14.17C Vancouver
ADS

News

AllAlbertaBCCanadaIndiaWorld
Supreme Court defers Bikram Singh Majithia’s bail petition to February 2 - https://cdn.connectfm.ca/bikram-singh-majithia.jpg
India Jan 19
ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 2 ਫਰਵਰੀ ਤੱਕ ਮੁਲਤਵੀ
Surrey police investigate suspected extortion-related shooting in Bear Creek neighbourhood - https://cdn.connectfm.ca/surrey-police_2026-01-19-173840_zfdo.jpg
BC Jan 19
ਬੇਅਰ ਕ੍ਰੀਕ ਇਲਾਕੇ ਵਿੱਚ ਕਥਿਤ ਐਕਸਟੌਰਸ਼ਨ ਨਾਲ ਜੁੜੀ ਗੋਲੀਬਾਰੀ - ਸਰੀ ਪੁਲਿਸ ਵੱਲੋਂ ਜਾਂਚ ਜਾਰੀ
Death toll climbs to 15 after deadly shopping plaza fire in Karachi - https://cdn.connectfm.ca/krachi.jpg
World Jan 19
ਕਰਾਚੀ ਦੇ ਸ਼ਾਪਿੰਗ ਮਾਲ ਵਿਚ ਲੱਗੀ ਅੱਗ ’ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 15 ਹੋਈ
Carney travels to Davos to promote Canada at World Economic Forum - https://cdn.connectfm.ca/mark-carney_2026-01-19-172017_tgwl.jpg
Canada Jan 19
ਪ੍ਰਧਾਨ ਮੰਤਰੀ ਮਾਰਕ ਕਾਰਨੀ ਸਵਿਜ਼ਰਲੈਂਡ ਹੋਏ ਰਵਾਨਾ
Inflation edges up to 2.4 per cent in December as earlier tax break skews comparison - https://cdn.connectfm.ca/Inflation-rises.jpg
Canada Jan 19
ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ ਵਧ ਕੇ 2.4 ਫੀਸਦੀ ਹੋਈ
PQ leader calls for renewed sovereignty debate following Legault resignation - https://cdn.connectfm.ca/PQ-leader.jpg
Canada Jan 16
ਲੈਗੋ ਦੇ ਅਸਤੀਫੇ ਤੋਂ ਬਾਅਦ ਵਿਰੋਧੀ ਧਿਰ ਵਲੋਂ ਮੁਕੰਮਲ ਆਜ਼ਾਦੀ 'ਤੇ ਬਹਿਸ ਮੁੜ ਸ਼ੁਰੂ ਕਰਨ ਦੀ ਕੀਤੀ ਮੰਗ
Crown seeks 16-year prison term for Calgary man convicted of ISIS involvement - null
Alberta Jan 16
ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਕੈਲਗਰੀ ਦੇ ਵਿਅਕਤੀ ਨੂੰ 16 ਸਾਲ ਦੀ ਸਜ਼ਾ ਸੁਣਾਉਣ ਦੀ ਮੰਗ
Four prominent Punjab leaders join BJP ahead of 2027 Assembly elections - https://cdn.connectfm.ca/bjp_2026-01-16-175814_cuwk.jpg
India Jan 16
ਪੰਜਾਬ ਦੇ ਚਾਰ ਵੱਡੇ ਆਗੂ ਭਾਜਪਾ 'ਚ ਹੋਏ ਸ਼ਾਮਲ
South Korean court sentences former president Yoon Suk Yeol to five years in prison - https://cdn.connectfm.ca/Yoon.jpg
World Jan 16
ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਨੂੰ ਪੰਜ ਸਾਲ ਦੀ ਕੈਦ
Previous105 of 1605 pagesNext

Latest News

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
connect fm logo

Legals

Journalism code of ethics
© 2024 AKASH BROADCASTING INC.
Android app linkApple app link