17.02C Vancouver
ADS

News

AllAlbertaBCCanadaIndiaWorld
Log fire at Quesnel, B.C., mill could burn for days, but mill undamaged: West Fraser - null
BC Nov 10
ਬੀ.ਸੀ. ਦੇ ਕੈਨਲ ਇਲਾਕੇ 'ਚ ਲੌਗ ਸੰਬੰਧੀ ਅੱਗ ਕਈ ਦਿਨ ਤੱਕ ਰਹਿ ਸਕਦੀ ਜਾਰੀ: ਵੈਸਟ ਫਰੇਜ਼ਰ
Treacherous conditions on Coquihalla Highway have eased slightly after heacy snowfall - https://cdn.connectfm.ca/09302E44-8B3B-409E-AE68-E30020B305AF_Story1504883_2173673_2021-11-10-215306_hzyn.jpg
BC Nov 10
ਕੋਕਿਹਾਲਾ ਹਾਈਵੇਅ 'ਤੇ ਭਾਰੀ ਬਰਫਬਾਰੀ ਤੋਂ ਬਾਅਦ ਹੁਣ ਹਾਲਾਤ ਕੁਝ ਬਿਹਤਰ
global demand to push up crop and livestock prices - null
Nov 10
ਸੋਕੇ ਦੀ ਮਾਰ ਕਰਕੇ ਅਨਾਜ ਅਤੇ ਪਸ਼ੂਆਂ ਦੀ ਮੰਗ ਵਧੀ
Experts cite negetive impacts of coal mine projects - null
Nov 10
ਮਾਹਿਰਾਂ ਦਾ ਕਹਿਣਾ ਕਿ ਅਲਬਰਟਾ ਵਿਚ ਕੋਲੇ ਦੀਆਂ ਖਾਣਾ ਦੇ ਪ੍ਰੋਜੈਕਟਾਂ ਦੇ ਮਾੜੇ ਪ੍ਰਭਾਵ ਪੈਣਗੇ
Man guilty of first degree murder in 2019 homicide in Vancouver - https://cdn.connectfm.ca/87399FD9-EBB7-43A6-859D-F00A898806B6_Story1504882_2173507_2021-11-10-202929_iwig.jpg
BC Nov 10
ਵੈਨਕੂਵਰ 'ਚ ਫਰਸਟ ਡਿਗਰੀ ਕਤਲ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ
Police office dismissed for repeatedly calling in sick and then going to coach hockey - https://cdn.connectfm.ca/01B8BF98-4A36-49FE-A223-6F6CB2E70648_Story1504881_2173502.jpg
BC Nov 10
ਵੈਸਟ ਵੈਨਕੂਵਰ 'ਚ ਪੁਲਿਸ ਅਫ਼ਸਰ ਨੂੰ ਵਾਰ-ਵਾਰ ਬਿਮਾਰੀ ਦੀ ਛੁੱਟੀ ਮੰਗ ਕੇ ਹਾਕੀ ਦੀ ਕੋਚਿੰਗ ਲਈ ਪਹੁੰਚਣ 'ਤੇ ਕੀਤਾ ਡਿਸਮਿਸ
Panel on Rockies coal mining granted six-week extension to deliver - null
Nov 10
ਕੋਲੇ ਦੀਆਂ ਖਾਣਾ ਦੇ ਪ੍ਰੋਜੈਕਟਾਂ ਬਾਰੇ ਜਨਤਕ ਰਾਏ ਜਾਨਣ ਵਾਲੇ ਕਮਿਸ਼ਨ ਦੀ ਮਿਆਦ 6 ਮਹੀਨੇ ਹੋਰ ਵਧਾਈ ਗਈ
Biden to host Canadian, Mexican leaders at first Three Amigos summit since 2016 - https://cdn.connectfm.ca/06481178-203A-4294-8ED8-9074AEAE5EAF_Story1504877_2173113_2021-11-10-174006_utfl.jpg
World Nov 10
ਬਾਈਡਨ ਨੇ ਕੈਨੇਡਾ ਅਤੇ ਮੇਕਸਿਕੋ ਦੇ ਲੀਡਰਸ ਨੂੰ ਯੂ ਐਸ ਆਉਣ ਦਾ ਸੱਦਾ ਦਿੱਤਾ।
B.C. to offer single-dose J&J vaccine to unvaccinated health-care workers first - https://cdn.connectfm.ca/7449EDA4-E148-4D65-854E-40C4F0B16092_Story1501905_2171049_2021-11-10-012621_zqjb.jpg
BC Nov 10
ਬੀ.ਸੀ. 'ਚ ਸਿੰਗਲ ਡੋਜ਼ ਜੈਂਸਨ ਵੈਕਸੀਨ ਲਈ ਅਨਵੈਕਸੀਨੇਟਿਡ ਹੈਲਥ ਕੇਅਰ ਵਰਕਰਾਂ ਨੂੰ ਦਿੱਤੀ ਜਾਵੇਗੀ ਤਰਜੀਹ
Previous1071 of 1633 pagesNext

Latest News

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
connect fm logo

Legals

Journalism code of ethics
© 2024 AKASH BROADCASTING INC.
Android app linkApple app link