਵੱਡੀ ਗਿਣਤੀ ਵਿਚ ਕੈਸ਼ ਦੀ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ, 24 ਜੁਲਾਈ ਦੀ ਤੜਕਸਾਰ ਔਫੀਸਰ ਨੇ Controlled Drugs and Substances Act ਤਹਿਤ ਸਰਚ ਵਾਰੰਟ ਲਾਗੂ ਕਰਦੇ ਹੋਏ Quinn Street ਦੇ 1800-ਬਲੌਕ ਵਿਚ ਸਥਿਤ ਇੱਕ ਕਾਰੋਬਾਰ 'ਤੇ ਅਚਨਚੇਤ ਛਾਪੇਮਾਰੀ ਕੀਤੀ।
punjab-cm-bhagwant-mann-says-no-exam-papers-leaked-during-aap-governments-tenure
Punjabi

ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਮਾਨ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਅੱਜ ਭਾਜਪਾ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਤੋਂ ਕੁਝ ਘੰਟੇ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link