16.02C Vancouver
ADS

News

AllAlbertaBCCanadaIndiaWorld
Parts of southern British Columbia could get up to 20 centimetres of snow - https://cdn.connectfm.ca/D9367E87-F5E9-44EE-896A-7F05AF8388DC_Story1563533_2255193_2021-12-13-230914_gkit.jpg
BC Dec 13
ਬੀ.ਸੀ. ਦੇ ਦੱਖਣੀ ਇਲਾਕਿਆਂ 'ਚ ਅੱਜ 20 ਸੈਂਟੀਮੀਟਰ ਤੱਕ ਬਰਫਬਾਰੀ ਦੀ ਸੰਭਾਵਨਾ; ਵਾਹਨ ਚਾਲਕਾਂ ਨੂੰ ਕੀਤਾ ਸਾਵਧਾਨ
UVic says it will no longer be holding in-person exams this year to reduce COVID-19 risks - https://cdn.connectfm.ca/59B0592F-4AB2-49BB-BFC6-724DA680E28C_Story1563532_2255174_2021-12-13-225423_oorf.jpg
BC Dec 13
ਕੋਵਿਡ-19 ਦੇ ਖਤਰੇ ਨੂੰ ਘਟਾਉਣ ਲਈ ਯੂਨੀਵਰਸਿਟੀ ਆਫ ਵਿਕਟੋਰੀਆ ਨੇ ਲਿਆ ਇਨ-ਪਰਸਨ ਇਮਤਿਹਾਨ ਨਾ ਲੈਣ ਦਾ ਫੈਸਲਾ
Pandemic has been a wake-up call about the need for public health renewal: Dr. Theresa Tam - https://cdn.connectfm.ca/46810417-4E1A-4784-B13C-20B54DD6664B_Story1563531_2255052_2021-12-13-213300_rexn.jpg
Canada Dec 13
ਸਾਲਾਨਾ ਰਿਪੋਰਟ ਦੱਸਦੀ ਹੈ ਕਿ ਪਬਲਿਕ ਹੈਲਥ ਸਿਸਟਮ ਦੇ ਰਿਨਿਊਅਲ ਦੀ ਲੋੜ: ਡਾ. ਥਰੈਸਾ ਟੈਮ
Defence minister apologizes to sexual misconduct victims, says Ottawa has long failed to protect those who signed up to protect the country - null
Canada Dec 13
ਰੱਖਿਆ ਮੰਤਰੀ ਨੇ ਜਿਨਸੀ ਬਦਸਲੂਕੀ ਦੇ ਪੀੜਤਾਂ ਤੋਂ ਮੰਗੀ ਮੁਆਫੀ, ਕਿਹਾ ਆਰਮਡ ਫੋਰਸਿਜ਼ ਦੇ ਮੈਂਬਰਾਂ ਨੂੰ ਸੁਰੱਖਿਅਤ ਰੱਖਣ 'ਚ ਔਟਵਾ ਹੋਇਆ ਫੇਲ੍ਹ
Hundreds of Ontarians without power after weekend wind storm. - null
Canada Dec 13
ਲੰਘੇ ਵੀਕੇਂਡ ਉਂਟਾਰੀਓ ਵਿੱਚ ਆਏ ਤੂਫਾਨ ਕਰਕੇ ਸੈਂਕੜੇ ਲੋਕਾਂ ਦੀ ਬਿਜਲੀ ਹੋਈ ਗੁੱਲ
Targeted weekend shooting in Nanaimo being investigated - null
BC Dec 13
ਨੋਨਾਇਮੋ ਵਿੱਚ ਵੀਕੈਂਡ ਤੇ ਮਿੱਥ ਕੇ ਚਲਾਈ ਗਈ ਗੋਲੀ ਦੀ ਘਟਨਾ ਦੀ ਜਾਂਚ ਜਾਰੀ
B.C. now has 10 cases of the Omicron variant of COVID-19 - https://cdn.connectfm.ca/98F66C44-6D3A-4BFA-8431-AD948FAA8938_Story1560215_2251016_2021-12-11-013403_mpoe.jpg
BC Dec 11
ਬੀ.ਸੀ. 'ਚ ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਦੇ 10 ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ; ਅੱਜ ਕੋਵਿਡ-19 ਦੇ 437 ਮਾਮਲੇ ਹੋਏ ਰਿਪੋਰਟ
Highway 11 in Abbotsford opens to commercial vehicle traffic - https://cdn.connectfm.ca/C7425037-E75A-42C8-A1D9-3B0299831291_Story1560214_2251003_2021-12-11-012328_cvyf.jpg
BC Dec 11
ਐਬਟਸਫੋਰਡ 'ਚ ਹਾਈਵੇਅ 11 'ਤੇ ਆਮ ਆਵਾਜਾਈ ਦੀ ਦਿੱਤੀ ਇਜਾਜ਼ਤ
55 dead after truck smuggling migrants crashes in Mexico - null
World Dec 11
ਮੈਕਸੀਕੋ 'ਚ ਮਾਈਗ੍ਰੈਂਟਸ ਦੀ ਸਮਗਲਿੰਗ ਕਰਦੇ ਟਰੱਕ ਦੇ ਕ੍ਰੈਸ਼ 'ਚ 55 ਲੋਕਾਂ ਦੀ ਮੌਤ
Previous1051 of 1634 pagesNext

Latest News

canada-expands-online-passport-renewal-service-to-all-eligible-adults
Punjabi

ਕੈਨੇਡਾ ਵਿੱਚ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਨਾਗਰਿਕਾਂ ਲਈ ਆਨਲਾਈਨ ਪਾਸਪੋਰਟ ਰੀਨਿਊ ਸੇਵਾ ਸ਼ੁਰੂ

ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਡਾਇਬ ਨੇ ਆਨਲਾਈਨ ਪਾਸਪੋਰਟ ਰੀਨਿਊ ਕਰਵਾਉਣ ਦੀ ਲਿਮਟ ਹਟਾਉਣ ਦਾ ਐਲਾਨ ਕੀਤਾ ਹੈ। ਵੈਨਕੂਵਰ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਡਾਇਬ ਨੇ ਕਿਹਾ ਹੁਣ ਦੇਸ਼ ਵਿਚ ਔਨਲਾਈਨ ਪਾਸਪੋਰਟ ਨਵੀਨੀਕਰਨ ਸਰਵਿਸ 16 ਸਾਲ ਤੋਂ ਵੱਧ ਉਮਰ ਦੇ ਸਾਰੇ ਯੋਗ ਬਾਲਗ ਕੈਨੇਡੀਅਨਜ਼ ਲਈ ਉਪਲਬਧ ਹੋਵੇਗੀ।
97-year-old-kelowna-man-dies-after-mobility-scooter-collision-with-charter-bus
Punjabi

ਕੈਲੋਨਾ ਵਿੱਚ ਚਾਰਟਰ ਬੱਸ ਨਾਲ ਟੱਕਰ ਤੋਂ ਬਾਅਦ 97 ਸਾਲਾ ਵਿਅਕਤੀ ਦੀ ਮੌਤ

ਕੈਲੋਨਾ ਵਿਚ ਐਤਵਾਰ ਨੂੰ ਇੱਕ ਚਾਰਟਰ ਬੱਸ ਅਤੇ ਮੋਬਿਲਿਟੀ ਸਕੂਟਰ ਵਿਚਕਾਰ ਟੱਕਰ ਵਿਚ ਇੱਕ 97 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਹਾਦਸਾ ਦੁਪਹਿਰ ਲਗਭਗ 1:30 ਵਜੇ ਕੈਲੋਨਾ ਦੇ Benvoulin Road area ਵਿਚ ਵਾਪਰਿਆ। ਬਜ਼ੁਰਗ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਦਮ ਤੋੜ ਦਿੱਤਾ, ਜਦੋਂ ਕਿ ਬੱਸ ਵਿਚ ਸਵਾਰ ਕਿਸੇ ਵੀ ਯਾਤਰੀ ਨੂੰ ਕੋਈ ਸੱਟ ਨਹੀਂ ਲੱਗੀ।
halton-police-charge-nine-people-in-largest-human-trafficking-investigation-in-force-history
Punjabi

ਹਾਲਟਨ ਪੁਲਿਸ ਨੇ ਮਨੁੱਖੀ ਤਸਕਰੀ ਜਾਂਚ ਵਿੱਚ 9 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, 85 ਅਪਰਾਧਿਕ ਦੋਸ਼ ਲਗਾਏ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਨੇ ਪ੍ਰੋਜੈਕਟ ਟ੍ਰੌਬਾਡੌਰ ਤਹਿਤ ਆਪਣੇ ਇਤਿਹਾਸ ਦੀ ਸਭ ਤੋਂ ਵੱਡੀ Sexual Exploitation ਮਾਨਵ ਤਸਕਰੀ ਜਾਂਚ ਵਿਚ ਇੱਕ ਸੰਗਠਿਤ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ਵਿਚ 4 ਔਰਤਾਂ ਸਮੇਤ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੰਗਲਵਾਰ ਨੂੰ ਨਿਊਜ਼ ਕਾਨਫਰੰਸ ਵਿਚ ਪੁਲਿਸ ਨੇ ਦੱਸਿਆ ਕਿ ਗ੍ਰੇਟਰ ਟੋਰੌਂਟੋ ਏਰੀਆ ਵਿਚ ਇਸ ਨੈੱਟਵਰਕ ਦਾ ਸ਼ਿਕਾਰ ਰਹੀ ਇੱਕ ਔਰਤ ਦੀ ਹਿੰਮਤ ਨੇ ਹਾਲਟਨ ਪੁਲਿਸ ਨੂੰ ਮਨੁੱਖੀ ਤਸਕਰੀ ਵਿਰੋਧੀ ਇਸ ਕਾਰਵਾਈ ਤੱਕ ਪਹੁੰਚਾਇਆ। ਪੀੜਤਾ ਕਰੀਬ 15 ਸਾਲਾਂ ਤੋਂ ਇਸ ਗਰੋਹ ਦੇ ਚੁੰਗਲ ਵਿਚ ਫਸੀ ਹੋਈ ਸੀ।
prince-george-police-seize-suspected-cocaine-weapons-and-cash-during-business-search
Punjabi

ਪ੍ਰਿੰਸ ਜਾਰਜ 'ਚ ਕਾਰੋਬਾਰੀ ਥਾਂ 'ਤੇ ਪੁਲਿਸ ਕਾਰਵਾਈ ਦੌਰਾਨ ਸ਼ੱਕੀ ਕੋਕੀਨ, ਹਥਿਆਰ ਅਤੇ ਨਕਦੀ ਬਰਾਮਦ

ਪ੍ਰਿੰਸ ਜਾਰਜ ਵੱਲੋਂ ਇੱਕ ਲੋਕਲ ਕਾਰੋਬਾਰੀ ਟਿਕਾਣੇ 'ਤੇ ਰੇਡ ਦੌਰਾਨ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰ ਅਤੇ ਵੱਡੀ ਗਿਣਤੀ ਵਿਚ ਕੈਸ਼ ਦੀ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ, 24 ਜੁਲਾਈ ਦੀ ਤੜਕਸਾਰ ਔਫੀਸਰ ਨੇ Controlled Drugs and Substances Act ਤਹਿਤ ਸਰਚ ਵਾਰੰਟ ਲਾਗੂ ਕਰਦੇ ਹੋਏ Quinn Street ਦੇ 1800-ਬਲੌਕ ਵਿਚ ਸਥਿਤ ਇੱਕ ਕਾਰੋਬਾਰ 'ਤੇ ਅਚਨਚੇਤ ਛਾਪੇਮਾਰੀ ਕੀਤੀ।
punjab-cm-bhagwant-mann-says-no-exam-papers-leaked-during-aap-governments-tenure
Punjabi

ਪੰਜਾਬ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਮਾਨ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਅੱਜ ਭਾਜਪਾ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਤੋਂ ਕੁਝ ਘੰਟੇ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link